July 8, 2024 12:47 am

ਹਰਿਆਣਾ ਸਰਕਾਰ ਜੀਐਸਡੀਪੀ ਦੀ 3 ਫੀਸਦੀ ਦੀ ਸੀਮਾ ਦੇ ਅੰਦਰ ਹੀ ਲੈ ਰਹੀ ਹੈ ਕਰਜਾ: CM ਮਨੋੋਹਰ ਲਾਲ

CM Manohar Lal

ਚੰਡੀਗੜ੍ਹ, 26 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ (Haryana government) ਵੱਲੋੋਂ ਲਿਆ ਜਾਣ ਵਾਲਾ ਕਰਜਾ ਜੀਐਸਡੀਪੀ ਦੇ ਅਨੁਪਤ ਯਾਨੀ 3 ਫੀਸਦੀ ਦੇ ਸੀਮਾ ਦੇ ਅੰਦਰ ਹੀ ਹੈ। ਵਿਕਾਸ ਦੇ ਅਨੁਰੂਪ ਜਿਵੇਂ-ਜਿਵੇਂ ਸੂਬੇ ਦੀ ਜੀਐਸਡੀਪੀ ਵੱਧਦੀ ਹੈ, ਉਸੀ ਦੇ ਅਨੁਪਾਤ ਵਿਚ ਕਰਜਾ ਲੈਣ ਦੀ ਸੀਮਾ ਵਿਚ ਵੀ ਵਾਧਾ ਹੁੰਦਾ […]

ਹਰਿਆਣਾ ਸਰਕਾਰ ਵੱਲੋਂ ਆਤਮ-ਨਿਰਭਰ ਦੀ ਬੀਬੀਆਂ ਨੂੰ ਤੋਹਫਾ, ਹਰੇਕ ਜ਼ਿਲ੍ਹੇ ‘ਚ ਖੁਲ੍ਹੇਗਾ ਸਾਂਝਾ ਬਾਜਾਰ

Haryana government

ਚੰਡੀਗੜ੍ਹ, 24 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੀ ਆਤਮ-ਨਿਰਭਰ ਦੀ ਬੀਬੀਆਂ ਨੂੰ ਤੋਹਫਾ ਦਿੱਤਾ ਹੈ | ਮੁੱਖ ਮੰਤਰੀ ਨੇ ਪਿਛਲ ਸਾਲ ਐਲਾਨ ਕੀਤਾ ਸੀ ਕਿ ਬੀਬੀਆਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿਚ ਕੰਮ ਕਰਦੇ ਹੋਏ ਹਰੇਕ ਜ਼ਿਲ੍ਹੇ ਵਿਚ ਸਾਂਝਾ ਬਾਜਾਰ ਖੋਲ੍ਹਿਆ ਜਾਵੇਗਾ| ਇਸ ਕੜੀ ਵਿਚ ਮੁੱਖ ਮੰਤਰੀ ਮਨੋਹਰ ਲਾਲ (Haryana government) […]

ਹਰਿਆਣਾ ਬਜਟ: CM ਮਨੋਹਰ ਲਾਲ ਵੱਲੋਂ 5 ਲੱਖ 47 ਹਜ਼ਾਰ ਕਿਸਾਨਾਂ ਦੇ ਕਰਜ਼ੇ ‘ਤੇ ਵਿਆਜ ਅਤੇ ਜ਼ੁਰਮਾਨਾ ਮੁਆਫ਼ ਕਰਨ ਦਾ ਐਲਾਨ

Manohar Lal

ਚੰਡੀਗੜ੍ਹ, 23 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਅੱਜ ਨੂੰ ਵਿੱਤ ਮੰਤਰੀ ਵਜੋਂ ਆਪਣੇ ਦੂਜੇ ਕਾਰਜਕਾਲ ਲਈ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ 1 ਲੱਖ 89 ਹਜ਼ਾਰ ਕਰੋੜ ਰੁਪਏ ਦਾ ਹੋਵੇਗਾ। ਇਹ ਪਿਛਲੇ ਬਜਟ ਨਾਲੋਂ 11 ਫੀਸਦੀ ਵੱਧ ਹੈ। ਇਸ ਸਾਲ ਕੋਈ ਨਵਾਂ ਟੈਕਸ ਨਹੀਂ ਹੈ। ਮੁੱਖ ਮੰਤਰੀ […]

ਦਿਆਲੂ-2 ਯੋਜਨਾ ਤਹਿਤ ਵੱਖ-ਵੱਖ ਉਮਰ ਵਰਗ ਨੂੰ 1 ਤੋਂ 5 ਲੱਖ ਰੁਪਏ ਤੱਕ ਦਿੱਤੀ ਜਾਂਦੀ ਹੈ ਵਿੱਤੀ ਸਹਾਇਤਾ: CM ਮਨੋਹਰ ਲਾਲ

ਹਰਿਆਣਾ

ਚੰਡੀਗੜ੍ਹ, 23 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੇ ਕਾਰਨ ਹੋਣ ਵਾਲੀ ਦੁਰਘਟਨਾਵਾਂ ਵਿਚ ਨਾਗਰਿਕਾਂ ਨੂੰ ਮੌਤ ਹੋਣ ਜਾਂ ਦਿਵਆਂਗ ਹੋਣ ਦੇ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਲਈ ਰਾਜ ਸਰਕਾਰ ਵੱਲੋਂ ਦੀਨ ਦਿਆਲ ਉਪਾਧਆਏ ਅੰਤੋਂਦੇਯ ਪਰਿਵਾਰ ਸੁਰੱਖਿਆ ਯੋਜਨਾ (ਦਿਆਲੂ-2) (Dayalu-2 […]

ਸ਼ਹਿਰੀ ਖੇਤਰਾਂ ‘ਚ 20 ਸਾਲਾਂ ਤੋਂ ਰਿਹਾਇਸ਼ੀ ਪਲਾਟਾਂ ‘ਚ ਰਹਿ ਰਹੇ ਲੋਕਾਂ ਨੂੰ ਮਿਲੇਗਾ ਮਾਲਕੀ ਹੱਕ: CM ਮਨੋਹਰ ਲਾਲ

ਹਰਿਆਣਾ

ਚੰਡੀਗੜ੍ਹ, 22 ਫਰਵਰੀ 2024: ਹਰਿਆਣਾ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਇਜਲਾਸ ਦੌਰਾਨ ਸਦਨ ਦੇ ਆਗੂ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਤੁਰੰਤ ਫੈਸਲੇ ਲੈਣ ਦੀ ਆਪਣੀ ਵਚਨਬੱਧਤਾ ਦੁਹਰਾਈ। ਸਦਨ ‘ਚ ਚਰਚਾ ਦੌਰਾਨ ਤਿਗਾਂਵ ਦੇ ਵਿਧਾਇਕ ਰਾਜੇਸ਼ ਨਾਗਰ ਨੇ ਦੱਸਿਆ ਕਿ ਤਿਗਾਂਵ ਅਤੇ ਗ੍ਰੇਟਰ ਫਰੀਦਾਬਾਦ ਇਕ ਵੱਡਾ ਖੇਤਰ ਬਣ ਗਏ ਹਨ। ਇਸ ਲਈ ਤਿਗਾਂਵ […]

ਹਰਿਆਣਾ ਸਰਕਾਰ ਵੱਲੋਂ ਪ੍ਰਾਪਰਟੀ ਆਈਡੀ ਦੇ ਆਧਾਰ ‘ਤੇ ਰਜਿਸਟਰੀਆਂ ਬਣਾਉਣ ਲਈ ਕੰਮ ਜਾਰੀ: ਮਨੋਹਰ ਲਾਲ

Manohar Lal

ਚੰਡੀਗੜ੍ਹ, 21 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਸਰਕਾਰ ਇਸ ਦਿਸ਼ਾ ਵਿੱਚ ਯਤਨ ਕਰ ਰਹੀ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਜਾਇਦਾਦ ਦੀ ਪਛਾਣ ਪੱਤਰ ਦੇ ਆਧਾਰ ‘ਤੇ ਹੀ ਰਜਿਸਟਰੀਆਂ ਹੋਣ। ਸੋਨੀਪਤ ਅਤੇ ਕਰਨਾਲ ਜ਼ਿਲ੍ਹਿਆਂ ਨੂੰ ਪਹਿਲੇ ਪੜਾਅ ਵਿੱਚ ਲਿਆ ਗਿਆ ਹੈ। ਇਸ ਪ੍ਰਣਾਲੀ ਦੇ ਲਾਗੂ ਹੋਣ ਨਾਲ ਰਜਿਸਟ੍ਰੇਸ਼ਨ […]

ਕੇਂਦਰ ਨੂੰ ਹਰਿਆਣਾ ਤੋਂ ਜੋ ਵੀ ਉਮੀਦਾਂ ਹਨ, ਅਸੀਂ ਉਨ੍ਹਾਂ ਨੂੰ ਪੂਰਾ ਕਰਾਂਗੇ: CM ਮਨੋਹਰ ਲਾਲ

ਹਰਿਆਣਾ

ਚੰਡੀਗੜ, 16 ਫਰਵਰੀ 2024: ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਰੇਵਾੜੀ ਦੇ ਬਹਾਦਰੀ ਭਰੇ ਮੈਦਾਨ ਵਿੱਚ ਹਰਿਆਣਾ (Haryana) ਦੇ ਲੋਕਾਂ ਨੂੰ ਆਉਣ ਵਾਲੇ ਸਾਲਾਂ ਵਿੱਚ ਭਾਰਤ ਨੂੰ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਮਹਾਂਸ਼ਕਤੀ ਬਣਾਉਣ ਲਈ ਆਪਣਾ ਸਮਰਥਨ ਦੇਣ ਦਾ ਸੱਦਾ ਦਿੱਤਾ। ਹਰਿਆਣਾ ਨੂੰ ਅਦਭੁਤ ਸੰਭਾਵਨਾਵਾਂ ਵਾਲਾ ਸੂਬਾ ਦੱਸਦਿਆਂ ਉਨ੍ਹਾਂ ਕਿਹਾ ਕਿ […]

ਕਿਸਾਨ ਅੰਦੋਲਨ ਨੂੰ ਲੈ ਕੇ CM ਮਨੋਹਰ ਲਾਲ ਖੱਟਰ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

Manohar Lal

ਚੰਡੀਗੜ੍ਹ, 15 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਵੀਰਵਾਰ ਨੂੰ ਦਿੱਲੀ ਤੱਕ ਕਿਸਾਨਾਂ ਦੇ ਮਾਰਚ ‘ਤੇ ਬਿਆਨ ਦਿੱਤਾ। ਸੀਐਮ ਮਨੋਹਰ ਲਾਲ ਨੇ ਕਿਹਾ ਕਿ ਕਿਸਾਨਾਂ ਦੇ ਤਰੀਕਿਆਂ ‘ਤੇ ਇਤਰਾਜ਼ ਹੈ। ਉਨ੍ਹਾਂ ਨੂੰ ਆਪਣੇ ਵਿਚਾਰ ਜਮਹੂਰੀ ਢੰਗ ਨਾਲ ਪ੍ਰਗਟ ਕਰਨੇ ਚਾਹੀਦੇ ਹਨ। ਟਰੈਕਟਰ ਖੇਤੀ ਲਈ ਹੈ, ਆਵਾਜਾਈ ਲਈ ਨਹੀਂ। ਗੱਲਬਾਤ ਰਾਹੀਂ […]

ਅਸੀਂ “ਮਿਸ਼ਨ ਮੈਰਿਟ” ਸ਼ੁਰੂ ਕਰਕੇ ਨੌਕਰੀਆਂ ‘ਚ ਪਾਰਦਰਸ਼ਤਾ ਲਿਆਂਦੀ: ਮਨੋਹਰ ਲਾਲ

Haryana

ਚੰਡੀਗੜ, 14 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੇ ਸਰਕਾਰੀ ਕੰਮ ਦੌਰਾਨ ਬਿਨਾਂ ਕਿਸੇ ਦਬਾਅ ਦੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ। ਮੁੱਖ ਮੰਤਰੀ ਅੱਜ ਸਰਕਾਰੀ ਨੌਕਰੀਆਂ ਲਈ ਹਾਲ ਹੀ ਵਿੱਚ ਚੁਣੇ ਗਏ ਨੌਜਵਾਨਾਂ ਨਾਲ ਆਨਲਾਈਨ ਗੱਲਬਾਤ ਕਰ ਰਹੇ ਸਨ। ਇਸ […]

6 ਮਾਰਚ ਹੋਣਗੀਆਂ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ

HSGMC

ਚੰਡੀਗੜ੍ਹ, 08 ਫਰਵਰੀ 2024: ਹਰਿਆਣਾ (Haryana) ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 6 ਮਾਰਚ, 2024 ਨੂੰ ਹੋਣਗੀਆਂ । ਇਸ ਦੇ ਲਈ ਹਰਿਆਣਾ ਗੁਰੂਦੁਆਰਾ ਚੋਣ ਕਮਿਸ਼ਨਰ ਜਸਟਿਸ ਐਚਐਸ ਭੱਲਾ ਨੇ ਸੂਬੇ ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਆਮ ਚੋਣ ਨੂੰ ਸਰੇ 40 ਵਾਰਡਾਂ ਵਿਚ ਸੰਚਾਲਿਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। […]