July 7, 2024 9:14 am

ਜੇਕਰ ਮੰਦਰ ਬਣ ਰਹੇ ਹਨ ਤਾਂ ਦੇਸ਼ ਭਰ ‘ਚ ਨਵੇਂ ਮੈਡੀਕਲ ਕਾਲਜ ਵੀ ਬਣ ਰਹੇ ਹਨ: PM ਮੋਦੀ

medical colleges

ਚੰਡੀਗੜ੍ਹ, 19 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਭਲ ਦੇ ਅਚੋਡਾ ਕੰਬੋਹ ਵਿਖੇ ਸਥਿਤ ਸ਼੍ਰੀ ਕਲਕੀ ਧਾਮ ਮੰਦਰ ਦਾ ਨੀਂਹ ਪੱਥਰ ਰੱਖਿਆ। ਪੀਐਮ ਮੋਦੀ ਨੇ ਕਲਕੀ ਮੰਦਿਰ ਦੇ ਪਾਵਨ ਅਸਥਾਨ ਵਿੱਚ ਪੂਜਾ ਅਰਚਨਾ ਕੀਤੀ। ਇਸ ਦੌਰਾਨ ਪੀਐਮ ਮੋਦੀ ਤੋਂ ਇਲਾਵਾ ਸੀਐਮ ਯੋਗੀ ਅਤੇ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਵੀ ਮੌਜੂਦ ਸਨ। ਪੀਐਮ ਮੋਦੀ ਨੇ ਕਿਹਾ ਕਿ […]

CM ਮਨੋਹਰ ਲਾਲ ਨੇ ਪੰਚਕੂਲਾ ‘ਚ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨੀਂਹ ਪੱਥਰ ਰੱਖਿਆ

Medical College

ਚੰਡੀਗੜ੍ਹ, 15 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਪੰਚਕੂਲਾ ਦੇ ਸੈਕਟਰ-32 ਵਿੱਚ 30 ਏਕੜ ਜ਼ਮੀਨ ਵਿੱਚ 800 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ (Medical College) ਅਤੇ ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ (ਐਚਐਸਵੀਪੀ) ਦੁਆਰਾ ਬਣਾਏ ਜਾਣ […]

CM ਮਾਨ ਤੇ ਕੇਜਰੀਵਾਲ ਵੱਲੋਂ 867 ਕਰੋੜ ਦੇ ਕੰਮਾਂ ਦਾ ਉਦਘਾਟਨ, ਮੈਡੀਕਲ ਕਾਲਜ-ਆਰਮੀ ਟਰੇਨਿੰਗ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ

ਕੇਜਰੀਵਾਲ

ਚੰਡੀਗੜ੍ਹ, 18 ਨਵੰਬਰ 2023: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚੋਂ ਜਿੱਥੇ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਕਈ ਮੁਕੰਮਲ ਹੋਏ […]

ਪੰਜਾਬ ਕੈਬਨਿਟ ਦੀ ਬੈਠਕ ‘ਚ ਇਨ੍ਹਾਂ ਫੈਸਲਿਆਂ ‘ਤੇ ਲਾਈ ਮੋਹਰ, ਕੱਢੀਆਂ ਨਵੀਆਂ ਅਸਾਮੀਆਂ

Punjab Cabinet

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਕੈਬਨਿਟ (Punjab Cabinet) ਦੀ ਅੱਜ ਹੋਈ ਅਹਿਮ ਬੈਠਕ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਮੋਹਾਲੀ, ਕਪੂਰਥਲਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜਾਂ ਦਾ ਕੰਮ ਅਜੇ ਲਟਕਿਆ ਹੋਇਆ ਸੀ, ਜਿਸ ਨੂੰ ਬਣਾਉਣ ਦੀ ਜ਼ਿੰਮੇਵਾਰੀ ਕੇਂਦਰੀ ਏਜੰਸੀ ਨੂੰ ਦੇਣ […]

ਪੰਜਾਬ ਕੈਬਿਨਟ ਦੀ ਅੱਜ ਅਹਿਮ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

Punjab Cabinet

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਦੱਸ ਦਈਏ ਕਿ ਇਹ ਬੈਠਕ ਅੱਜ ਸਵੇਰੇ 11 ਵਜੇ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਕੁਝ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਬਾਰੇ ਵੀ […]

ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ: ਡਾ. ਬਲਬੀਰ ਸਿੰਘ

dental colleges

ਚੰਡੀਗੜ੍ਹ, 14 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਵਿਸ਼ਵ ਪੱਧਰੀ ਓਰਲ ਹੈਲਥਕੇਅਰ ਸਰਵਿਸਿਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਟਰੌਮਾ ਵਾਰਡ ਦੇ ਨਾਲ ਨਾਲ ਸੁਪਰ-ਸਪੈਸ਼ਲਿਟੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ […]

ਮਲੇਰਕੋਟਲਾ ‘ਚ ਜਲਦ ਬਣੇਗਾ ਮੈਡੀਕਲ ਕਾਲਜ, ਲੋਕਾਂ ਨੂੰ ਮਿਲਣਗੀਆਂ ਬਿਹਤਰ ਮੈਡੀਕਲ ਸਹੂਲਤਾਂ: ਐੱਮਐੱਫ ਫਾਰੂਕੀ

medical colleges

ਜਲੰਧਰ, 25 ਅਗਸਤ 2023: ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਘੱਟ ਗਿਣਤੀਆਂ ਲਈ 6 ਵੱਡੇ ਮੈਡੀਕਲ ਕਾਲਜ (medical colleges) ਬਣਾਏ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘੱਟ ਗਿਣਤੀਆਂ ਲਈ ਇੱਕ ਵੱਡਾ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਇਸ ਦੇ ਲਈ ਪੰਜਾਬ ਵਕਫ਼ ਬੋਰਡ ਵੱਲੋਂ ਜ਼ਮੀਨ […]

ਏ. ਵੇਣੁਪ੍ਰਸਾਦ ਵੱਲੋਂ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ‘ਚ ਤੇਜ਼ੀ ਲਿਆਉਣ ਨਿਰਦੇਸ਼

A. Venuprasad

ਚੰਡੀਗੜ੍ਹ, 08 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੁਪ੍ਰਸਾਦ (A Venuprasad) ਨੇ ਅੱਜ ਅਧਿਕਾਰੀਆਂ ਨੂੰ ਐਸ.ਏ.ਐਸ.ਨਗਰ ਵਿਖੇ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (Dr. BR Ambedkar State Institute of Medical Sciences) ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਦੇ ਨਿਰਦੇਸ਼ ਦਿੱਤੇ ਹਨ । ਵੀਰਵਾਰ […]

ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਲਈ ਜਲਦ ਕੀਤੀ ਜਾਵੇਗੀ ਉੱਚ ਪੱਧਰੀ ਬੈਠਕ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਫਰੀਦਕੋਟ,10 ਅਪ੍ਰੈਲ 2023: ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਵਿਭਾਗਾਂ ਦੇ ਡਾਕਟਰ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ […]

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਬ੍ਰਮ ਸ਼ੰਕਰ ਜਿੰਪਾ

Zero Electricity Bills

ਹੁਸ਼ਿਆਰਪੁਰ, 11 ਮਾਰਚ 2023: ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ (Medical College) ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ […]