July 5, 2024 5:23 am

ਕੇਂਦਰ ਸਰਕਾਰ ਦੀ ਨਕਲੀ ਦਵਾਈਆਂ ‘ਤੇ ਜ਼ੀਰੋ ਟਾਲਰੈਂਸ ਨੀਤੀ, 71 ਫਰਮਾਂ ਕੰਪਨੀਆਂ ਨੂੰ ਨੋਟਿਸ ਜਾਰੀ

ਫਰਮਾਂ ਕੰਪਨੀਆਂ

ਚੰਡੀਗੜ੍ਹ, 20 ਜੂਨ 2023: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕਿ ਭਾਰਤ ਨਕਲੀ ਦਵਾਈਆਂ ‘ਤੇ ਜ਼ੀਰੋ-ਟੌਲਰੈਂਸ ਦੀ ਨੀਤੀ ‘ਤੇ ਚੱਲਦਾ ਹੈ ਅਤੇ ਭਾਰਤ ‘ਚ ਬਣੇ ਦੂਸ਼ਿਤ ਖੰਘ ਦੇ ਸਿਰਪ ਕਾਰਨ ਹੋਣ ਵਾਲੀਆਂ ਮੌਤਾਂ ਦੀ ਚਿੰਤਾ ਜ਼ਾਹਰ ਕਰਨ ਤੋਂ ਬਾਅਦ 71 ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਅਤੇ ਇਨ੍ਹਾਂ ‘ਚੋਂ 18 ਨੂੰ […]

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪਟਿਆਲਾ ਪਹੁੰਚੇ

Mansukh Mandaviya

ਚੰਡੀਗੜ੍ਹ, 09 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿੱਚ ਭਾਜਪਾ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਪਟਿਆਲਾ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ (Mansukh Mandaviya) ਪਹੁੰਚੇ ਹਨ […]

ਕੋਰੋਨਾ ਵਾਇਰਸ ਦੇ ਮੱਦੇਨਜਰ ਦੇਸ਼ ਭਰ ‘ਚ ਮੌਕ ਡ੍ਰਿਲ ਜਾਰੀ, ਇਨ੍ਹਾਂ ਸੂਬਿਆਂ ‘ਚ ਮਾਸਕ ਪਹਿਨਣਾ ਲਾਜ਼ਮੀ

Mock Drills

ਚੰਡੀਗੜ੍ਹ,10 ਅਪ੍ਰੈਲ 2023: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਅਤੇ ਸਿਹਤ ਵਿਭਾਗ ਦੇ ਪ੍ਰਿੰਸੀਪਲ ਅਤੇ ਵਧੀਕ ਮੁੱਖ ਸਕੱਤਰਾਂ ਦੇ ਨਾਲ ਇੱਕ ਸਮੀਖਿਆ ਮੀਟਿੰਗ ਵਿੱਚ ਤਿਆਰੀ ਦੀ ਜਾਂਚ ਕਰਨ ਦੇ ਨਾਲ-ਨਾਲ ਤਿਆਰੀਆਂ ਬਾਰੇ ਮੌਕ ਡ੍ਰਿਲ (Mock Drills) ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਅੱਜ ਦੇਸ਼ […]

ਕੇਂਦਰੀ ਸਿਹਤ ਮੰਤਰੀ ਦੇ ਏਮਜ਼ ਮਦੁਰਾਈ ਬਾਰੇ ਬਿਆਨ ‘ਤੇ ਸੰਸਦ ‘ਚ ਹੰਗਾਮਾ, ਕਾਂਗਰਸ ਵਲੋਂ ਸਦਨ ਤੋਂ ਵਾਕਆਊਟ

AIIMS Madurai

ਚੰਡੀਗੜ੍ਹ, 10 ਫਰਵਰੀ 2023: ਸ਼ੁੱਕਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਤੋਂ ਏਮਜ਼ ਮਦੁਰਾਈ (AIIMS Madurai) ਨੂੰ ਲੈ ਕੇ ਪੂਰਕ ਸਵਾਲ ਪੁੱਛਿਆ ਗਿਆ, ਜਿਸ ‘ਤੇ ਕੇਂਦਰੀ ਸਿਹਤ ਮੰਤਰੀ ਦੇ ਬਿਆਨ ‘ਤੇ ਲੋਕ ਸਭਾ ‘ਚ ਹੰਗਾਮਾ ਹੋ ਗਿਆ ਅਤੇ ਡੀਐੱਮਕੇ ਅਤੇ ਕਾਂਗਰਸ ਸਦਨ ‘ਚੋਂ ਵਾਕਆਊਟ ਕਰ ਗਏ। ਦਰਅਸਲ, ਲੋਕ ਸਭਾ ‘ਚ ਆਪਣੇ ਜਵਾਬ ‘ਚ ਸਿਹਤ […]

iNCOVACC: ਗਣਤੰਤਰ ਦਿਵਸ ਦੇ ਮੌਕੇ ਪਹਿਲੀ ਇੰਟਰਨੇਸਲ ਕੋਵਿਡ-19 ਇਨਕੋਵੈਕ ਵੈਕਸੀਨ ਲਾਂਚ

iNCOVACC

ਚੰਡੀਗੜ੍ਹ, 26 ਜਨਵਰੀ 2023: ਗਣਤੰਤਰ ਦਿਵਸ ਦੇ ਮੌਕੇ ਇਨਕੋਵੈਕ (iNCOVACC) ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਇੰਟਰਨੇਸਲ ਕੋਵਿਡ -19 ਵੈਕਸੀਨ ਲਾਂਚ ਕੀਤੀ ਗਈ ਹੈ। ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅਤੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਜਤਿੰਦਰ ਸਿੰਘ ਨੇ ਇਸ ਵੈਕਸੀਨ ਨੂੰ ਲਾਂਚ ਕੀਤਾ ਹੈ । ਇਹ ਸਵਦੇਸ਼ੀ ਵੈਕਸੀਨ ਨਿਰਮਾਤਾ ਭਾਰਤ ਬਾਇਓਟੈਕ ਦੁਆਰਾ ਬਣਾਇਆ ਗਿਆ ਹੈ। […]

ਜਨਵਰੀ ਮਹੀਨੇ ‘ਚ ਦੇਸ਼ ‘ਚ ਕੋਰੋਨਾ ਦੀ ਚੌਥੀ ਲਹਿਰ ਦਾ ਖ਼ਦਸਾ, ਦੇਸ਼ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

Corona

ਚੰਡੀਗੜ੍ਹ 30 ਦਸੰਬਰ 2022: ਇਸ ਵੇਲੇ ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ (Corona) ਦਾ ਗੰਭੀਰ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਦੀ ਸਥਿਤੀ ਲਈ ਮਾਹਰ ਮੁੱਖ ਤੌਰ ‘ਤੇ ਓਮੀਕਰੋਨ ਦੇ BF.7 ਵੇਰੀਐਂਟ ਨੂੰ ਮੁੱਖ ਕਾਰਨ ਮੰਨ ਰਹੇ ਹਨ, ਜੋ ਕਿ ਘੱਟ ਗੰਭੀਰ ਹੈ ਪਰ ਇਹ ਸੰਕਰਮਣ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ […]

ਅਮਰੀਕਾ ਤੋਂ ਪਰਤਿਆ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਕੋਰੋਨਾ ਪਾਜ਼ੇਟਿਵ

Corona

ਚੰਡੀਗੜ੍ਹ 29 ਦਸੰਬਰ 2022: ਦੇਸ਼ ‘ਚ ਕੋਰੋਨਾ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਵਿਚਕਾਰ ਪੰਜਾਬ ਵਿੱਚ ਵੀ ਇਸ ਦੇ ਅੰਕੜੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ‘ਚ ਵੀ ਇਕ ਕਰੋਨਾ ਦਾ ਮਾਮਲਾ ਸਾਹਮਣੇ ਆਉਣ ਦੀ ਖ਼ਬਰ ਹੈ। ਪ੍ਰਾਪਤ […]

ਭਾਰਤ ਸਰਕਾਰ ਵਲੋਂ ਨੇਜਲ ਵੈਕਸੀਨ ਦੀ ਕੀਮਤ ਤੈਅ, ਜਾਣੋ ਕਦੋਂ ਹੋਵੇਗੀ ਉਪਲਬਧ

Nasal Vaccine

ਚੰਡੀਗੜ੍ਹ 27 ਦਸੰਬਰ 2022 : ਭਾਰਤ ਬਾਇਓਟੈਕ ਦੀ ਨੇਜਲ ਵੈਕਸੀਨ (Nasal Vaccine) ਦੀ ਕੀਮਤ ਤੈਅ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਮੁਤਾਬਕ ਪ੍ਰਾਈਵੇਟ ਹਸਪਤਾਲਾਂ ਵਿੱਚ ਇੱਕ ਖੁਰਾਕ ਦੀ ਕੀਮਤ 800 ਰੁਪਏ ਹੋਵੇਗੀ। ਇਸ ਤੋਂ ਇਲਾਵਾ ਪੰਜ ਫੀਸਦੀ ਜੀਐਸਟੀ ਵੀ ਅਦਾ ਕਰਨਾ ਪਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇੱਕ ਖੁਰਾਕ ਲਈ 150 ਰੁਪਏ […]

Covid-19: ਕੋਰੋਨਾ ਨਾਲ ਨਜਿੱਠਣ ਲਈ ਦੇਸ਼ ਭਰ ‘ਚ ਵੱਡੇ ਪੈਮਾਨੇ ‘ਤੇ ਮੌਕ ਡਰਿੱਲ ਸ਼ੁਰੂ

Mock drill

ਚੰਡੀਗੜ੍ਹ 27 ਦਸੰਬਰ 2022: ਦੇਸ਼ ਵਿੱਚ ਵਧਦੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਐਕਟਿਵ ਕੇਸ ਘਟ ਕੇ 3,421 ਹੋ […]

ਪੰਜਾਬ ‘ਚ ਹੁਣ ਤੱਕ ਕੋਰੋਨਾ ਦੇ 38 ਐਕਟਿਵ ਕੇਸ, ਫਾਜ਼ਿਲਕਾ ਤੇ ਮਾਨਸਾ ਕੋਵਿਡ ਟੈਸਟ ਤੋਂ ਰਹੇ ਵਾਂਝੇ

Corona

ਚੰਡੀਗੜ੍ਹ 27 ਦਸੰਬਰ 2022: ਪੰਜਾਬ ‘ਚ ਕੋਰੋਨਾ (Corona) ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਨੂੰ ਕੋਰੋਨਾ ਨਾਲ ਨਜਿੱਠਣ ਲਈ ਪੁਖ਼ਤਾ ਤਿਆਰੀਆਂ ਕਰਨ ਲਈ ਕਿਹਾ ਹੈ | ਬੀਤੇ ਦਿਨ 26 ਦਸੰਬਰ ਨੂੰ ਪੰਜਾਬ ਦੇ ਪਟਿਆਲਾ ਵਿੱਚ ਇੱਕ ਹੋਰ ਨਵਾਂ ਕੋਵਿਡ ਮਰੀਜ਼ ਮਿਲਿਆ ਹੈ। ਇਸ ਨਾਲ ਸੂਬੇ ਵਿੱਚ […]