July 7, 2024 3:34 pm

ਦੇਸ਼ ‘ਚ ਸ਼ਾਂਤੀ ਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ‘ਚ ਬਦਲਾਅ ਜ਼ਰੂਰੀ: ਬਲਕੌਰ ਸਿੰਘ

Balkaur Singh

ਚੰਡੀਗੜ੍ਹ ,11 ਮਈ 2024: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ (Balkaur Singh) ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ‘ਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਉਨ੍ਹਾਂ ਪੰਜਾਬ ਵਿੱਚ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ […]

ਬੀਤੇ ਸਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਮਾਨਸਾ ਦੇ ਪਿੰਡਾਂ ਅਤੇ ਮੁਹੱਲਿਆਂ ‘ਚ 588 ਜਾਗਰੂਕਤਾ ਸੈਮੀਨਾਰ ਕਰਵਾਏ: SSP ਡਾ: ਨਾਨਕ ਸਿੰਘ

drugs

ਮਾਨਸਾ,01 ਜਨਵਰੀ 2024 : ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਸਾਲ-2023 ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਲਾਘਾਯੋਗ ਡਿਊਟੀ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਵਰ੍ਹੇ ਦੌਰਾਨ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਹਾਲ ਰੱਖਣ, ਨਸ਼ਿਆਂ (drugs) ਦਾ ਖਾਤਮਾ ਕਰਨ ਸਮੇਤ ਸਮਾਜ ਵਿਰੋਧੀ ਮਾੜੇ ਅਨਸਰਾਂ ’ਤੇ ਕਾਬੂ ਪਾਉਦੇ […]

ਮਾਨਸਾ ਦੇ ਪਿੰਡ ਭੈਣੀ ਬਾਘਾ ‘ਚ ਕਿਸਾਨਾਂ ਨੇ ਪਾਵਰਕਾਮ ਵੱਲੋਂ ਲਗਾਏ ਸਮਾਰਟ ਮੀਟਰ ਪੁੱਟੇ

smart meters

ਮਾਨਸਾ, 29 ਸਤੰਬਰ 2023: ਪਾਵਰਕਾਮ ਵੱਲੋਂ ਪੁਰਾਣੇ ਮੀਟਰਾਂ ਨੂੰ ਬਦਲ ਕੇ ਸਮਾਰਟ ਮੀਟਰ (smart meters) ਲਗਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਸ ਦੇ ਨਾਲ ਹੀ ਪਾਵਰਕਾਮ ਦੇ ਸਮਾਰਟ ਮੀਟਰਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਦੇ ਵਿੱਚ ਵਿਰੋਧ ਵੀ ਕੀਤਾ ਜਾ ਰਿਹਾ ਹੈ | ਪਿੰਡ ਭੈਣੀ ਬਾਘਾ ਦੇ ਕਿਸਾਨਾਂ ਵੱਲੋਂ ਅੱਜ ਪਿੰਡ ਦੇ ਵਿੱਚੋਂ ਸਮਾਰਟ ਮੀਟਰਾਂ […]

ਨਾਬਾਲਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਭੇਜੀ ਸੀ ਧਮਕੀ ਭਰੀ ਈ-ਮੇਲ, ਮਾਨਸਾ ਪੁਲਿਸ ਨੇ ਜੋਧਪੁਰ ਤੋਂ ਕੀਤਾ ਗ੍ਰਿਫਤਾਰ

Mansa Police

ਮਾਨਸਾ, 7 ਮਾਰਚ 2023: ਐਸਐਸਪੀ ਮਾਨਸਾ (Mansa Police) ਡਾ. ਨਾਨਕ ਸਿੰਘ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਇੱਕ ਨਾਬਾਲਗ ਵੱਲੋਂ ਧਮਕੀ ਭਰੀ ਈ-ਮੇਲ ਭੇਜੀ ਗਈ ਸੀ। ਉਨ੍ਹਾਂ ਨੇ ਥਾਣਾ ਸਦਰ ਮਾਨਸਾ ਵਿਖੇ ਆਪਣਾ ਬਿਆਨ ਦਰਜ ਕਰਵਾਇਆ ਕਿ ਮਿਤੀ 18-02-2023, 24-02-2023, 26-02-2023 ਅਤੇ 27-02-2023 ਨੂੰ ਉਸਦੀ […]

ਬਦਮਾਸ਼ਾਂ ਨੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਬੰਧਕ ਬਣਾ ਕੇ ਕੀਤੀ ਕੁੱਟਮਾਰ, ਮੰਗੀ 50 ਲੱਖ ਦੀ ਫਿਰੌਤੀ

Mangat Rai Bansal

ਚੰਡੀਗੜ੍ਹ, 25 ਫਰਵਰੀ 2023: ਪੰਜਾਬ ਦੇ ਮਾਨਸਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਮੰਗਤ ਰਾਏ ਬਾਂਸਲ (Mangat Rai Bansal) ਨੂੰ ਬਦਮਾਸ਼ਾਂ ਨੇ ਇੱਕ ਵਿਦਿਅਕ ਸੰਸਥਾ ਵਿੱਚ ਬੰਧਕ ਬਣਾ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ […]