July 7, 2024 8:12 pm

ਪੰਜਾਬ ਸਰਕਾਰ ਵੱਲੋਂ ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਦੇ ਆਲੇ-ਦੁਆਲੇ ਦੇ ਵਿਕਾਸ ਕਾਰਜਾਂ ਤੇ ਇੱਕ ਕਰੋੜ ਰੁਪਏ ਖਰਚੇ ਜਾਣਗੇ: ਅਨਮੋਲ ਗਗਨ ਮਾਨ

Anmol Gagan Mann

ਨਯਾ ਗਾਓਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 17 ਫਰਵਰੀ 2024: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਮਹਿਮਾਨ ਨਿਵਾਜ਼ੀ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਨਿਰੰਤਰ ਪੰਜਾਬ ਦੇ ਲੋਕਾਂ ਦੀ ਭਲਾਈ […]