July 6, 2024 7:03 pm

ਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲਿਸ ਨੂੰ ਮਿਲਿਆ ਸਚਿਨ ਬਿਸ਼ਨੋਈ ਦਾ 6 ਅਕਤੂਬਰ ਤੱਕ ਪੁਲਿਸ ਰਿਮਾਂਡ

Sachin Bishnoi

ਚੰਡੀਗੜ੍ਹ, 29 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਸਚਿਨ ਬਿਸ਼ਨੋਈ (Sachin Bishnoi) ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਚਿਨ ਬਿਸ਼ਨੋਈ ਦਾ ਮਾਨਸਾ ਪੁਲਿਸ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ।

ਮਾਨਸਾ ਵਿਖੇ ਪ੍ਰਾਈਵੇਟ ਬੱਸਾਂ ਦੀ ਧੱਕਾਸ਼ਾਹੀ ਵਿਰੁੱਧ ਸੜਕਾਂ ‘ਤੇ ਉੱਤਰੇ ਵਿਦਿਆਰਥੀ

Students

ਮਾਨਸਾ, 27 ਸਤੰਬਰ 2023: ਮਾਨਸਾ ਦੇ ਨਹਿਰੂ ਮੈਂਮੋਰੀਅਲ ਕਾਲਜ ਦੇ ਵਿੱਚ ਅੱਜ ਵਿਦਿਆਰਥੀਆਂ (Students) ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਲੈ ਕੇ ਯੂਥ ਪਾਰਲੀਮੈਂਟ ਕਰਵਾਈ ਗਈ | ਇਸ ਦੌਰਾਨ ਸਟੂਡੈਂਟ ਪਾਵਰ ਆਫ ਪੰਜਾਬ ਵੱਲੋਂ ਵਿਦਿਆਰਥੀਆਂ ਦੀ ਯੂਥ ਪਾਰਲੀਮੈਂਟ ਸੱਦੀ ਗਈ ਤੇ ਇਸ ਦੌਰਾਨ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ। […]

ਮੋਟਰਸਾਈਕਲ ‘ਤੇ ਰਾਈਡ ਕਰਦੀ ਦਿੱਲੀ ਤੋਂ ਸਿੱਧੂ ਮੂਸੇਵਾਲਾ ਦੇ ਘਰ ਪੁੱਜੀ ਬੀਬੀ, ਇਨਸਾਫ਼ ਦੀ ਕੀਤੀ ਮੰਗ

Sidhu Moosewala

ਮਾਨਸਾ, 9 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਘਰ ਹਰ ਦਿਨ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਪਹੁੰਚਦੇ ਹਨ ਅਤੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਕਰਦੇ ਹਨ | ਇਸਦੇ ਨਾਲ ਹੁਣ ਦਿੱਲੀ ਤੋਂ ਮੋਟਰਸਾਈਕਲ ‘ਤੇ ਰਾਈਡ ਕਰਦੀ ਇੱਕ ਬੀਬੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ ਤੇ ਕਿਹਾ ਕਿ ਉਸਦੀ ਇੱਛਾ ਸੀ ਪਿੰਡ ਮੂਸਾ ਆਵੇ […]

ਮਾਨਸਾ ‘ਚ 7 ​​ਸਬ-ਇੰਸਪੈਕਟਰਾਂ ਦੀ ਭਰਤੀ ‘ਚ 6 ਹਰਿਆਣਾ ਦੇ, ਕਾਂਗਰਸ ਤੇ ਅਕਾਲੀ ਦਲ ਨੇ ਘੇਰੀ ਮਾਨ ਸਰਕਾਰ

7 sub-inspectors

ਚੰਡੀਗੜ੍ਹ, 08 ਸਤੰਬਰ 2023: ਪੰਜਾਬ ਦੇ ਮਾਨਸਾ ਵਿੱਚ 7 ​​ਸਬ-ਇੰਸਪੈਕਟਰਾਂ ( 7 sub-inspectors) ਦੀ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਜਿਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ […]

ਡੇਢ ਮਹੀਨਾ ਪੈਦਲ ਯਾਤਰਾ ਕਰਕੇ ਪਿੰਡ ਮੂਸਾ ਪਹੁੰਚਿਆ ਸਿੱਧੂ ਮੂਸੇਵਾਲਾ ਦਾ ਪ੍ਰਸ਼ੰਸਕ

Sidhu Moosewala

ਮਾਨਸਾ, 21 ਅਗਸਤ, 2023: ਸਿੱਧੂ ਮੂਸੇਵਾਲਾ (Sidhu Moosewala) ਨੂੰ ਪਿਆਰ ਕਰਨ ਵਾਲੇ ਦੇਸ਼ਾਂ ਵਿਦੇਸ਼ਾਂ ਵਿਚੋਂ ਰੋਜ਼ਾਨਾ ਹੀ ਮੂਸਾ ਪਿੰਡ ਵਿਖੇ ਪਹੁੰਚਦੇ ਹਨ ਅਤੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਗੱਲਬਾਤ ਕਰਦੇ ਹਨ | ਅਜਿਹਾ ਹੀ ਇੱਕ ਨੌਜਵਾਨ ਯੂਪੀ ਦਾ ਰਹਿਣ ਵਾਲਾ ਚੀਨੂੰ ਜੋ ਭਾਰਤ ਦੇਸ਼ ਦੀ ਪੈਦਲ ਯਾਤਰਾ ਕਰ ਰਿਹਾ ਹੈ, ਇਹ ਨੌਜਵਾਨ ਸਿੱਧੂ ਮੂਸੇਵਾਲਾ […]

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ

Anmol Gagan Mann

ਮਾਨਸਾ 15 ਅਗਸਤ 2023: ਸੁਤੰਤਰਤਾ ਦਿਵਸ ਮੌਕੇ ਅੱਜ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਕਿਰਤ,ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਮਿਸ ਅਨਮੋਲ ਗਗਨ ਮਾਨ (Anmol Gagan Mann) ਵਲੋਂ ਅਦਾ ਕੀਤੀ ਗਈ। ਪਰੇਡ ਦੀ ਸੁਲਾਮੀ‌ ਲੈਣ ਤੋਂ ਬਾਅਦ ਸੰਬੋਧਨ ਕਰਦਿਆਂ ਉਨਾਂ ਕਿਹਾ […]

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Old Age Homes

ਚੰਡੀਗੜ੍ਹ, 12 ਅਗਸਤ 2023: ਪੰਜਾਬ ਸਰਕਾਰ ਵੱਲੋਂ ਬਿਰਧ ਘਰ (Old Age Homes) ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

ਮਾਨਸਾ ਵਿਖੇ ਨਸ਼ੇ ਖ਼ਿਲਾਫ਼ ਧਰਨੇ ‘ਚ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Mansa

ਮਾਨਸਾ , 09 ਅਗਸਤ 2023: ਮਾਨਸਾ (Mansa) ਵਿਖੇ ਨਸ਼ੇ ਦੇ ਖ਼ਿਲਾਫ਼ ਚੱਲ ਰਹੇ ਧਰਨੇ ਦੇ ਦੌਰਾਨ ਧਰਨੇ ਵਿੱਚ ਪਹੁੰਚੀ ਪਿਛਲੇ ਦਿਨੀਂ ਇੱਕ ਬੀਬੀ ਦੀ ਦਿਲ ਦਾ ਦੌਰਾ ਪੈਣ ਤੋਂ ਬਾਅਦ ਅੱਜ ਹਸਪਤਾਲ ਦੇ ਵਿੱਚ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚੇ ਦੇ ਵਿੱਚ ਰੱਖ ਦਿੱਤਾ ਹੈ ਅਤੇ ਧਰਨਾ […]

CM ਭਗਵੰਤ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ, ਕਿਹਾ- ਕੇਂਦਰ ਸਰਕਾਰ ਤੋਂ ਸ਼ਹਾਦਤ ਦੇ ਸਰਟੀਫਿਕੇਟ ਦੀ ਲੋੜ ਨਹੀਂ

Shaheed Udham Singh

ਚੰਡੀਗੜ੍ਹ 31ਜੁਲਾਈ 2023: ਸ਼ਹੀਦ ਊਧਮ ਸਿੰਘ (Shaheed Udham Singh) ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪੁੱਜੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ ‘ਤੇ ਸਹੁੰ ਖਾ ਕੇ ਲੰਡਨ […]

ਮੂਸੇਵਾਲਾ ਕਤਲ ਕਾਂਡ: ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ‘ਅਦਾਲਤ ‘ਚ ਪੇਸ਼ੀ

Sachin Bishnoi

ਚੰਡੀਗੜ੍ਹ 26 ਜੁਲਾਈ 2023: ਚੰਡੀਗੜ੍ਹ 26 ਜੁਲਾਈ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਦਾਲਤ ਨੇ ਇਹ ਸੈਸ਼ਨ ਕੋਰਟ ਨੂੰ ਭੇਜ ਦਿੱਤਾ ਅਤੇ […]