July 7, 2024 2:18 pm

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ

Deepak Tinu

ਚੰਡੀਗੜ੍ਹ 18 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਅੱਜ ਮਾਨਸਾ ਪੁਲਿਸ (Mansa Police) ਵਲੋਂ ਟੀਨੂੰ ਦੀ ਮਹਿਲਾ ਮਿੱਤਰ ਜਤਿੰਦਰ ਕੌਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਿਵਲ ਹਸਪਤਾਲ ਮਾਨਸਾ ਵਿੱਚ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਤੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਜਤਿੰਦਰ ਕੌਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ […]

ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਸ਼ਾਮਲ ਪੰਜਾਬ ਪੁਲਿਸ ਦੇ ਬਰਖ਼ਾਸਤ ਮੁਲਾਜ਼ਮ ਨੂੰ ਕੀਤਾ ਕਾਬੂ

Punjab Police

ਚੰਡੀਗੜ੍ਹ 17 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿੱਚ ਪੰਜਾਬ ਪੁਲਿਸ (Punjab Police) ਨੇ ਵੱਡੀ ਕਾਰਵਾਈ ਕਰਦਿਆਂ ਹੁਣ ਪੰਜਾਬ ਪੁਲਿਸ ਤੋਂ ਬਰਖਾਸਤ ਅਤੇ ਰਾਸ਼ਟਰੀ ਜੈਵਲਿਨ ਥ੍ਰੋਅਰ ਖਿਡਾਰੀ ਗੁਰਮੀਤ ਸਿੰਘ ਉਰਫ਼ ਮੀਤਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ | ਪੁਲਿਸ ਦੇ ਮੁਤਾਬਕ ਗੁਰਮੀਤ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸੀ | ਇਸਦੇ ਨਾਲ […]

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Mansa

ਚੰਡੀਗੜ੍ਹ 10 ਅਕਤੂਬਰ 2022: ਏਜੀਟੀਐਫ ਤੇ ਮਾਨਸਾ ਪੁਲਿਸ (Mansa Police) ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮੁੰਬਈ ਤੋਂ ਕਥਿਤ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਮਾਨਸਾ ਦੀ ਅਦਾਲਤ ਵਿਖੇ ਨੇ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਜਤਿੰਦਰ ਕੌਰ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ […]

ਇੰਸਪੈਕਟਰ ਜਗਦੀਸ਼ ਕੁਮਾਰ ਮਾਨਸਾ ਸੀਆਈਏ ਸਟਾਫ ਦੇ ਨਵੇਂ ਇੰਚਾਰਜ ਨਿਯੁਕਤ

Mansa CIA staff

ਚੰਡੀਗੜ੍ਹ 05 ਅਕਤੂਬਰ 2022: ਸੀਨੀਅਰ ਕਪਤਾਨ ਪੁਲਿਸ, ਮਾਨਸਾ ਵਲੋਂ ਪੱਤਰ ਜਾਰੀ ਕਰਦਿਆਂ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ ਸੀਆਈਏ ਸਟਾਫ (Mansa CIA staff)  ਦਾ ਨਵਾਂ ਇੰਚਾਰਜ ਲਗਾਇਆ ਗਿਆ ਹੈ | ਜਿਕਰਯੋਗ ਹੈ ਕਿ ਗੈਂਗਸਟਰ ਟੀਨੂ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਡੀਜੀਪੀ ਦੇ ਹੁਕਮਾਂ ਤੋਂ ਬਾਅਦ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ |

NIA ਦੀ ਟੀਮ ਨੇ ਹਲਕਾ ਘਨੌਰ ਦੇ ਪਿੰਡ ਮੰਜੌਲੀ ਵਿਖੇ ਕੀਤੀ ਛਾਪੇਮਾਰੀ

Ghanaur

ਪਟਿਆਲਾ 12 ਸਤੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਪੁਲਿਸ ਵੱਲੋਂ ਕਈ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ, ਉੱਥੇ ਹੀ ਹੁਣ ਗੈਂਗਸਟਰਾਂ ‘ਤੇ ਨੱਥ ਪਾਉਣ ਲਈ ਐੱਨ.ਆਈ.ਏ ਦੀ ਟੀਮ ਵੱਲੋਂ ਪੰਜਾਬ ਵਿੱਚ 25 ਦੇ ਕਰੀਬ ਅਲੱਗ ਅਲੱਗ ਥਾਵਾਂ ਤੇ ਛਾਪੇਮਾਰੀ ਕੀਤੀ| ਇਸ ਦੇ […]

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ NIA ਦੀ 5 ਘੰਟੇ ਤੱਕ ਚੱਲੀ ਤਲਾਸ਼ੀ, ਘਰ ‘ਚੋਂ ਕਈ ਕਾਗਜ਼ਾਤ ਬਰਾਮਦ

NIA

ਗੁਰਦਸਪੁਰ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਅੱਜ ਪੰਜਾਬ ਦੀ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਐੱਨ.ਆਈ ਏ.ਵਲੋਂ ਅੱਜ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਭਗਵਾਨਪੁਰ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦੇ ਘਰ ਵੀ ਛਾਪੇਮਾਰੀ ਕੀਤੀ ਸੀ, ਦੱਸਿਆ ਜਾ ਰਿਹਾ ਕਰੀਬ 5 ਘੰਟੇ ਤੱਕ ਚੱਲੀ ਇਸ ਛਾਪੇਮਾਰੀ ਤੋਂ ਬਾਅਦ ਜੱਗੂ ਦੇ […]

NIA ਦੀ ਟੀਮ ਵਲੋਂ ਅੰਮ੍ਰਿਤਸਰ ਵਿਖੇ ਗੈਂਗਸਟਰ ਸ਼ੁਭਮ ਤੇ ਸੋਨੂੰ ਕੰਗਲਾ ਦੇ ਘਰ ਛਾਪੇਮਾਰੀ

NIA

ਚੰਡੀਗੜ੍ਹ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਸਮੇਤ ਦਿੱਲੀ, ਐਨਸੀਆਰ, ਹਰਿਆਣਾ ਦੀਆਂ 50 ਥਾਵਾਂ ‘ਤੇ ਛਾਪੇਮਾਰੀ ਕੀਤੀ|ਇਸਦੇ ਨਾਲ ਹੀ ਹੁਣ NIA ਨੇ ਅੰਮ੍ਰਿਤਸਰ ‘ਚ ਮਜੀਠਾ ਰੋਡ ਸਥਿਤ ਸ਼ੁਭਮ ਦੇ ਘਰ ਛਾਪੇਮਾਰੀ ਕਰਨ ਉਪਰੰਤ ਸੋਨੂੰ ਕੰਗਲਾ ਦੇ ਘਰ ਪਹੁੰਚੀ ਹੈ। ਏ.ਐੱਨ.ਆਈ ਦੀ ਟੀਮ ਵਲੋਂ […]

NIA ਵਲੋਂ ਗੈਂਗਸਟਰਾਂ ਖ਼ਿਲਾਫ ਵੱਡੀ ਕਾਰਵਾਈ, ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ ਸਮੇਤ 50 ਟਿਕਾਣਿਆਂ ‘ਤੇ ਛਾਪੇਮਾਰੀ

NIA

ਚੰਡੀਗੜ੍ਹ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਯਾਨੀ ਸੋਮਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਸਮੇਤ ਦਿੱਲੀ, ਐਨਸੀਆਰ, ਹਰਿਆਣਾ ਦੀਆਂ 50 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਐਨਆਈਏ ਦੀਆਂ ਟੀਮਾਂ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਕਈ ਥਾਵਾਂ ’ਤੇ ਪਹੁੰਚ ਚੁੱਕੀਆਂ ਹਨ। ਐਨਆਈਏ ਵਲੋਂ ਇੱਥੇ ਗੈਂਗਸਟਰਾਂ […]

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਿਆਂ ‘ਤੇ ਮਾਨਸਾ ਪੁਲਿਸ ਨੇ ਕੱਸਿਆ ਸ਼ਿਕੰਜਾ

Mansa Police

ਚੰਡੀਗੜ੍ਹ 07 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਗਈ ਸੀ | ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਨੇ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ 2 ਵਿਕਅਤੀਆਂ ਨੂੰ ਰਾਜਸਥਾਨ ਤੋਂ ਟਰੇਸ ਕਰ ਲਿਆ ਹੈ […]

ਪੰਜਾਬ ਪੁਲਿਸ ਨੂੰ ਮਿਲਿਆ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਦਾ ਟਰਾਂਜ਼ਿਟ ਰਿਮਾਂਡ

ਅੰਕਿਤ ਸੇਰਸਾ

ਚੰਡੀਗੜ੍ਹ 14 ਜੁਲਾਈ 2022: ਮਰਹੂਮ ਪੰਜਾਬੀ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ (Punjab Police) ਨੂੰ ਸ਼ੂਟਰ ਅੰਕਿਤ ਸੇਰਸਾ ਦਾ 1 ਦਿਨ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ |ਇਸ ਦੇ ਨਾਲ ਹੀ ਪੰਜਾਬ ਪੁਲਿਸ ਨੂੰ ਅੰਕਿਤ ਨੂੰ ਗ੍ਰਿਫਤਾਰ ਕਰਨ ਦੀ ਇਜਾਜਤ ਵੀ ਮਿਲ ਗਈ ਹੈ। […]