July 8, 2024 1:26 am

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਲਕੇ 5ਵੀਂ ਕਲਾਸ ਦੀ ਪ੍ਰੀਖਿਆ ਕੀਤੀ ਗਈ ਮੁਲਤਵੀ

Punjab School Education Board

ਮੋਹਾਲੀ 22 ਮਾਰਚ 2022 : ਪੰਜਾਬ ਸਰਕਾਰ (Punjab Government) ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਮੌਕੇ 23 ਮਾਰਚ ਨੂੰ ਕੀਤੀ ਗਈ ਛੁੱਟੀ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 5ਵੀਂ ਕਲਾਸ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ 23 ਮਾਰਚ ਨੂੰ ਹੋਣ ਵਾਲੀ […]

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਭਲਕੇ ਪੂਰੇ ਪੰਜਾਬ ‘ਚ ਛੁੱਟੀ ਦਾ ਕੀਤਾ ਐਲਾਨ

Punjab

ਚੰਡੀਗੜ੍ਹ 22 ਮਾਰਚ 2022 : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann0 ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ (Bhagat Singh) ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੂਰੇ ਪੰਜਾਬ ‘ਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪਹਿਲਾਂ ਸਿਰਫ 23 ਮਾਰਚ ਨੂੰ ਨਵਾਂਸ਼ਹਿਰ ‘ਚ ਹੀ […]