July 4, 2024 9:24 pm

ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਬੀਬੀ ਵੋਟਰਾਂ ਲਈ ਕਰਵਾਏਗਾ ਮੈਰਾਥਨ ਦੌੜ

Mahavir Jayanti

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 80 ਫੀਸਦੀ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਅਪ੍ਰੈਲ ਨੂੰ ਸਪੋਰਟਸ ਕੰਪਲੈਕਸ-78 ਮੁਹਾਲੀ ਤੋਂ ਬੀਬੀ ਵੋਟਰਾਂ ਲਈ ਮੈਰਾਥਨ (Marathon) ਕਰਵਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ […]

ਪਟਿਆਲਾ ਵਾਸੀਆਂ ਨੇ ਵੱਡੀ ਗਿਣਤੀ ’ਚ ਮੈਰਾਥਨ ਦੌੜ ਚ ਹਿੱਸਾ ਲਿਆ

Marathon

ਪਟਿਆਲਾ, 26 ਜੂਨ 2023: ਪਟਿਆਲਾ ਸ਼ਹਿਰ ਵਿਚ ਬੀਤੇ ਦਿਨ ਦੂਜੀ ਵੱਡੀ ਮੈਰਾਥਨ (Marathon) ਪਟਿਆਲਾ ਰਿਕਾਰਡ ਬਰੇਕਰ ਅਤੇ ਇਲੀਟ ਕਲੱਬ ਪਟਿਆਲਾ ਵੱਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈ ਗਈ। ਇਸ ਮੈਰਾਥਨ ਦਾ ਮੁੱਖ ਮਕਸਦ ਨਸ਼ਾ ਰਹਿਤ ਸਮਾਜ ਦਾ ਸਦਾ ਦੇਣਾ ਸੀ। ਇਸ ਮੈਰਾਥਨ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ […]

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਤੇ ਸੰਨ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ ਦਿੱਲੀ ਵਿਖੇ ਮੈਰਾਥਨ ਦੌੜ ਕਰਵਾਈ

Marathon

ਨਵੀਂ ਦਿੱਲੀ, 24 ਅਪ੍ਰੈਲ 2023 (ਦਵਿੰਦਰ ਸਿੰਘ): ਵਰਲਡ ਪੰਜਾਬੀ ਆਰਗੇਨਾਈਜੇਸ਼ਨ ਅਤੇ ਸੰਨ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ 5k ਵਿਸਾਖੀ ਮੈਰਾਥਨ ਦੌੜ (Marathon) ਕਰਵਾਈ ਗਈ। ਇਹ ਮੈਰਾਥਨ ਦੌੜ ਦਿੱਲੀ ਦੇ ਕਨਾਟ ਪਲੇਸ ਵਿੱਚ ਕਰਵਾਈ ਗਈ। ਇਸ ਮੌਕੇ ਟੋਰਨੇਡੋ ਅਤੇ ਸੂਪਰ ਸਿੱਖ ਨਾਮ ਦੇ ਨਾਲ ਪ੍ਰਸਿੱਧ ਫੋਜਾ ਸਿੰਘ ਜੋ ਕਿ 112 ਸਾਲ ਦੇ ਹਨ। ਉਨ੍ਹਾਂ ਨੇ ਵੀ […]

BSF ਵਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਮੈਰਾਥਨ ਦਾ ਆਯੋਜਨ, ਸੁਨੀਲ ਸ਼ੈੱਟੀ ਨੇ ਜੇਤੂਆਂ ਨੂੰ ਵੰਡੇ ਇਨਾਮ

BSF Marathon

ਚੰਡੀਗੜ੍ਹ 29 ਅਕਤੂਬਰ 2022: ਸੀਮਾ ਸੁਰੱਖਿਆ ਬਲ (BSF) ਨੇ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਲੈ ਕੇ ਜੇਸੀਪੀ ਅਟਾਰੀ ਵਾਹਘਾ ਬਾਰਡਰ ਤੱਕ ਬੀਐਸਐਫ ਹੀਰੋ ਮੈਰਾਥਨ 2022 (BSF Hero Marathon 2022) ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਨੇ ਮੈਰਾਥਨ ਦੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੈਰਾਥਨ ਵਿਚ ਦੂਜੇ ਨੰਬਰ ‘ਤੇ ਆਉਣ ਵਾਲੇ […]