July 2, 2024 6:27 pm

ਅਗਲੇ ਇੱਕ ਸਾਲ ਤੱਕ ਅਦਾਲਤ ‘ਚ ਪੇਸ਼ ਨਹੀਂ ਹੋਵੇਗਾ ਬਦਮਾਸ਼ ਲਾਰੈਂਸ ਬਿਸ਼ਨੋਈ, ਜਾਣੋ ਕੀ ਹੈ ਮਾਮਲਾ ?

Lawrence Bishnoi

ਚੰਡੀਗੜ੍ਹ, 18 ਨਵੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਦਾ ਮਾਸਟਰ ਮਾਈਂਡ ਅਤੇ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਹੁਣ ਪੰਜਾਬ ਸਣੇ ਵੱਖ-ਵੱਖ ਸੂਬਿਆਂ ਵਿੱਚ ਦਰਜ ਮਾਮਲਿਆਂ ਵਿੱਚ ਪੇਸ਼ ਨਹੀਂ ਹੋਵੇਗਾ। ਲਾਰੈਂਸ ਗੁਜਰਾਤ ਦੇ ਅਹਿਮਦਾਬਾਦ ਸਥਿਤ ਕੇਂਦਰੀ ਜੇਲ੍ਹ ਤੋਂ ਆਨਲਾਈਨ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਹੋਵੇਗੀ। ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਨੂੰ […]

ਸਾਬਕਾ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

Pritpal Singh

ਚੰਡੀਗ੍ਹੜ, 17 ਨਵੰਬਰ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਦੀਪਕ ਟੀਨੂੰ ਦੇ ਭਗੌੜੇ ਮਾਮਲੇ ‘ਚ ਮਾਨਸਾ ਦੇ ਸਾਬਕਾ ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ (Pritpal Singh) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜਨਵਰੀ ਤੱਕ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਮਾਨਸਾ ਦੇ ਸੀਆਈਏ ਸਟਾਫ਼ ਦਾ ਬਦਮਾਸ਼ ਦੀਪਕ ਟੀਨੂੰ 31 ਅਗਸਤ ਦੀ ਰਾਤ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 30 ਨਵੰਬਰ ਨੂੰ, ਪੰਜ ਮੁਲਜ਼ਮਾਂ ਨੂੰ ਫਿਜੀਕਲ ਤੌਰ ‘ਤੇ ਕੀਤਾ ਪੇਸ਼

Sidhu Moosewala

ਮਾਨਸਾ, 16 ਨਵੰਬਰ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਮਾਮਲੇ ਵਿੱਚ ਅੱਜ 25 ਮੁਲਜ਼ਮਾਂ ਦੀ ਮਾਨਸਾਂ ਦੀ ਮਾਨਯੋਗ ਅਦਾਲਤ ਦੇ ਵਿੱਚ ਪੇਸ਼ੀ ਹੋਈ, ਜਿਨ੍ਹਾਂ ਵਿੱਚੋਂ ਪੰਜ ਨੂੰ ਫਿਜੀਕਲ ਤੌਰ ‘ਤੇ ਪੇਸ਼ ਕੀਤਾ ਗਿਆ ਅਤੇ ਇਸ ਮਾਮਲੇ ਦੀ ਹੁਣ ਅਗਲੀ ਤਾਰੀਖ਼ 30 ਨਵੰਬਰ ਨੂੰ ਤੈਅ ਕੀਤੀ ਗਈ ਹੈ। ਪੇਸ਼ੀ ਦੌਰਾਨ ਪੰਜ ਨੂੰ ਫਿਜੀਕਲ ਤੌਰ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 25 ਮੁਲਜ਼ਮਾਂ ਦੀ ਮਾਨਸਾ ਅਦਾਲਤ ‘ਚ ਪੇਸ਼ੀ

Mansa court

ਮਾਨਸਾ, 16 ਨਵੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ (Mansa court) ਵਿੱਚ 25 ਮੁਲਜ਼ਮ ਪੇਸ਼ ਹੋਣਗੇ, ਜਿਨ੍ਹਾਂ ਵਿੱਚੋਂ ਪੰਜ ਜਣਿਆਂ ਫਿਜੀਕਲ ਤੌਰ ‘ਤੇ ਮਾਨਸਾ ਲਿਆਂਦਾ ਗਿਆ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਹਾਈਕੋਰਟ ਦਾ ਧੰਨਵਾਦ, ਲਾਰੈਂਸ ਦੀ ਇੰਟਰਵਿਊ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਮੰਗੀ ਸਟੇਟਸ ਰਿਪੋਰਟ

Sidhu Moosewala

ਚੰਡੀਗੜ੍ਹ, 9 ਨਵੰਬਰ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਨੇ ਜੇਲ੍ਹ ਅੰਦਰ ਬੈਠੇ ਬਦਮਾਸ ਲਾਰੈਂਸ ਬਿਸ਼ਨੋਈ ਵੱਲੋਂ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦੇਣ ਅਤੇ ਇਸ ਮਾਮਲੇ ਵਿੱਚ ਸਰਕਾਰ ਤੋਂ ਸਟੇਟਸ ਰਿਪੋਰਟ ਮੰਗਣ ਲਈ ਪੰਜਾਬ ਅਤੇ ਹਰਿਆਣਾ ਅਦਾਲਤ ਦਾ ਧੰਨਵਾਦ ਕੀਤਾ ਹੈ। ਅਦਾਲਤ ਨੇ ਇਸ ਮੁੱਦੇ ‘ਤੇ 28 ਨਵੰਬਰ ਨੂੰ ਸਟੇਟਸ ਰਿਪੋਰਟ ਮੰਗੀ […]

ਜੇਲ੍ਹ ‘ਚੋਂ ਫੋਨ ਕਰਕੇ ਮਾਨਸਾ ਦੇ ਇੱਕ ਫਾਇਨਾਂਸਰ ਤੋਂ 2 ਲੱਖ ਰੁਪਏ ਦੀ ਫਿਰੌਤੀ ਮੰਗੀ

ਫਿਰੌਤੀ

ਮਾਨਸਾ , 11 ਅਕਤੂਬਰ 2023: ਮਾਨਸਾ ਦੇ ਇੱਕ ਫਾਈਨੈਂਸਰ ਨੂੰ ਲੁਧਿਆਣਾ ਜੇਲ੍ਹ ਵਿੱਚੋਂ ਆਈ ਕਾਲ ‘ਤੇ 2 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ, ਪ੍ਰਾਪਤ ਜਾਣਕਾਰੀ ਮੁਤਾਬਕ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਦੇ ਪੁੱਤ ਦੀਆਂ ਲੱਤਾਂ ਤੋੜਨ ਦੀ ਧਮਕੀ ਦਿੱਤੀ ਗਈ ਹੈ | ਮਾਨਸਾ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ […]

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ, ਸਚਿਨ ਬਿਸ਼ਨੋਈ ਨੇ ਖੋਲ੍ਹੇ ਕਈ ਰਾਜ਼

Sidhu Moosewala

ਚੰਡੀਗੜ੍ਹ, 11 ਅਕਤੂਬਰ, 2023: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਕਾਂਡ ’ਚ ਪੁਲਿਸ ਦੀ ਰਿਮਾਂਡ ’ਤੇ ਚੱਲ ਰਹੇ ਬਦਮਾਸ਼ ਸਚਿਨ ਥਾਪਨ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ ਕੀਤਾ ਹੈ। ਸਿੱਧੂ ਮੂਸੇਵਾਲਾ ਅਤੇ ਲਾਰੈਂਸ ਬਿਸ਼ਨੋਈ ਵਿਚਾਲੇ ਵਿਵਾਦ ਕਬੱਡੀ ਕੱਪ ਨੂੰ ਲੈ ਕੇ ਸ਼ੁਰੂ ਹੋਇਆ ਸੀ, ਸੂਤਰਾਂ ਮਿਲੀ ਜਾਣਕਾਰੀ ਮੁਤਾਬਕ […]

ਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲਿਸ ਨੂੰ ਮਿਲਿਆ ਸਚਿਨ ਬਿਸ਼ਨੋਈ ਦਾ 5 ਦਿਨ ਦਾ ਹੋਰ ਪੁਲਿਸ ਰਿਮਾਂਡ

Sachin Bishnoi

ਚੰਡੀਗੜ੍ਹ, 06 ਅਕਤੂਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ’ਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ (Sachin Bishnoi) ਦਾ ਰਿਮਾਂਡ ਖ਼ਤਮ ਉਪਰੰਤ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ | ਮਾਨਸਾ ਪੁਲਿਸ ਨੂੰ ਸਚਿਨ ਦਾ 5 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਹੈ। ਜਿਕਰਯੋਗ ਹੈ ਕਿ ਹੈ ਕਿ 28 ਸਤੰਬਰ ਦੀ ਦੇਰ ਰਾਤ ਉਸ […]

ਮਾਨਸਾ: ਜੇਲ੍ਹ ਦੇ ਅਹਾਤੇ ਅੰਦਰ ਪਾਬੰਦੀਸ਼ੁਦਾ ਵਸਤੂਆਂ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ

ਜੇਲ੍ਹ

ਮਾਨਸਾ, 03 ਅਕਤੂਬਰ 2023: ਜ਼ਿਲ੍ਹਾ ਮੈਜਿਸਟ੍ਰੇਟ ਪਰਮਵੀਰ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। […]

ਮਾਨਸਾ ਦੇ ਪਿੰਡ ਭੈਣੀ ਬਾਘਾ ‘ਚ ਕਿਸਾਨਾਂ ਨੇ ਪਾਵਰਕਾਮ ਵੱਲੋਂ ਲਗਾਏ ਸਮਾਰਟ ਮੀਟਰ ਪੁੱਟੇ

smart meters

ਮਾਨਸਾ, 29 ਸਤੰਬਰ 2023: ਪਾਵਰਕਾਮ ਵੱਲੋਂ ਪੁਰਾਣੇ ਮੀਟਰਾਂ ਨੂੰ ਬਦਲ ਕੇ ਸਮਾਰਟ ਮੀਟਰ (smart meters) ਲਗਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਸ ਦੇ ਨਾਲ ਹੀ ਪਾਵਰਕਾਮ ਦੇ ਸਮਾਰਟ ਮੀਟਰਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਦੇ ਵਿੱਚ ਵਿਰੋਧ ਵੀ ਕੀਤਾ ਜਾ ਰਿਹਾ ਹੈ | ਪਿੰਡ ਭੈਣੀ ਬਾਘਾ ਦੇ ਕਿਸਾਨਾਂ ਵੱਲੋਂ ਅੱਜ ਪਿੰਡ ਦੇ ਵਿੱਚੋਂ ਸਮਾਰਟ ਮੀਟਰਾਂ […]