July 4, 2024 9:24 pm

ਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲਿਸ ਨੂੰ ਮਿਲਿਆ ਸਚਿਨ ਬਿਸ਼ਨੋਈ ਦਾ 6 ਅਕਤੂਬਰ ਤੱਕ ਪੁਲਿਸ ਰਿਮਾਂਡ

Sachin Bishnoi

ਚੰਡੀਗੜ੍ਹ, 29 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਸਚਿਨ ਬਿਸ਼ਨੋਈ (Sachin Bishnoi) ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਚਿਨ ਬਿਸ਼ਨੋਈ ਦਾ ਮਾਨਸਾ ਪੁਲਿਸ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ।

ਪਰਵਿੰਦਰ ਝੋਟਾ ਨੇ ਰਿਹਾਈ ਤੋਂ ਬਾਅਦ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਦਾ ਕੀਤਾ ਧੰਨਵਾਦ

ਪਰਵਿੰਦਰ ਝੋਟਾ

ਮਾਨਸਾ, 12 ਸਤੰਬਰ 2023: ਨਸ਼ੇ ਦੇ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਤੋਂ ਰਿਹਾ ਹੋਣ ਤੋਂ ਬਾਅਦ ਅੱਜ ਮਾਨਸਾ ਵਿਖੇ ਪਹੁੰਚ ਕੇ ਐਲਾਨ ਕੀਤਾ ਕਿ ਨਸ਼ਾ ਤਸਕਰੀ ਦੇ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਿਲਾਫ਼ ਹੁਣ ਵੱਡੀ ਮੁਹਿੰਮ ਪੰਜਾਬ ਭਰ ਵਿੱਚ ਉੱਠੇਗੀ ਅਤੇ ਇਹ […]

ਪੰਜਾਬ ਸਰਕਾਰ ਬਾਹਰਲੇ ਸੂਬਿਆਂ ਨੂੰ ਲੁਟਾ ਰਹੀ ਹੈ ਪੰਜਾਬ ਦਾ ਖਜ਼ਾਨਾਂ: ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ, 08 ਸਤੰਬਰ, 2023: ਮਾਨਸਾ ਦੇ ਬੱਚਤ ਭਵਨ ਵਿਖੇ ਅੱਜ ਬਠਿੰਡਾ ਤੋਂ ਸੰਸਦ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਐਮ.ਪੀ ਫੰਡਾਂ ਦੀ ਵਰਤੋਂ ਨੂੰ ਲੈ ਕੇ ਜ਼ਿਲੇ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਪੰਜਾਬ ਵਿੱਚ ਕੱਚੇ […]

ਸਬ-ਇੰਸਪੈਕਟਰਾਂ ਦੀ ਭਰਤੀ `ਚ ਹਰਿਆਣਾ ਨੂੰ ਤਰਜ਼ੀਹ ਦੇ ਕੇ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ: ਬੀਬੀ ਪਰਮਜੀਤ ਕੌਰ ਗੁਲਸ਼ਨ

sub-inspectors

ਚੰਡੀਗੜ੍ਹ, 8 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਾਹਰਲੇ ਰਾਜਾਂ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦੇਕੇ ਪੰਜਾਬੀਆਂ ਦੇ ਹੱਕ ਮਾਰ ਰਹੀ ਹੈ। ਪੰਜਾਬ ਪੁਲਿਸ ਵਿਚ […]

ਮਾਨਸਾ ‘ਚ 7 ​​ਸਬ-ਇੰਸਪੈਕਟਰਾਂ ਦੀ ਭਰਤੀ ‘ਚ 6 ਹਰਿਆਣਾ ਦੇ, ਕਾਂਗਰਸ ਤੇ ਅਕਾਲੀ ਦਲ ਨੇ ਘੇਰੀ ਮਾਨ ਸਰਕਾਰ

7 sub-inspectors

ਚੰਡੀਗੜ੍ਹ, 08 ਸਤੰਬਰ 2023: ਪੰਜਾਬ ਦੇ ਮਾਨਸਾ ਵਿੱਚ 7 ​​ਸਬ-ਇੰਸਪੈਕਟਰਾਂ ( 7 sub-inspectors) ਦੀ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਜਿਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 21 ਮੁਲਜ਼ਮਾਂ ਦੀ ਮਾਨਸਾ ਅਦਾਲਤ ‘ਚ ਪੇਸ਼ੀ

Mansa court

ਮਾਨਸਾ, 06 ਸਤੰਬਰ, 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਮਾਨਸਾ ਅਦਾਲਤ (Mansa court)  ਦੇ ਵਿੱਚ ਪੇਸ਼ੀ ਹੋਈ, ਜਿਨ੍ਹਾਂ ਵਿੱਚ ਅੱਜ 21 ਜਣਿਆਂ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪੇਸ਼ ਕੀਤਾ ਗਿਆ | ਬਦਮਾਸ਼ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਰਾਜ ਮਿੰਟੂ ਤੇ ਦੀਪਕ ਟੀਨੂੰ ਨੂੰ ਪੇਸ਼ ਨਹੀਂ ਕੀਤਾ ਗਿਆ | ਇਸ ਮਾਮਲੇ […]

ਮਾਨਸਾ ਵਿਖੇ ਕਿਸਾਨਾਂ ਵੱਲੋਂ ‘ਆਪ’ ਵਿਧਾਇਕ ਡਾ. ਵਿਜੈ ਸਿੰਗਲਾ ਦੀ ਰਿਹਾਇਸ਼ ਦਾ ਘਿਰਾਓ

Vijay Singla

ਮਾਨਸਾ, 19 ਅਗਸਤ 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ਦੇ ਵਿੱਚ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਹੜਾਂ ਦੇ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਅਤੇ ਗਰੀਬ ਲੋਕਾਂ ਦੇ ਡਿੱਗੇ ਘਰਾਂ ਦੇ ਮੁਆਵਜ਼ੇ ਨੂੰ ਲੈ ਕੇ ਅੱਜ ਮਾਨਸਾ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਆਪ’ ਵਿਧਾਇਕ ਡਾਕਟਰ […]

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖ਼ੁਲਾਸਾ, ਅਯੁੱਧਿਆ ‘ਚ ਹੋਈ ਮੂਸੇਵਾਲਾ ਨੂੰ ਮਾਰਨ ਦੀ ਟ੍ਰੇਨਿੰਗ !

Sidhu Moosewala

ਦਿੱਲੀ, 18 ਅਗਸਤ 2023 (ਦਵਿੰਦਰ ਸਿੰਘ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਸਾਲ ਤੋਂ ਉੱਤੇ ਦਾ ਸਮਾਂ ਹੋ ਗਿਆ ਹੈ ਤੇ ਹਰ ਲੰਘਦੇ ਦਿਨ ਨਾਲ ਨਵੇਂ ਖ਼ੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ ਸ਼ੂਟਰ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰ ਲੈ ਕੇ ਅਯੁੱਧਿਆ ਪਹੁੰਚੇ ਸੀ। ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰ ਕਈ […]

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਬੇਨਕਾਬ ਕਰੇ ਪੰਜਾਬ ਸਰਕਾਰ: ਚਮਕੌਰ ਸਿੰਘ

Sidhu Moosewala

ਨੂਰਮਹਿਲ,15 ਅਗਸਤ, 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਅੱਜ ਨੂਰਮਹਿਲ ਵਿਖੇ ਨੰਬਰਦਾਰ ਯੂਨੀਅਨ ਵੱਲੋਂ ਕਰਵਾਏ ਆਜ਼ਾਦੀ ਦਿਹਾੜੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ ਪਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨਕੌਰ ਦੀ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਹਨ, ਇਸ ਕਾਰਨ ਉਹ ਸਮਾਗਮ ਵਿੱਚ ਸ਼ਿਰਕਤ ਨਹੀਂ ਕਰ […]

ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕੈਲੀਫੋਰਨੀਆ ਤੋਂ ਗ੍ਰਿਫਤਾਰ

Dharamjot Singh Kahlon

ਚੰਡੀਗੜ੍ਹ,10 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਧਰਮਜੋਤ ਸਿੰਘ ਕਾਹਲੋਂ (Dharamjot Singh Kahlon) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਧਰਮਜੋਤ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ […]