July 2, 2024 3:29 am

ਚੁਸਪਿੰਦਰਬੀਰ ਸਿੰਘ ਚਾਹਲ ਕਾਂਗਰਸ ਛੱਡ ਕੇ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

Congress

ਚੰਡੀਗੜ੍ਹ, 06 ਮਈ, 2024: ਮਾਨਸਾ ਤੋਂ ਚੁਸਪਿੰਦਰਬੀਰ ਸਿੰਘ ਚਾਹਲ ਕਾਂਗਰਸ (Congress) ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੁਸਪਿੰਦਰਬੀਰ ਸਿੰਘ ਚਾਹਲ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਦਾ ਸਾਰਿਆਂ ਦਾ ‘ਆਪ’ ਪਾਰਟੀ ਵਿੱਚ ਸਵਾਗਤ ਕੀਤਾ |

ਮਾਨਸਾ: ਫੂਡ ਸਪਲਾਈ ਇੰਸਪੈਕਟਰਾਂ ਨੇ ਖਰੀਦ ਦਾ ਬਾਈਕਾਟ ਕਰਕੇ ਕੀਤਾ ਰੋਸ ਪ੍ਰਦਰਸ਼ਨ

Food supply inspectors

ਮਾਨਸਾ, 19 ਅਪ੍ਰੈਲ 2024: ਮੰਡੀਆਂ ਦੇ ਵਿੱਚ ਕਿਸਾਨਾਂ ਵੱਲੋਂ ਖਰੀਦ ਇੰਸਪੈਕਟਰਾਂ ਦੇ ਕੀਤੇ ਜਾ ਰਹੇ ਘਿਰਾਓ ਤੋਂ ਬਾਅਦ ਫੂਡ ਸਪਲਾਈ ਇੰਸਪੈਕਟਰਾਂ (Food supply inspectors) ਨੇ ਹੁਣ ਖਰੀਦ ਦਾ ਬਾਈਕਾਟ ਕਰਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਇੰਸਪੈਕਟਰਾਂ ਦਾ ਕਹਿਣਾ ਹੈ ਕਿ ਸਰਕਾਰ ਉਹਨਾਂ ਨੂੰ ਮੰਡੀਆਂ ਦੇ ਵਿੱਚ ਸੁਰੱਖਿਆ ਦੇਵੇ ਕਿਉਂਕਿ ਕਿਸਾਨਾਂ ਵੱਲੋਂ ਇੰਸਪੈਕਟਰਾਂ ਨੂੰ ਬੰਦੀ ਬਣਾ […]

ਮਾਨਸਾ ਮੰਡੀਆਂ ‘ਚੋਂ ਸਿੱਧੀਆਂ ਸਪੈਸ਼ਲਾਂ ਭਰਨ ‘ਤੇ ਪੱਲੇਦਾਰਾਂ ਨੇ ਕੀਤਾ ਵਿਰੋਧ

Palledars

ਮਾਨਸਾ, 16 ਅਪ੍ਰੈਲ 2024: ਮੰਡੀਆਂ ਵਿੱਚੋਂ ਸਿੱਧੀਆਂ ਸਪੈਸ਼ਲਾਂ ਭਰਨ ਦਾ ਪੱਲੇਦਾਰਾਂ (Palledars) ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ | ਅੱਜ ਮਾਨਸਾ ਵਿਖੇ ਫੂਡ ਸਪਲਾਈ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਪੱਲੇਦਾਰਾਂ ਨੇ ਪੰਜਾਬ ਸਰਕਾਰ ਤੋਂ ਇਸ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ ਤੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ […]

ਮਾਨਸਾ ‘ਚ ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

Yamunanagar

ਮਾਨਸਾ, 07 ਅਪ੍ਰੈਲ 2024: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ ਦੀ ਧਾਰਾ-144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। […]

ਮਾਨਸਾ ‘ਚ 300 ਕਿੱਲੋ ਭੁੱਕੀ ਸਣੇ 6 ਜਣੇ ਗ੍ਰਿਫਤਾਰ, ਝਾਰਖੰਡ ਤੋਂ ਪੰਜਾਬ ‘ਚ ਕਰਦੇ ਸਨ ਸਪਲਾਈ

ਭੁੱਕੀ

ਚੰਡੀਗੜ੍ਹ, 07 ਅਪ੍ਰੈਲ 2024: ਮਾਨਸਾ ਦੇ ਥਾਣਾ ਭੀਖੀ ਦੀ ਪੁਲਿਸ ਨੇ 6 ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 300 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਛੇਤੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਵਿੱਚ ਵੇਰਵੇ ਦੇ ਖੁਲਾਸੇ ਹੋਣ ਦੀ ਉਮੀਦ ਹੈ। ਐਸਐਸਪੀ ਮਾਨਸਾ […]

ਮਾਨਸਾ ‘ਚ ਮੈਡੀਕਲ ਸਟੋਰ ’ਤੇ ਅਣਪਛਾਤੇ ਵਿਅਕਤੀ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

Firing

ਮਾਨਸਾ, 4 ਅਪ੍ਰੈਲ 2024: ਮਾਨਸਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ (Firing) ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸਤੋਂ ਬਾਅਦ ਉਕਤ ਵਿਅਕਤੀ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਬਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਘਟਨਾ ਨੂੰ ਲੈ ਕੇ ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ […]

ਪੰਜਾਬ ਦੀਆਂ ਝਾਕੀਆਂ ਦਾ ਮਾਨਸਾ ਪੁੱਜਣ ’ਤੇ ਇਲਾਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ

Mansa

ਮਾਨਸਾ, 7 ਫਰਵਰੀ 2024: ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਬੀਤੀ ਸ਼ਾਮ ਮਾਨਸਾ (Mansa) ਵਿਖੇ ਪੁੱਜੀਆਂ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਇਲਾਕਾ ਵਾਸੀਆਂ ਸਮੇਤ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਵੱਲੋਂ ਇੰਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਨਵੀਂ ਅਨਾਜ ਮੰਡੀ ਮਾਨਸਾ ਵਿਖੇ ਪ੍ਰਦਰਸ਼ਿਤ ਇੰਨ੍ਹਾਂ ਝਾਕੀਆਂ ਨੂੰ ਵੇਖਣ ਆਏ […]

ਵਿਸ਼ਵ ਕੈਂਸਰ ਦਿਹਾੜੇ ਮੌਕੇ ਮਾਨਸਾ ਵਿਖੇ ਆਰਮੀ ਦੇ ਜਵਾਨਾਂ ਨੂੰ ਕੀਤਾ ਜਾਗਰੂਕ

World Cancer Day

ਮਾਨਸਾ, 05 ਫਰਵਰੀ 2024: ਵਿਸ਼ਵ ਕੈਂਸਰ ਦਿਹਾੜੇ ਮੌਕੇ (World Cancer Day) ਆਰਮੀ ਦੇ ਵਿੱਚ ਸਰਵਿਸਮੈਨ ਅਤੇ ਐਕਸ ਸਰਵਿਸਮੈਨਾ ਦੇ ਲਈ ਅੱਜ ਮਾਨਸਾ ਦੇ ਬੱਚਤ ਭਵਨ ਵਿਖੇ ਆਰਮੀ ਯੂਨਿਟ ਬਠਿੰਡਾ ਵੱਲੋਂ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੇ ਵਿੱਚ ਮਾਹਰ ਡਾਕਟਰਾਂ ਨੇ ਇਸ ਨਾਮੁਰਾਦ ਬਿਮਾਰੀ ਤੋਂ ਛੁਟਕਾਰਾ ਪਾਉਣ ਦੇ ਲਈ ਜਾਗਰੂਕ ਕੀਤਾ। ਬਠਿੰਡਾ ਤੋਂ […]

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਸਾਉਣੀ

ਚੰਡੀਗੜ੍ਹ, 9 ਜਨਵਰੀ 2024: ਸਾਉਣੀ ਮੰਡੀਕਰਨ ਸੀਜ਼ਨ 2023-24 ਦੌਰਾਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਇਸ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਆਸ ਪ੍ਰਗਟਾਈ ਕਿ […]

ਮਾਨਸਾ ‘ਚ ਬਦਮਾਸ਼ ਅਤੇ ਪੁਲਿਸ ਵਿਚਾਲੇ ਗੋਲੀਬਾਰੀ, ਪੁਲਿਸ ਵੱਲੋਂ ਜ਼ਖਮੀ ਬਦਮਾਸ਼ ਕਾਬੂ

Mansa

ਚੰਡੀਗੜ੍ਹ, 15 ਦਸੰਬਰ 2023: ਪੰਜਾਬ ਦੇ ਮਾਨਸਾ (Mansa) ‘ਚ ਵੀਰਵਾਰ ਦੇਰ ਰਾਤ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਪੁਲਿਸ ਹਿਰਾਸਤ ‘ਚੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗੋਲੀਆਂ ਬਦਮਾਸ਼ ਪਰਮਜੀਤ ਸਿੰਘ ਪੰਮਾ ਵੱਲੋਂ ਚਲਾਈਆਂ ਗਈਆਂ ਸਨ । ਜਿਸ ਨੂੰ ਬੀਤੇ ਦਿਨ ਹੀ ਮਾਨਸਾ ਦੀ ਸੀ.ਆਈ.ਏ ਟੀਮ ਨੇ ਗ੍ਰਿਫਤਾਰ ਕੀਤਾ […]