July 7, 2024 2:27 pm

ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕੈਲੀਫੋਰਨੀਆ ਤੋਂ ਗ੍ਰਿਫਤਾਰ

Dharamjot Singh Kahlon

ਚੰਡੀਗੜ੍ਹ,10 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਧਰਮਜੋਤ ਸਿੰਘ ਕਾਹਲੋਂ (Dharamjot Singh Kahlon) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਧਰਮਜੋਤ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ […]

ਮਾਨਸਾ ਵਿਖੇ ਨਸ਼ੇ ਖ਼ਿਲਾਫ਼ ਧਰਨੇ ‘ਚ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Mansa

ਮਾਨਸਾ , 09 ਅਗਸਤ 2023: ਮਾਨਸਾ (Mansa) ਵਿਖੇ ਨਸ਼ੇ ਦੇ ਖ਼ਿਲਾਫ਼ ਚੱਲ ਰਹੇ ਧਰਨੇ ਦੇ ਦੌਰਾਨ ਧਰਨੇ ਵਿੱਚ ਪਹੁੰਚੀ ਪਿਛਲੇ ਦਿਨੀਂ ਇੱਕ ਬੀਬੀ ਦੀ ਦਿਲ ਦਾ ਦੌਰਾ ਪੈਣ ਤੋਂ ਬਾਅਦ ਅੱਜ ਹਸਪਤਾਲ ਦੇ ਵਿੱਚ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚੇ ਦੇ ਵਿੱਚ ਰੱਖ ਦਿੱਤਾ ਹੈ ਅਤੇ ਧਰਨਾ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 24 ਮੁਲਜ਼ਮਾਂ ਦੀ ਮਾਨਸਾ ਅਦਾਲਤ ‘ਚ ਪੇਸ਼ੀ

Sidhu Moosewala Murder Case

ਚੰਡੀਗੜ੍ਹ, 09 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਵਿੱਚ ਅੱਜ 24 ਮੁਲਜ਼ਮਾਂ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ | ਜਦੋਂ ਕਿ ਲਾਰੈਂਸ ਬਿਸ਼ਨੋਈ ਨੂੰ ਮੈਡੀਕਲ ਛੁੱਟੀ ਦੇ ਕਾਰਨ ਪੇਸ਼ ਨਹੀਂ ਕੀਤਾ ਗਿਆ | ਮਾਨਸਾ ਅਦਾਲਤ ਵੱਲੋਂ 23 ਅਗਸਤ ਨੂੰ ਮੁੜ ਤੋਂ ਅਦਾਲਤ […]

ਬਦਮਾਸ਼ ਸਚਿਨ ਬਿਸ਼ਨੋਈ ਦੀ ਜਲੰਧਰ ਸੈਸ਼ਨ ਕੋਰਟ ‘ਚ ਪੇਸ਼ੀ

Sachin Bishnoi

ਚੰਡੀਗੜ੍ਹ, 07 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ (Sachin Bishnoi) ਨੂੰ ਅੱਜ ਜਲੰਧਰ ਦੇ ਸੈਸ਼ਨ ਕੋਰਟ ‘ਚ ਪੇਸ਼ ਕੀਤਾ ਗਿਆ ਹੈ | ਸੂਤਰਾਂ ਮੁਤਾਬਕ ਸਚਿਨ ਦੀ ਕਈ ਮਾਮਲਿਆਂ ਨੂੰ ਲੈ ਕੇ ਜਲੰਧਰ ਸੈਸ਼ਨ ਕੋਰਟ ‘ਚ ਪੇਸ਼ੀ ਹੋਈ ਹੈ | ਫਿਲਹਾਲ ਹਾਲੇ ਤੱਕ ਇਹ […]

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਨੇ ਕੀਤੇ ਵੱਡੇ ਖ਼ੁਲਾਸੇ

Sachin thapan

ਚੰਡੀਗੜ੍ਹ, 05 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਫਸੇ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ (Sachin) ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਨੇ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ ‘ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ […]

ਭਾਰਤ ਲਿਆਂਦਾ ਜਾਵੇਗਾ ਬਦਮਾਸ਼ ਸਚਿਨ ਬਿਸ਼ਨੋਈ, ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ

Sachin Bishnoi

ਚੰਡੀਗੜ੍ਹ, 31 ਜੁਲਾਈ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਕ ਅਹਿਮ ਕਾਮਯਾਬੀ ਮਿਲੀ ਹੈ। ਬਦਮਾਸ਼ ਸਚਿਨ ਵਿਸ਼ਨੋਈ (Sachin Bishnoi) ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ ਹੋ ਗਈ ਹੈ ਅਤੇ ਅਗਲੇ 2 ਦਿਨਾਂ ‘ਚ ਸੁਰੱਖਿਆ ਏਜੰਸੀਆਂ ਸਚਿਨ ਵਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਸਪੁਰਦ ਕਰ ਕੇ ਦਿੱਲੀ ਏਅਰਪੋਰਟ ‘ਤੇ ਪਹੁੰਚ ਜਾਣਗੀਆਂ। […]

ਮਾਨਸਾ ਜੇਲ੍ਹ ‘ਚ ਕੈਦੀਆਂ ਵਿਚਾਲੇ ਲੜਾਈ, ਇਕ ਕੈਦੀ ਗੰਭੀਰ ਜ਼ਖਮੀ

Mansa

ਮਾਨਸਾ, 22 ਜੁਲਾਈ 2023: ਮਾਨਸਾ (Mansa Jail) ਜੇਲ੍ਹ ਦੇ ਵਿਚ ਕੈਦੀਆਂ ਦੀ ਆਪਸ ਦੇ ਵਿੱਚ ਲੜਾਈ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਨ੍ਹਾਂ ਦੇ ਵਿੱਚ ਇੱਕ ਕੈਦੀ ਗੰਭੀਰ ਜ਼ਖਮੀ ਹੋਇਆ ਹੈ | ਜਿਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ | ਜ਼ਖਮੀ ਕੈਦੀ ਨੇ ਦੱਸਿਆ ਕਿ ਉਸ ‘ਤੇ ਕਈ ਵਿਅਕਤੀਆਂ ਵੱਲੋਂ […]

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ NIA ਦੇ ਵੱਡੇ ਖ਼ੁਲਾਸੇ, ਪਾਕਿਸਤਾਨ ਤੋਂ ਹੋਈ ਹਥਿਆਰਾਂ ਦੀ ਸਪਲਾਈ

Sachin Bishnoi

ਚੰਡੀਗੜ੍ਹ 17 ਜੁਲਾਈ 2023: ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕਾਂਡ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਖ਼ੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਪਾਕਿਸਤਾਨੀ ਸਪਲਾਇਰ ਨੇ ਹਥਿਆਰ ਸਪਲਾਈ ਕੀਤੇ ਸਨ। ਖ਼ਬਰਾਂ ਮੁਤਾਬਕ ਦੁਬਈ ‘ਚ ਰਹਿਣ ਵਾਲੇ ਪਾਕਿਸਤਾਨੀ ਹਥਿਆਰ ਸਪਲਾਇਰ ਹਾਮਿਦ ਨੇ ਇਹ ਹਥਿਆਰ ਪਾਕਿਸਤਾਨ ਤੋਂ […]

ਬਦਮਾਸ਼ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਹਸਪਤਾਲ ਚੋਂ ਮਿਲੀ ਛੁੱਟੀ

Lawrence Bishnoi

ਚੰਡੀਗੜ੍ਹ, 13 ਜੁਲਾਈ 2023: ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ਼ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਛੁੱਟੀ ਮਿਲ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਪੇਟ ‘ਚ ਦਰਦ ਅਤੇ ਤੇਜ਼ ਬੁਖਾਰ ਦੀ ਸ਼ਿਕਾਇਤ ਦੇ ਚੱਲਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਸਿਹਤ ‘ਚ ਸੁਧਾਰ ਹੋਣ ‘ਤੇ ਅੱਜ ਉਨ੍ਹਾਂ ਨੂੰ ਛੁੱਟੀ […]

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ

Lawrence Bishnoi

ਚੰਡੀਗੜ੍ਹ, 11 ਜੁਲਾਈ 2023: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਸਿਹਤ ਵਿਗੜਨ ਹੋਣ ਕਾਰਨ ਬੀਤੀ ਦੇਰ ਰਾਤ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਦੌਰਾਨ […]