July 3, 2024 2:22 am

Haryana: ਕੇਂਦਰ ‘ਚ ਹਰਿਆਣਾ ਦੇ ਤਿੰਨ ਮੰਤਰੀ ਬਣਨ ਨਾਲ ਹਰਿਆਣਾ ਦੇ ਵਿਕਾਸ ਨੂੰ ਮਿਲੇਗਾ ਹੁਲਾਰਾ: ਕੇਂਦਰੀ ਮੰਤਰੀ ਮਨੋਹਰ ਲਾਲ

Manohar Lal

ਚੰਡੀਗੜ੍ਹ, 14 ਜੂਨ 2024: ਕੇਂਦਰੀ ਊਰਜਾ, ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਕੇਂਦਰ ਵਿਚ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਵਾਈ ਹੇਠ ਸਰਕਾਰ ਬਣੀ ਹੈ। 1962 ਦੇ ਬਾਅਦ ਇਹ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵਿਚ ਹਰਿਆਣਾ ਤੋਂ ਤਿੰਨ ਮੰਤਰੀ ਬਣੇ ਹਨ ਅਤੇ […]

ਭਾਜਪਾ ਦਾ ਹਰਿਆਣਾ ‘ਚ ਲਗਾਤਾਰ ਦੂਜੀ ਵਾਰ ਕਲੀਨ ਸਵੀਪ ਦਾ ਸੁਪਨਾ ਟੁੱਟਿਆ, ਕਰਨਾਲ ਤੋਂ ਮਨੋਹਰ ਲਾਲ ਜੇਤੂ

ਹਰਿਆਣਾ

ਚੰਡੀਗੜ੍ਹ, 4 ਜੂਨ 2024: ਦੋਵੇਂ ਵਿਧਾਨ ਸਭਾਵਾਂ ਕਾਂਗਰਸ ਦੇ ਗੜ੍ਹ ਹੋਣ ਦੇ ਬਾਵਜੂਦ ਭਾਜਪਾ ਉਮੀਦਵਾਰ ਮਨੋਹਰ ਲਾਲ ਨੇ ਕਾਂਗਰਸੀ ਉਮੀਦਵਾਰ ਦਿਵਯਾਂਸ਼ੂ ਬੁੱਧੀਰਾਜਾ ਨੂੰ 25 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾ ਦਿੱਤਾ ਹੈ। ਹਾਲਾਂਕਿ ਇਨ੍ਹਾਂ ਵਿਧਾਨ ਸਭਾ ਸੀਟਾਂ ‘ਤੇ ਦਿਵਯਾਂਸ਼ੂ ਦੀ ਲੀਡ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿਉਂਕਿ ਉਮੀਦ ਕੀਤੀ ਜਾ ਰਹੀ ਸੀ […]

Election Result: ਹਰਿਆਣਾ ‘ਚ ਇੰਡੀਆ ਗਠਜੋੜ 6 ਸੀਟਾਂ ‘ਤੇ ਅੱਗੇ, ਕਰਨਾਲ ਤੋਂ ਮਨੋਹਰ ਲਾਲ ਅੱਗੇ

Haryana

ਚੰਡੀਗੜ੍ਹ, 04 ਜੂਨ 2024: ਹਰਿਆਣਾ (Haryana)  ਦੀਆਂ 10 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪੋਸਟ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਕਰਨਾਲ ਲੋਕ ਸਭਾ ਹਲਕੇ ਤੋਂ ਚੌਥੇ ਪੜਾਅ ਦੀ ਗਿਣਤੀ ਤੋਂ ਬਾਅਦ ਭਾਜਪਾ […]

ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਹਰਿਆਣਾ ‘ਚ ਚੋਣ ਰੈਲੀਆਂ, ਮਨੋਹਰ ਲਾਲ ਲਈ ਮੰਗਣਗੇ ਵੋਟਾਂ

Rajnath Singh

ਚੰਡੀਗੜ੍ਹ, 22 ਮਈ 2024: ਲੋਕ ਸਭਾ ਚੋਣਾਂ 2024 ਦੀਆਂ ਦੀ ਤਾਰੀਖ਼ ਨੇੜੇ ਆਉਂਦੇ ਹੀ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਥਾਵਾਂ ‘ਤੇ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕ ਪੁੱਜਣੇ ਸ਼ੁਰੂ ਹੋ ਗਏ ਹਨ। ਹਰਿਆਣਾ ਵਿੱਚ 25 ਜੂਨ ਨੂੰ ਵੋਟਾਂ ਪੈਣਗੀਆਂ। ਜਦੋਂ ਕਿ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਵਿੱਚ 1 […]

CM ਨਾਇਬ ਸਿੰਘ ਨੇ ਮਨੋਹਰ ਲਾਲ ਦੀ ਹਾਜ਼ਰੀ ‘ਚ ਕੁਰੂਕਸ਼ੇਤਰ ਵਿਖੇ 5.39 ਏਕੜ ਜ਼ਮੀਨ ‘ਚ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਯਾਦਗਾਰ ਦਾ ਨੀਂਹ ਪੱਥਰ ਰੱਖਿਆ

CM Nayab Singh

ਚੰਡੀਗੜ 15 ਮਾਰਚ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ (CM Nayab Singh) ਨੇ ਅੱਜ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੀ ਹਾਜ਼ਰੀ ਵਿੱਚ ਉਮਰੀ ਰੋਡ, ਕੁਰੂਕਸ਼ੇਤਰ (Kurukshetra) ਵਿਖੇ 5.39 ਏਕੜ ਜ਼ਮੀਨ ਵਿੱਚ ਬਣਨ ਵਾਲੀ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਯਾਦਗਾਰ ਦਾ ਨੀਂਹ ਪੱਥਰ ਰੱਖਿਆ। ਇਸ ਯਾਦਗਾਰ ਦੀ ਉਸਾਰੀ ਦਾ ਕੰਮ ਲਗਭਗ 25 ਕਰੋੜ ਰੁਪਏ ਦੀ ਲਾਗਤ […]

ਭਾਜਪਾ ਵੱਲੋਂ ਲੋਕ ਸਭਾ ਚੋਣਾਂ 2024 ਲਈ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਮਨੋਹਰ ਲਾਲ ਦਾ ਨਾਂ ਵੀ ਸ਼ਾਮਲ

Jalandhar by-election

ਚੰਡੀਗੜ੍ਹ, 13 ਮਾਰਚ 2024: ਭਾਜਪਾ (BJP) ਨੇ ਲੋਕ ਸਭਾ ਚੋਣਾਂ 2024 ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 72 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਨਿਤਿਨ ਗਡਕਰੀ, ਪੀਯੂਸ਼ ਗੋਇਲ ਅਤੇ ਅਨੁਰਾਗ ਠਾਕੁਰ ਅਤੇ ਮਨੋਹਰ ਲਾਲ ਸਮੇਤ ਕਈ ਦਿੱਗਜਾਂ ਦੇ ਨਾਮ ਸ਼ਾਮਲ ਹਨ।  

ਅੰਤੋਂਦੇਯ ਦੇ ਸੰਕਲਪ ਦੇ ਨਾਲ ਹਰਿਆਣਾ ਵਾਸੀਆਂ ਦੀ ਸੇਵਾ ਕਰਦਾ ਰਹਾਂਗਾ: ਸਾਬਕਾ CM ਮਨੋਹਰ ਲਾਲ

Manohar Lal

ਚੰਡੀਗੜ੍ਹ, 13 ਮਾਰਚ 2024: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਪਾਰਦਰਸ਼ਿਤਾ ਦੇ ਮਾਮਲੇ ਵਿਚ ਹਰਿਆਣਾ ਦੀ ਬੀਜੇਪੀ ਸਰਕਾਰ ਨੇ ਪਿਛਲੇ ਸਾਢੇ 9 ਸਾਲਾਂ ਦੇ ਕਾਰਜਕਾਲ ਵਿਚ ਅਨੇਕ ਪਹਿਲਾਂ ਕੀਤੀਆਂ ਹਨ, ਜਿਸ ਵਿਚ ਜਨਤਾ ਨੂੰ ਲਾਭ ਮਿਲਿਆ ਹੈ। ਅਸੀਂ ਸੱਤਾ ਨੂੰ ਭੋਗਣ ਦੀ ਬਜਾਏ ਸੱਤਾ ਨੂੰ ਸੇਵਾ ਦਾ ਸਰੋੋਤ ਬਣਾਇਆ […]

ਮਨੋਹਰ ਲਾਲ ਨੇ ਹਰਿਆਣਾ ਦੀ ਕਰਨਾਲ ਵਿਧਾਨ ਸਭਾ ਸੀਟ ਤੋਂ ਦਿੱਤਾ ਅਸਤੀਫਾ

Manohar Lal

ਚੰਡੀਗੜ੍ਹ, 13 ਮਾਰਚ 2024: ਬੀਤੇ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਮਨੋਹਰ ਲਾਲ (Manohar Lal) ਨੇ ਹਰਿਆਣਾ ਦੀ ਕਰਨਾਲ ਵਿਧਾਨ ਸਭਾ ਸੀਟ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸਦਾ ਐਲਾਨ ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਵਿੱਚ ਕੀਤਾ ਹੈ। ਨਾਇਬ ਸਿੰਘ ਸੈਣੀ ਸਰਕਾਰ ਨੇ ਸਦਨ ਵਿੱਚ ਭਰੋਸੇ ਦਾ ਵੋਟ ਜਿੱਤ ਲਿਆ। ਪ੍ਰਸਤਾਵ […]

CM ਮਨੋਹਰ ਲਾਲ ਵੱਲੋਂ ਕੈਥਲ ਜ਼ਿਲ੍ਹੇ ਦੇ ਗੁਹਲਾ ‘ਚ 8.76 ਕਰੋੜ ਰੁਪਏ ਤੋਂ ਵੱਧ ਲਾਗਤ ਦੀ 10 ਓਡੀਆਰ ਸੜਕਾਂ ਦੇ ਸੁਧਾਰ ਨੂੰ ਮਨਜ਼ੂਰੀ

Lok Sabha elections

ਚੰਡੀਗੜ੍ਹ, 11 ਮਾਰਚ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੈਥਲ ਜ਼ਿਲ੍ਹੇ ਦੇ ਗੁਹਲਾ ਵਿਚ 10 ਓਡੀਆਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ‘ਤੇ 8.76 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਵੇਗੀ। ਇੰਨ੍ਹਾਂ ਸੜਕਾਂ ਤੋਂ ਉਤਪਾਦਨ ਦੇ ਖੇਤਰਾਂ ਅਤੇ ਉਨ੍ਹਾਂ ਨੁੰ ਬਾਜਾਰ ਕੇਂਦਰਾਂ, ਤਹਿਸੀਲ ਮੁੱਖ ਦਫਤਰਾਂ, ਬਲਾਕ […]

ਹਰਿਆਣਾ ਦੇ CM ਮਨੋਹਰ ਲਾਲ ਵਿਕਸਤ ਹਰਿਆਣਾ-ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ: PM ਨਰਿੰਦਰ ਮੋਦੀ

Haryana

ਚੰਡੀਗੜ, 11 ਮਾਰਚ 2024: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਰਿਆਣਾ (Haryana) ਨੂੰ ਵਿਕਾਸ ਦੇ ਮਾਰਗ ‘ਤੇ ਅੱਗੇ ਲਿਜਾਣ ਲਈ ਮੁੱਖ ਮੰਤਰੀ ਮਨੋਹਰ ਲਾਲ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਆਪਣੇ ਦ੍ਰਿੜ ਇਰਾਦੇ ਨਾਲ ਵਿਕਸਤ ਹਰਿਆਣਾ-ਵਿਕਸਿਤ ਭਾਰਤ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ। ਵਿਕਾਸ ਦੀ ਆਪਣੀ ਸਕਾਰਾਤਮਕ […]