July 4, 2024 5:11 am

ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ

Mansa

ਚੰਡੀਗੜ੍ਹ, 8 ਦਸੰਬਰ 2023: ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜਿਲਾ ਮਾਨਸਾ (Mansa) ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਛੁੱਕ ਉਮੀਦਵਾਰ 13.12.2023 ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ […]

ਮਾਨਸਾ ਦੇ ਸਰਕਾਰੀ ਹਸਪਤਾਲ ‘ਚ ਇਨਸਾਨੀਅਤ ਸ਼ਰਮਸਾਰ, ਦੋ ਮਰੀਜ਼ਾਂ ਨੂੰ ਲਾਵਾਰਿਸ ਸਥਾਨਾਂ ‘ਤੇ ਛੱਡਿਆ, ਇਕ ਦੀ ਮੌਤ

Mansa

ਮਾਨਸਾ , 23 ਨਵੰਬਰ 2023: ਮਾਨਸਾ (Mansa) ਦੇ ਸਰਕਾਰੀ ਹਸਪਤਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਸਪਤਾਲ ਵਿੱਚ ਦਾਖਲ ਹੋਏ ਦੋ ਲਾਵਾਰਿਸ ਮਰੀਜ਼ਾਂ ਨੂੰ ਹਸਪਤਾਲ ਦੇ ਡਾਕਟਰਾਂ ਦੇ ਕਹਿਣ ‘ਤੇ ਐਬੂਲੈਂਸ ਡਰਾਈਵਰ ਵੱਲੋਂ ਲਾਵਾਰਿਸ ਸਥਾਨਾਂ ‘ਤੇ ਛੱਡ ਦਿੱਤਾ ਗਿਆ | ਇਨ੍ਹਾਂ ‘ਚ ਇੱਕ ਮਰੀਜ਼ ਦੀ ਮੌਤ ਹੋ ਗਈ ਹੈ […]

ਮਾਨਸਾ ‘ਚ ਬਾਰਾਤ ਆਉਣ ਤੋਂ ਪਹਿਲਾਂ ਹੀ ਢਹਿ-ਢੇਰੀ ਹੋਇਆ ਮੈਰਿਜ ਪੈਲੇਸ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Marriage palace

ਚੰਡੀਗੜ੍ਹ, 06 ਨਵੰਬਰ 2023: ਮਾਨਸਾ ਸ਼ਹਿਰ ਵਿੱਚ ਇੱਕ ਮੈਰਿਜ ਪੈਲੇਸ (Marriage palace) ਵਿਆਹ ਤੋਂ ਪਹਿਲਾਂ ਹੀ ਢਹਿ-ਢੇਰੀ ਹੋ ਗਿਆ। ਬਾਰਾਤ ਆਉਣ ਤੋਂ ਪਹਿਲਾਂ ਮੈਰਿਜ ਪੈਲੇਸ ਢਹਿ ਗਿਆ। ਰਾਹਤ ਦੀ ਖ਼ਬਰ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਮਿਲੀ ਜਾਣਕਾਰੀ ਮੁਤਾਬਕ ਮਾਨਸਾ ਦੇ ਇੱਕ ਪੈਲੇਸ (Marriage palace) ਵਿੱਚ ਵਿਆਹ ਸਮਾਗਮ ਦੀਆਂ ਤਿਆਰੀਆਂ […]

ਮਾਨਸਾ ਜ਼ਿਲ੍ਹੇ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਡੇਢ ਲੱਖ ਰੁਪਏ ਦਾ ਜ਼ੁਰਮਾਨਾ

Mansa

ਮਾਨਸਾ, 3 ਨਵੰਬਰ 2023: ਮਾਨਸਾ (Mansa) ਜ਼ਿਲ੍ਹੇ ਦੇ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਢ ਲੱਖ ਰੁਪਏ ਦੇ ਕਰੀਬ ਜ਼ੁਰਮਾਨੇ ਲਗਾਏ ਹਨ | ਇਸ ਸਾਲ ਪਿਛਲੇ ਸਾਲ ਨਾਲੋਂ ਮਾਨਸਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੀ ਜਿਆਦਾ ਸਾਹਮਣੇ ਆਏ ਹਨ ਅਤੇ ਹੁਣ ਤੱਕ 70 ਦੇ ਕਰੀਬ ਕਿਸਾਨਾਂ ‘ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ੁਰਮਾਨੇ ਲਗਾਉਣ […]

ਪਿੰਡ ਘਰਾਗਣਾ ‘ਚ ਰਜਬਾਹਾ ਟੁੱਟਣ ਨਾਲ ਪੱਕੀ ਫ਼ਸਲਾਂ ‘ਚ ਭਰਿਆ ਪਾਣੀ, ਨਹੀਂ ਪਹੁੰਚਿਆ ਕੋਈ ਅਧਿਕਾਰੀ

ਪਿੰਡ ਘਰਾਗਣਾ

ਮਾਨਸਾ, 16 ਅਕਤੂਬਰ, 2023: ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਗਣਾ ਵਿਖੇ ਰਜਬਾਹਾ ਟੁੱਟਣ ਕਾਰਨ ਸੈਂਕੜੇ ਏਕੜ ਝੋਨੇ ਦੀ ਫਸਲ ਦੇ ਵਿੱਚ ਪਾਣੀ ਭਰ ਗਿਆ ਹੈ। ਪਿੰਡ ਵਾਸੀਆਂ ਨੇ ਵਿਭਾਗ ਤੋਂ ਤੁਰੰਤ ਰਜਬਾਹੇ ਵਿੱਚੋਂ ਪਾਣੀ ਬੰਦ ਕਰਨ ਦੀ ਮੰਗ ਕੀਤੀ ਹੈ। ਪਿੰਡ ਘਰਾਗਣਾ ਵਿਖੇ ਰਜਵਾਹੇ ਦੇ ਵਿੱਚ ਦੁਪਹਿਰ ਸਮੇਂ 40 ਫੁੱਟ ਪਾੜ ਪੈਣ ਦੇ ਕਾਰਨ ਸੈਂਕੜੇ ਏਕੜ […]

ਜੰਮੂ ਕਸ਼ਮੀਰ ‘ਚ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦਾ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨ ਨਾਲ ਕੀਤਾ ਅੰਤਿਮ ਸਸਕਾਰ

ਅਗਨੀਵੀਰ ਅੰਮ੍ਰਿਤਪਾਲ ਸਿੰਘ

ਚੰਡੀਗੜ੍ਹ, 13 ਅਕਤੂਬਰ 2023: ਭਾਰਤੀ ਫੌਜ ਦੇ ਵਿੱਚ ਜੰਮੂ ਕਸ਼ਮੀਰ ਦੇ ਪੁੰਚ ਇਲਾਕੇ ਚੋਂ ਤਾਇਨਾਤ ਮਾਨਸਾ ਜ਼ਿਲ੍ਹੇ ਦੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ, ਜਿਸ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਵਿੱਚ ਜ਼ਿਲਾ ਪ੍ਰਸ਼ਾਸਨ ਵੱਲੋਂ ਸਰਕਾਰੀ ਰਸਮਾਂ ਦੇ ਨਾਲ ਸਸਕਾਰ ਕਰ ਦਿੱਤਾ ਗਿਆ ਹੈ | ਅੰਮ੍ਰਿਤਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਮੌਕੇ […]

ਜੇਲ੍ਹ ‘ਚੋਂ ਫੋਨ ਕਰਕੇ ਮਾਨਸਾ ਦੇ ਇੱਕ ਫਾਇਨਾਂਸਰ ਤੋਂ 2 ਲੱਖ ਰੁਪਏ ਦੀ ਫਿਰੌਤੀ ਮੰਗੀ

ਫਿਰੌਤੀ

ਮਾਨਸਾ , 11 ਅਕਤੂਬਰ 2023: ਮਾਨਸਾ ਦੇ ਇੱਕ ਫਾਈਨੈਂਸਰ ਨੂੰ ਲੁਧਿਆਣਾ ਜੇਲ੍ਹ ਵਿੱਚੋਂ ਆਈ ਕਾਲ ‘ਤੇ 2 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ, ਪ੍ਰਾਪਤ ਜਾਣਕਾਰੀ ਮੁਤਾਬਕ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਦੇ ਪੁੱਤ ਦੀਆਂ ਲੱਤਾਂ ਤੋੜਨ ਦੀ ਧਮਕੀ ਦਿੱਤੀ ਗਈ ਹੈ | ਮਾਨਸਾ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ […]

Asian Games: ਮਾਨਸਾ ਦੀ ਪ੍ਰਨੀਤ ਕੌਰ ਦੀ ਟੀਮ ਨੇ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Asian Games

ਚੰਡੀਗੜ੍ਹ, 05 ਅਕਤੂਬਰ 2023: ਚੀਨ ਵਿਖੇ ਜਾਰੀ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਇਸਦੇ ਨਾਲ ਹੀ ਤੀਰਅੰਦਾਜ਼ੀ ਮੁਕਾਬਲਿਆਂ ਦੇ ਭਾਰਤੀ ਮਹਿਲਾ ਕੰਪਾਊਂਡ ’ਚ ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦੀ ਟੀਮ ਨੇ ਸੋਨ ਤਮਗਾ ਜਿੱਤਿਆ ਹੈ। ਪ੍ਰਨੀਤ ਕੌਰ ਅਦਿਤੀ ਸਵਾਮੀ ਅਤੇ ਜੋਤੀ ਸੁਰੇਖਾ ਦੀ ਜੋੜੀ ਨੇ […]

ਮਾਨਸਾ: ਜੇਲ੍ਹ ਦੇ ਅਹਾਤੇ ਅੰਦਰ ਪਾਬੰਦੀਸ਼ੁਦਾ ਵਸਤੂਆਂ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ

ਜੇਲ੍ਹ

ਮਾਨਸਾ, 03 ਅਕਤੂਬਰ 2023: ਜ਼ਿਲ੍ਹਾ ਮੈਜਿਸਟ੍ਰੇਟ ਪਰਮਵੀਰ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। […]

ਮਾਨਸਾ ਦੇ ਪਿੰਡ ਭੈਣੀ ਬਾਘਾ ‘ਚ ਕਿਸਾਨਾਂ ਨੇ ਪਾਵਰਕਾਮ ਵੱਲੋਂ ਲਗਾਏ ਸਮਾਰਟ ਮੀਟਰ ਪੁੱਟੇ

smart meters

ਮਾਨਸਾ, 29 ਸਤੰਬਰ 2023: ਪਾਵਰਕਾਮ ਵੱਲੋਂ ਪੁਰਾਣੇ ਮੀਟਰਾਂ ਨੂੰ ਬਦਲ ਕੇ ਸਮਾਰਟ ਮੀਟਰ (smart meters) ਲਗਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਸ ਦੇ ਨਾਲ ਹੀ ਪਾਵਰਕਾਮ ਦੇ ਸਮਾਰਟ ਮੀਟਰਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਦੇ ਵਿੱਚ ਵਿਰੋਧ ਵੀ ਕੀਤਾ ਜਾ ਰਿਹਾ ਹੈ | ਪਿੰਡ ਭੈਣੀ ਬਾਘਾ ਦੇ ਕਿਸਾਨਾਂ ਵੱਲੋਂ ਅੱਜ ਪਿੰਡ ਦੇ ਵਿੱਚੋਂ ਸਮਾਰਟ ਮੀਟਰਾਂ […]