June 30, 2024 8:34 pm

ਮਾਨਸਾ ‘ਚ 300 ਕਿੱਲੋ ਭੁੱਕੀ ਸਣੇ 6 ਜਣੇ ਗ੍ਰਿਫਤਾਰ, ਝਾਰਖੰਡ ਤੋਂ ਪੰਜਾਬ ‘ਚ ਕਰਦੇ ਸਨ ਸਪਲਾਈ

ਭੁੱਕੀ

ਚੰਡੀਗੜ੍ਹ, 07 ਅਪ੍ਰੈਲ 2024: ਮਾਨਸਾ ਦੇ ਥਾਣਾ ਭੀਖੀ ਦੀ ਪੁਲਿਸ ਨੇ 6 ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 300 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਛੇਤੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਵਿੱਚ ਵੇਰਵੇ ਦੇ ਖੁਲਾਸੇ ਹੋਣ ਦੀ ਉਮੀਦ ਹੈ। ਐਸਐਸਪੀ ਮਾਨਸਾ […]

ਮਾਨਸਾ ‘ਚ ਮੈਡੀਕਲ ਸਟੋਰ ’ਤੇ ਅਣਪਛਾਤੇ ਵਿਅਕਤੀ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

Firing

ਮਾਨਸਾ, 4 ਅਪ੍ਰੈਲ 2024: ਮਾਨਸਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ (Firing) ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸਤੋਂ ਬਾਅਦ ਉਕਤ ਵਿਅਕਤੀ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਬਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਘਟਨਾ ਨੂੰ ਲੈ ਕੇ ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ […]

ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਨੇ ਸਿਆਸਤ ‘ਚ ਆਉਣ ਦੇ ਦਿੱਤੇ ਸੰਕੇਤ

Sidhu Moosewala

ਚੰਡੀਗੜ੍ਹ, 22 ਜਨਵਰੀ 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala)  ਦੇ ਪਿਓ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੇ ਸੰਕੇਤ ਦਿੱਤੇ ਹਨ। ਐਤਵਾਰ ਨੂੰ ਆਪਣੇ ਜੱਦੀ ਪਿੰਡ ਮੂਸੇ ‘ਚ ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਕਿਉਂ ਨਾ ਕਰੀਏ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੋਤਰੇ ਨੇ […]

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸਚਿਨ ਥਾਪਨ ਖ਼ਿਲਾਫ਼ ਅਦਾਲਤ ‘ਚ ਸਪਲੀਮੈਂਟਰੀ ਚਾਰਜਸ਼ੀਟ ਪੇਸ਼

Sachin Thapan

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਪੁਲਿਸ ਨੇ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤੀਜੇ ਤੇ ਮੁੱਖ ਮੁਲਜ਼ਮ ਸਚਿਨ ਥਾਪਨ (Sachin Thapan) ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਕੱਲ੍ਹ ਸੁਣਵਾਈ ਦੌਰਾਨ ਸਚਿਨ ਨੂੰ ਦਿੱਲੀ ਤੋਂ ਲਿਆ ਕੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਕਰਯੋਗ ਹੈ ਕਿ ਸਚਿਨ ਫਿਲਹਾਲ ਐਨ.ਆਈ.ਏ. […]

ਬਦਮਾਸ਼ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾਵੇ, ਸਿਰਫ਼ ਸਰਟੀਫ਼ਿਕੇਟ ਦੇਣ ਨਾਲ ਮਸਲਾ ਹੱਲ ਨਹੀਂ ਹੋਵੇਗਾ: ਬਲਕੌਰ ਸਿੰਘ

Goldi Brar

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਗੈਰਕਾਨੂੰਨੀ ਸਰਗਰਮੀਆਂ (ਰੋਕੂ) ਐਕਟ (ਯੂ. ਏ .ਪੀ. ਏ.) ਤਹਿਤ ਬਦਮਾਸ਼ ਗੋਲਡੀ ਬਰਾੜ (Goldi Brar) ਨੂੰ ਅੱਤਵਾਦੀ ਐਲਾਨੇ ਜਾਣ ‘ਤੇ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ | ਗੋਲਡੀ ਬਰਾੜ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਦੱਸਿਆ ਜਾਂਦਾ […]

ਬੀਤੇ ਸਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਮਾਨਸਾ ਦੇ ਪਿੰਡਾਂ ਅਤੇ ਮੁਹੱਲਿਆਂ ‘ਚ 588 ਜਾਗਰੂਕਤਾ ਸੈਮੀਨਾਰ ਕਰਵਾਏ: SSP ਡਾ: ਨਾਨਕ ਸਿੰਘ

drugs

ਮਾਨਸਾ,01 ਜਨਵਰੀ 2024 : ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਸਾਲ-2023 ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਲਾਘਾਯੋਗ ਡਿਊਟੀ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਵਰ੍ਹੇ ਦੌਰਾਨ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਹਾਲ ਰੱਖਣ, ਨਸ਼ਿਆਂ (drugs) ਦਾ ਖਾਤਮਾ ਕਰਨ ਸਮੇਤ ਸਮਾਜ ਵਿਰੋਧੀ ਮਾੜੇ ਅਨਸਰਾਂ ’ਤੇ ਕਾਬੂ ਪਾਉਦੇ […]

ਹਾਈਕੋਰਟ ਦੀ ਨਿਗਰਾਨੀ ਹੇਠ ਲਾਰੈਂਸ ਦੇ ਇੰਟਰਵਿਊ ਮਾਮਲੇ ਦੀ ਨਿਰਪੱਖ ਜਾਂਚ ਹੀ ਅਸਲੀਅਤ ਜੱਗ ਜ਼ਾਹਰ ਕਰ ਸਕਦੀ ਹੈ: ਬਿਕਰਮ ਮਜੀਠੀਆ

Bikram Majithia

ਚੰਡੀਗੜ੍ਹ, 15 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ (Bikram Majithia) ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਲਾਰੈਂਸ ਬਿਸ਼ਨੋਈ ਦੀਆਂ ਹੋਈਆਂ ਇੰਟਰਵਿਊ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਗੁੰਮਰਾਹ ਕਰ ਰਹੀ ਹੈ ਤੇ ਪਾਰਟੀ ਨੇ ਹਾਈਕੋਰਟ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਆਪਣੀ ਨਿਗਰਾਨੀ ਹੇਠ ਨਿਰਪੱਖ […]

ਮਾਨਸਾ ‘ਚ ਬਦਮਾਸ਼ ਅਤੇ ਪੁਲਿਸ ਵਿਚਾਲੇ ਗੋਲੀਬਾਰੀ, ਪੁਲਿਸ ਵੱਲੋਂ ਜ਼ਖਮੀ ਬਦਮਾਸ਼ ਕਾਬੂ

Mansa

ਚੰਡੀਗੜ੍ਹ, 15 ਦਸੰਬਰ 2023: ਪੰਜਾਬ ਦੇ ਮਾਨਸਾ (Mansa) ‘ਚ ਵੀਰਵਾਰ ਦੇਰ ਰਾਤ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਪੁਲਿਸ ਹਿਰਾਸਤ ‘ਚੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗੋਲੀਆਂ ਬਦਮਾਸ਼ ਪਰਮਜੀਤ ਸਿੰਘ ਪੰਮਾ ਵੱਲੋਂ ਚਲਾਈਆਂ ਗਈਆਂ ਸਨ । ਜਿਸ ਨੂੰ ਬੀਤੇ ਦਿਨ ਹੀ ਮਾਨਸਾ ਦੀ ਸੀ.ਆਈ.ਏ ਟੀਮ ਨੇ ਗ੍ਰਿਫਤਾਰ ਕੀਤਾ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 21 ਮੁਲਜ਼ਮਾਂ ਦੀ ਅਦਾਲਤ ‘ਚ ਪੇਸ਼ੀ, ਲਾਰੈਂਸ ਤੇ ਜੱਗੂ ਭਗਵਾਨਪੁਰੀਆ ਨੇ ਆਪਣੇ ਆਪ ਨੂੰ ਦੱਸਿਆ ਬੇਕਸੂਰ

Sidhu Moosewala murder case

ਚੰਡੀਗੜ੍ਹ,12 ਦਸੰਬਰ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ (Sidhu Moosewala murder case) ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ੀ ਹੋਈ, ਜਿੱਥੇ 21 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਅਤੇ 3 ਮੁਲਜ਼ਮਾਂ ਨੂੰ ਫਿਜੀਕਲ ਤੌਰ ’ਤੇ ਪੇਸ਼ ਕੀਤਾ ਗਿਆ, ਜਦਕਿ ਮੋਨੂੰ ਡਾਂਗਰ ਨੂੰ ਕਿਸੇ ਵੀ ਤਰ੍ਹਾਂ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। […]

ਮਾਨਸਾ ਦੇ ਸਰਕਾਰੀ ਹਸਪਤਾਲ ‘ਚ ਇਨਸਾਨੀਅਤ ਸ਼ਰਮਸਾਰ, ਦੋ ਮਰੀਜ਼ਾਂ ਨੂੰ ਲਾਵਾਰਿਸ ਸਥਾਨਾਂ ‘ਤੇ ਛੱਡਿਆ, ਇਕ ਦੀ ਮੌਤ

Mansa

ਮਾਨਸਾ , 23 ਨਵੰਬਰ 2023: ਮਾਨਸਾ (Mansa) ਦੇ ਸਰਕਾਰੀ ਹਸਪਤਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਸਪਤਾਲ ਵਿੱਚ ਦਾਖਲ ਹੋਏ ਦੋ ਲਾਵਾਰਿਸ ਮਰੀਜ਼ਾਂ ਨੂੰ ਹਸਪਤਾਲ ਦੇ ਡਾਕਟਰਾਂ ਦੇ ਕਹਿਣ ‘ਤੇ ਐਬੂਲੈਂਸ ਡਰਾਈਵਰ ਵੱਲੋਂ ਲਾਵਾਰਿਸ ਸਥਾਨਾਂ ‘ਤੇ ਛੱਡ ਦਿੱਤਾ ਗਿਆ | ਇਨ੍ਹਾਂ ‘ਚ ਇੱਕ ਮਰੀਜ਼ ਦੀ ਮੌਤ ਹੋ ਗਈ ਹੈ […]