July 7, 2024 3:58 pm

ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

Mata Gujri

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ 2023 : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਆਧੀ ਮੰਚ, ਮੋਹਾਲੀ ਦੇ ਸਹਿਯੋਗ ਨਾਲ ਮਿਤੀ 29.12.2023 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਤਾ ਗੁਜਰੀ (Mata Gujri) ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ | ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ […]

ਇਤਿਹਾਸਿਕ ਅਸਥਾਨ ਗੁਰਦੁਆਰਾ ਬਿਬਾਨਗੜ ਸਾਹਿਬ

ਗੁਰਦੁਆਰਾ ਬਿਬਾਨਗੜ ਸਾਹਿਬ

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹੀਦੀ ਤੋਂ ਬਾਅਦ ਭਾਈ ਮੋਤੀ ਰਾਮ ਮਹਿਰਾ ਜੀ ਨੇ ਸ਼ਹਾਦਤ ਦੇਣ ਦੀ ਵਾਰਤਾ ਜਦੋਂ ਮਾਤਾ ਜੀ ਨੂੰ ਸੁਣਾਈ। ਮਾਤਾ ਜੀ ਬਚਨ ਸੁਣਦਿਆਂ ਹੀ ਅਕਾਲ ਪੁਰਖ ਦਾ ਭਾਣਾ ਮੰਨਦੇ ਹੋਏ ਸ਼ਬਦ ਉਚਾਰੇ ਤੇਰਾ ਕੀਆ ਮੀਠਾ ਲਾਗੇ’ ਅਤੇ ਸਰੀਰ […]

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੀਵਾਨ ਟੋਡਰ ਮੱਲ ਹਵੇਲੀ ਦਾ ਦੌਰਾ

Dewan Todar Mall Haveli

ਫ਼ਤਹਿਗੜ੍ਹ ਸਾਹਿਬ, 07 ਜੁਲਾਈ 2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੁਜ਼ਗਾਰ ਉਤਪਤੀ ਤੇ ਟਰੇਨਿੰਗ ਮੰਤਰੀ, ਅਮਨ ਅਰੋੜਾ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ (Dewan Todar Mall Haveli) ਦੀ ਸਾਂਭ ਸੰਭਾਲ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਅਰੋੜਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ […]

‘ਆਪ’ ਸੰਸਦ ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ‘ਚ ਰਹੀ 100 ਫ਼ੀਸਦੀ ਹਾਜ਼ਰੀ, ‘ਰਿਪੋਰਟ ਕਾਰਡ’ ਕੀਤਾ ਜਾਰੀ

Raghav Chadha

ਚੰਡੀਗੜ੍ਹ/ਨਵੀਂ ਦਿੱਲੀ, 31 ਦਸੰਬਰ, 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਵਾਰ ਫਿਰ ਆਪਣੇ ਆਪ ਨੂੰ ਸਾਬਤ ਕੀਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ […]

ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Sri Fatehgarh Sahib

ਸ੍ਰੀ ਫ਼ਤਿਹਗੜ੍ਹ ਸਾਹਿਬ 28 ਦਸੰਬਰ 2022: ਸਾਹਿਬ-ਏ-ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ, ਇਸ ਦੌਰਾਨ […]

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਛੋਟੇ ਸਾਹਿਬਜ਼ਾਦਿਆਂ

ਅੰਮ੍ਰਿਤਸਰ 28 ਦਸੰਬਰ 2022 : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ […]

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਪ੍ਰੇਰਨਾ ਦਿੰਦੀ ਰਹੇਗੀ: CM ਭਗਵੰਤ ਮਾਨ

Patwaris

ਨਵੀਂ ਦਿੱਲੀ 26 ਦਸੰਬਰ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ (Sahibzade) ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ […]

ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਦੇਸ਼ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਉਣ: ਰਾਘਵ ਚੱਢਾ

Raghav Chadha

ਚੰਡੀਗੜ੍ਹ/ਨਵੀਂ ਦਿੱਲੀ 23 ਦਸੰਬਰ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਹਰ ਸਾਲ ਸ਼ਹੀਦੀ ਹਫ਼ਤੇ ਦੌਰਾਨ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ, ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ […]

ਰਾਘਵ ਚੱਢਾ ਨੇ ਸੰਸਦ ‘ਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ 23 ਦਸੰਬਰ 2022: ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਰਾਜ ਸਭਾ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਦੇਸ਼ ਦੇ ਹਰ ਸਿੱਖਿਆ ਬੋਰਡ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਦਾ ਪਾਠ ਪੜ੍ਹਾਇਆ ਜਾਣਾ ਚਾਹੀਦਾ ਹੈ। ਹਰ […]