July 2, 2024 10:47 pm

PGIMS ਰੋਹਤਕ ‘ਚ ਸ਼ੁਰੂ ਹੋਵੇਗਾ ਸਟੇਟ ਟ੍ਰਾਂਸਪਲਾਂਟ ਸੈਂਟਰ: CM ਨਾਇਬ ਸਿੰਘ

PGIMS Rohtak

ਚੰਡੀਗੜ੍ਹ, 18 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਪੋਸਟ ਗਰੈਜੂਏਟ ਇੰਸਟੀਟਿਯੂਟ ਆਫ ਮੈਡੀਕਲ ਸਾਇੰਸ (PGIMS), ਰੋਹਤਕ (PGIMS Rohtak) ਵਿਚ ਛੇਤੀ ਹੀ ਸਟੇਟ ਟ੍ਰਾਂਸਪਲਾਂਟ ਸੈਂਟਰ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਕਿਡਨੀ ਸਮੇਤ ਹੋਰ ਅੰਗਾਂ ਦੇ ਟ੍ਰਾਂਸਪਲਾਂਟ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਮੁੱਖ ਮੰਤਰੀ ਅੱਜ ਇੱਥੇ ਪੀਜੀਆਈਐਮਐਸ, […]

ਫਤਿਹਗੜ੍ਹ ਸਾਹਿਬ: ਸਿਵਲ ਸਰਜਨ ਨੇ ਮਰੀਜ਼ਾਂ ਦੀਆਂ ਓ.ਪੀ.ਡੀ ਪਰਚੀਆਂ ਕੀਤੀਆਂ ਚੈਕ

civil surgeon

ਫਤਿਹਗੜ੍ਹ ਸਾਹਿਬ 8 ਜੂਨ, 2024 : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚੋਂ ਹੀ ਦਵਾਈਆਂ ਦੀ 100 ਫੀਸਦੀ ਉਪਲਬੱਧਤਾ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਅਲਟਰਾਸਾਊਂਡ ਅਤੇ ਐਕਸਰੇ ਸੇਵਾਵਾਂ ਦੀ ਉਪਲਬੱਧਤਾ ਵੀ ਮੁਫ਼ਤ ਕਰਵਾਈ ਜਾ ਰਹੀ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ […]

ਪਤੰਜਲੀ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਸੁਪਰੀਮ ਕੋਰਟ ਨੇ IMA ਨੂੰ ਪਾਈ ਝਾੜ

Himachal

ਚੰਡੀਗੜ੍ਹ, 23 ਅਪ੍ਰੈਲ 2024: ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਅੱਜ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਜਾਰੀ ਹੈ । ਇਸ ਦੌਰਾਨ ਯੋਗ ਗੁਰੂ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਮੌਜੂਦ ਸਨ। ਅਦਾਲਤ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਝਾੜ ਪਾਈ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਐਫਐਮਸੀਜੀ ਗੁੰਮਰਾਹਕੁੰਨ ਇਸ਼ਤਿਹਾਰ ਵੀ ਪ੍ਰਕਾਸ਼ਤ ਕਰ ਰਹੇ ਹਨ ਜੋ ਲੋਕਾਂ […]

ਡਾਕਟਰਾਂ ਦੀ ਸਭ ਤੋਂ ਵੱਡੀ ਸੰਸਥਾ IMA ਪਟਿਆਲਾ ਨੂੰ ਸਾਲ 2024 ਲਈ ਮਿਲੀ ਨਵੀਂ ਟੀਮ

IMA Patiala

ਪਟਿਆਲਾ 9 ਫਰਵਰੀ 2024: ਆਈ.ਐੱਮ.ਏ ਪਟਿਆਲਾ ਨੂੰ ਸਾਲ 2024 ਲਈ ਨਵੀਂ ਟੀਮ ਮਿਲ ਗਈ ਹੈ। ਆਈ.ਐੱਮ.ਏ ਪਟਿਆਲਾ (Indian Medical Association, Patiala) ਪੰਜਾਬ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਸੰਸਥਾ ਵਿੱਚੋਂ ਇੱਕ ਹੈ ਜਿਸ ਵਿੱਚ ਦਵਾਈ ਦੇ ਸਾਰੇ ਖੇਤਰਾਂ ਦੇ ਲਗਭਗ 850 ਮੈਂਬਰ ਹਨ, ਭਾਵੇਂ ਇਹ ਸਰਕਾਰੀ ਜਾਂ ਪ੍ਰਾਈਵੇਟ ਪ੍ਰੈਕਟੀਸ਼ਨਰ ਹੋਣ। ਟੀਮ ਦੇ ਪ੍ਰਧਾਨ ਡਾ: ਹਰਸਿਮਰਨ […]

ਹਰਿਆਣਾ ਸਰਕਾਰ ਫਰੀਦਾਬਾਦ-ਗੁਰੂਗ੍ਰਾਮ ਜ਼ਿਲੇ ‘ਚ 50 ਏਕੜ ਜ਼ਮੀਨ ‘ਤੇ ਸਾਇੰਸ ਸਿਟੀ ਬਣਾਏਗੀ: CM ਮਨੋਹਰ ਲਾਲ

science

ਚੰਡੀਗੜ੍ਹ, 20 ਜਨਵਰੀ, 2024: ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਰਾਜ ਵਿਗਿਆਨ ਅਤੇ ਤਕਨਾਲੋਜੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਨਵੀਆਂ ਵਿਗਿਆਨਕ ਖੋਜਾਂ ਨੂੰ ਉਤਸ਼ਾਹਿਤ ਕਰਨ ਲਈ, ਹਰਿਆਣਾ ਸਰਕਾਰ ਫਰੀਦਾਬਾਦ ਜਾਂ ਗੁਰੂਗ੍ਰਾਮ ਜ਼ਿਲੇ ਵਿਚ 50 ਏਕੜ ਵਿਚ ਇਕ ਸਾਇੰਸ ਸਿਟੀ (science city) ਸਥਾਪਿਤ ਕਰੇਗੀ। ਇਸ ਸਬੰਧੀ ਜ਼ਮੀਨ ਦੀ ਭਾਲ ਕੀਤੀ ਜਾ ਰਹੀ […]

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ, ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀ ਪੰਜਾਬੀ ’ਚ ਪੜ੍ਹਨਗੇ ਗਣਿਤ ਤੇ ਸਾਇੰਸ

Punjab School

ਚੰਡੀਗੜ੍ਹ, 09 ਜਨਵਰੀ 2024: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 11ਵੀਂ ਅਤੇ 12ਵੀਂ ਦੇ ਮੈਡੀਕਲ ਤੇ ਨਾਨ ਮੈਡੀਕਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਅਹਿਮ ਫੈਸਲਾ ਲਿਆ ਹੈ । ਪੰਜਾਬ ਸਕੂਲ ਸਿੱਖਿਆ ਬੋਰਡ ਦੇ 11ਵੀਂ ਤੇ 12ਵੀਂ ਦੇ ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀ ਹੁਣ ਸਾਇੰਸ ਤੇ ਗਣਿਤ ਦਾ ਵਿਸ਼ਾ ਆਪਣੀ ਮਾਂ ਬੋਲੀ ਪੰਜਾਬੀ […]

ਅਗਲੇ ਸਾਲ ਤੋਂ ਮੈਡੀਕਲ ਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ

Dr. Baljit Kaur

ਐਸ.ਏ.ਐਸ.ਨਗਰ/ਚੰਡੀਗੜ੍ਹ, 20 ਦਸੰਬਰ 2023: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਐਸ ਸੀ/ਬੀ ਸੀ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਮੈਡੀਕਲ ਅਤੇ ਇੰਜੀਨੀਅਰਿੰਗ ਕੋਰਸਾਂ ਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ […]

ਮੁੱਖ ਮੰਤਰੀ ਮਨੋਹਰ ਲਾਲ ਨੇ 2500 ਕਰੋੜ ਰੁਪਏ ਤੋਂ ਵੱਧ ਦੇ ਕਾਨਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ

Patwari

ਚੰਡੀਗੜ੍ਹ, 29 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮੰਤਰੀ ਮਨੋਹਰ ਲਾਲ (Manohar Lal) ਦੀ ਅਗਵਾਈ ਹੇਠ ਅੱਜ ਇੱਥੇ ਹੋਏ ਉੱਚ ਅਧਿਕਾਰ ਪ੍ਰਾਪਤ ਪਰਚੇਚ ਕਮੇਟੀ (HPPC) ਅਤੇ ਹਾਈ ਪਾਵਰ ਵਰਕਸ ਪਰਚੇਜ ਕਮੇਟੀ (HPWPC) ਦੀ ਮੀਟਿੰਗ ਵਿਚ ਲਗਭਗ 2500 ਕਰੋੜ ਰੁਪਏ ਤੋਂ ਵੱਧ ਦੇ ਕਾਨਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਵਿਚ ਵੱਖ-ਵੱਖ […]

ਅੰਮ੍ਰਿਤਸਰ ‘ਚ ਮੈਡੀਕਲ ਸਟੋਰ ‘ਤੇ ਕੰਮ ਕਰਨ ਵਾਲੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

Amritsar

ਅੰਮ੍ਰਿਤਸਰ, 26 ਜੁਲਾਈ 2023: ਅੰਮ੍ਰਿਤਸਰ (Amritsar) ਦੇ ਸੁਲਤਾਨਵਿੰਡ ਰੋਡ ਵਿਖੇ ਮੈਡੀਕਲ ਸਟੋਰ ‘ਤੇ ਕੰਮ ਕਰਦੇ ਇੱਕ ਨੌਜਵਾਨ ਨੂੰ ਬਾਹਰ ਆਵਾਜ਼ ਸੱਦ ਕੇ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲੇ ਵਿੱਚ ਉਕਤ ਨੌਜਵਾਨ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਅਤੇ ਇਹ ਸਾਰੀ ਘਟਨਾ ਮੈਡੀਕਲ ਸਟੋਰ ‘ਤੇ ਲੱਗੇ ਵਿੱਚ ਕੈਦ ਹੋ ਗਈ | ਸੀ.ਸੀ.ਟੀ.ਵੀ […]

ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ, ਡੋਪ ਟੈਸਟ ਦੀ ਪ੍ਰਕਿਰਿਆ ‘ਚ ਬੇਨਿਯਮੀਆਂ ਮਿਲੀਆਂ

GOVERNMENT HOSPITALS

ਚੰਡੀਗੜ੍ਹ, 26 ਜੁਲਾਈ 2023: ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ (GOVERNMENT HOSPITALS), ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ […]