July 2, 2024 10:17 pm

ਹਾਈਕੋਰਟ ਨੇ ਮਨਪ੍ਰੀਤ ਸਿੰਘ ਬਾਦਲ ਨੂੰ 15 ਫਰਵਰੀ ਤੱਕ ਦਿੱਤੀ ਅੰਤਰਿਮ ਜ਼ਮਾਨਤ, ਜਾਣੋ ਪੂਰੀ ਮਾਮਲਾ ?

Manpreet Singh Badal

ਚੰਡੀਗੜ੍ਹ, 09 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 24 ਸਤੰਬਰ ਨੂੰ ਦਰਜ ਹੋਏ ਕੇਸ ਵਿੱਚ 15 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਦੀ ਮੰਗ ‘ਤੇ ਪੰਜਾਬ ਸਰਕਾਰ ਅਤੇ […]

ਮਨਪ੍ਰੀਤ ਸਿੰਘ ਬਾਦਲ ਨੂੰ ਪਲਾਟ ਅਲਾਟਮੈਂਟ ਘਪਲੇ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਰਾਹਤ

Manpreet Singh Badal

ਚੰਡੀਗੜ੍ਹ, 07 ਦਸੰਬਰ 2023: ਬਠਿੰਡਾ ਪਲਾਟ ਅਲਾਟਮੈਂਟ ਘਪਲੇ ਮਾਮਲੇ ਵਿੱਚ ਫਸੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal)  ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰੱਖੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਜਦੋਂ ਸੂਬਾ ਕੌਂਸਲ ਨੇ ਆਪਣਾ ਜਵਾਬ ਦਾਇਰ […]

ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਤੋਂ ਲਗਭਗ ਚਾਰ ਘੰਟੇ ਕੀਤੀ ਪੁੱਛਗਿੱਛ

Manpreet Singh Badal

ਚੰਡੀਗੜ੍ਹ, 20 ਨਵੰਬਰ 2023: ਬਠਿੰਡਾ ‘ਚ ਪਲਾਟ ਅਲਾਟਮੈਂਟ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਦੁਪਹਿਰ ਨੂੰ ਬਠਿੰਡਾ ਵਿਜੀਲੈਂਸ (Vigilance) ਦਫ਼ਤਰ ਪੁੱਜੇ। ਇੱਥੇ ਮਨਪ੍ਰੀਤ ਬਾਦਲ ਤੋਂ ਵਿਜੀਲੈਂਸ ਅਧਿਕਾਰੀਆਂ ਨੇ ਲਗਭਗ ਚਾਰ ਘੰਟੇ ਪੁੱਛਗਿੱਛ ਕੀਤੀ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਅਧਿਕਾਰੀਆਂ ਨੇ ਐਤਵਾਰ ਨੂੰ ਹੀ ਨੋਟਿਸ ਜਾਰੀ ਕਰਕੇ ਮਨਪ੍ਰੀਤ ਸਿੰਘ ਬਾਦਲ ਨੂੰ […]

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋ ਸਕਦੇ ਹਨ ਪੇਸ਼

Manpreet Singh Badal

ਚੰਡੀਗੜ੍ਹ, 20 ਨਵੰਬਰ 2023: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਸੱਦਿਆ ਹੈ। ਉਥੇ ਅਧਿਕਾਰੀ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ । ਇਸ ਮਾਮਲੇ ਵਿੱਚ […]

ਮਨਪ੍ਰੀਤ ਬਾਦਲ ਤੋਂ ਬਠਿੰਡਾ ਵਿਜੀਲੈਂਸ ਦਫ਼ਤਰ ‘ਚ ਕਰੀਬ ਢਾਈ ਘੰਟੇ ਕੀਤੀ ਪੁੱਛਗਿੱਛ

Manpreet Badal

ਚੰਡੀਗੜ੍ਹ, 31 ਅਕਤੂਬਰ, 2023: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ (Manpreet Badal) ਤੋਂ ਬਠਿੰਡਾ ਵਿਜੀਲੈਂਸ ਦਫ਼ਤਰ ਵਿੱਚ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਮੈਡੀਕਲ ਤੌਰ ‘ਤੇ ਫਿੱਟ ਨਾ ਹੋਣ ਕਾਰਨ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ । ਮਨਪ੍ਰੀਤ ਬਾਦਲ (Manpreet […]

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਸਾਹਮਣੇ ਹੋਏ ਪੇਸ਼

Manpreet Singh Badal

ਚੰਡੀਗੜ੍ਹ, 31 ਅਕਤੂਬਰ 2023: ਪਲਾਟ ਘਪਲੇ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅੱਜ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਣ ਲਈ ਵਿਜੀਲੈਂਸ ਦਫ਼ਤਰ ਬਠਿੰਡਾ ਪਹੁੰਚ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਪੁੱਛਗਿੱਛ ਲਈ ਸਵਾਲਾਂ ਦੀ ਲੰਬੀ ਸੂਚੀ ਤਿਆਰ ਕੀਤੀ ਹੈ ਅਤੇ ਕਈ ਸੀਨੀਅਰ ਵਿਜੀਲੈਂਸ ਅਧਿਕਾਰੀ ਵੀ ਪੁੱਛਗਿੱਛ ਲਈ ਹਾਜ਼ਰ ਹੋਣਗੇ। […]

ਹਾਈਕੋਰਟ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤੀ ਅੰਤਰਿਮ ਜ਼ਮਾਨਤ

Manpreet Singh Badal

ਚੰਡੀਗੜ੍ਹ, 16 ਅਕਤੂਬਰ 2023: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਸਬੰਧੀ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਹ ਵਿਸਥਾਰਤ ਹੁਕਮ ਆਉਣ ਤੋਂ ਬਾਅਦ ਪਤਾ ਲੱਗੇਗਾ। ਬਠਿੰਡਾ ‘ਚ ਮਨਪ੍ਰੀਤ ਬਾਦਲ ਖ਼ਿਲਾਫ਼ […]

ਮਨਪ੍ਰੀਤ ਸਿੰਘ ਬਾਦਲ ਅਤੇ ਭਰਇੰਦਰ ਸਿੰਘ ਚਾਹਲ ਨੂੰ ਭਗੌੜਾ ਕਰਾਰ ਦੇਣ ਲਈ ਅਮਲ ਸ਼ੁਰੂ

Manpreet Singh Badal

ਚੰਡੀਗੜ੍ਹ, 03 ਅਕਤੂਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal)  ਅਤੇ ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਭਰਇੰਦਰ ਸਿੰਘ ਚਾਹਲ ਨੂੰ ਭਗੌੜਾ ਕਰਾਰ ਦੇਣ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਦਾਲਤ ਤੋਂ […]

ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੀ ਵਿਜੀਲੈਂਸ, ਬਠਿੰਡਾ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ

Manpreet Singh Badal

ਚੰਡੀਗੜ੍ਹ, 29 ਸਤੰਬਰ 2023: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ‘ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਕਾਫੀ ਦੇਰ ਤੱਕ ਘਰ ਦੇ ਅੰਦਰ ਹੀ ਰਹੀ ਪਰ ਮਨਪ੍ਰੀਤ ਉਥੇ ਨਹੀਂ ਮਿਲੇ । ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ […]

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ: ਮੁੱਖ ਮੰਤਰੀ ਮਾਨ

Shiromani Akali dal

ਚੰਡੀਗੜ੍ਹ, 25 ਸਤੰਬਰ 2023: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤੰਜ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ […]