July 6, 2024 11:13 pm

CM ਮਨੋਹਰ ਲਾਲ ਨੇ 821 ਕਰੋੜ ਰੁਪਏ ਦੇ 5 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

CM Manohar Lal

ਚੰਡੀਗੜ੍ਹ, 24 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਅੱਜ ਕਲਪਨਾ ਚਾਵਲਾ ਸਰਕਾਰੀ ਮੈਡੀਕਲ ਕਾਲਜ, ਕਰਨਾਲ ਦੇ ਆਡੀਟੋਰੀਅਮ ਵਿੱਚ 820.92 ਕਰੋੜ ਰੁਪਏ ਦੀ ਲਾਗਤ ਵਾਲੇ 5 ਸਿਹਤ ਖੇਤਰ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 2030 ਤੱਕ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਸ਼ੁਰੂ ਕਰ […]

CM ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ‘ਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਲਈ ਆਖਿਆ

MEDICAL COLLEGES

ਚੰਡੀਗੜ੍ਹ, 7 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ […]

100 ਦੇ ਕਰੀਬ ਹੋਰ ਨਵੇਂ ਆਮ ਆਦਮੀ ਕਲੀਨਿਕ ਛੇਤੀ ਹੀ ਸੂਬਾ ਵਾਸੀਆਂ ਨੂੰ ਕੀਤੇ ਜਾਣਗੇ ਸਮਰਪਿਤ: CM ਭਗਵੰਤ ਮਾਨ

Aam Aadmi Clinics

ਚੰਡੀਗੜ੍ਹ, 07 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਬੈਠਕ ਕੀਤੀ ਹੈ | ਇਸ ਦੌਰਾਨ ਪੰਜਾਬ ‘ਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ 100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ (Aam Aadmi Clinics) ਹੋਰ ਤਿਆਰ ਨੇ […]

ਪੰਜਾਬ ਵਜ਼ਾਰਤ ਵੱਲੋਂ ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਪ੍ਰਵਾਨਗੀ

medical colleges

ਚੰਡੀਗੜ੍ਹ, 14 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਦੇ ਨਾਲ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ (medical colleges) […]

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਵੱਲੋਂ ਪੰਜਾਬ ਸਿਵਲ ਸਕੱਤਰੇਤ ‘ਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ

Punjab Cabinet

ਚੰਡੀਗੜ੍ਹ, 14 ਅਕਤੂਬਰ 2023: ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet) ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ […]

ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ, ਮੈਡੀਕਲ ਕਾਲਜਾਂ ‘ਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ

ਬਾਂਝਪਨ

ਚੰਡੀਗੜ੍ਹ, 28 ਸਤੰਬਰ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਆਹੇ ਜੋੜਿਆਂ ਵਿੱਚ ਵਧ ਰਹੀ ਬਾਂਝਪਨ ਦੀ ਸਮੱਸਿਆ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਰਭਧਾਰਨ ਵਿੱਚ ਅਸਮਰੱਥਾ ਦੇ ਸੰਭਾਵਿਤ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘੇ ਅਧਿਐਨ ਅਤੇ ਸਰਵੇਖਣ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਸਰਕਾਰੀ ਮੈਡੀਕਲ […]

ਸਿਹਤ ਮੰਤਰੀ ਵੱਲੋਂ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ‘ਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

Toll plazas

ਚੰਡੀਗੜ੍ਹ 02 ਨਵੰਬਰ 2022: ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ (Medical colleges) ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਪਟਿਆਲਾ, ਅਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਦੇ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਅਤੇ ਲੰਬਿਤ ਪਈਆਂ […]

ਦੇਸ਼ ਦੇ ਸ਼ਹਿਰਾਂ ‘ਚ ਮੈਡੀਕਲ ਕਾਲਜ ਤੇ ਮੈਡੀਕਲ ਖੋਜ ਕੇਂਦਰ ਖੋਲ੍ਹੇ ਜਾਣਗੇ: PM ਮੋਦੀ

Medical colleges

ਚੰਡੀਗੜ੍ਹ 24 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਮੋਹਾਲੀ ਦੇ ਮੁੱਲਾਂਪੁਰ ਵਿਖੇ ‘ਹੋਮੀ ਭਾਬਾ ਕੈਂਸਰ ਹਸਪਤਾਲ (Homi Bhabha Cancer Hospital) ਅਤੇ ਖੋਜ ਕੇਂਦਰ’ ਦਾ ਉਦਘਾਟਨ ਕੀਤਾ | ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਅੰਮ੍ਰਿਤ ਕਾਲ ਵਿੱਚ ਦੇਸ਼ ਨਵੇਂ ਸੰਕਲਪਾਂ ਦੀ ਪ੍ਰਾਪਤੀ ਵੱਲ ਵਧ ਰਿਹਾ ਹੈ ਅਤੇ […]

ਸੂਬੇ ਦੇ ਹਰ ਜ਼ਿਲ੍ਹੇ ‘ਚ ਖੋਲ੍ਹੇ ਜਾਣਗੇ ਮੈਡੀਕਲ ਕਾਲਜ, MBBS ਦੀਆਂ ਸੀਟਾਂ ਹੋਣਗੀਆਂ ਦੁੱਗਣੀਆਂ

Medical colleges

ਚੰਡੀਗੜ੍ਹ 13 ਮਈ 2022: ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀ ਸਿਹਤ ਸੇਵਾਵਾਂ ‘ਚ ਸੁਧਾਰ ਕਰਨ ਲਈ ਇੱਕ ਦੂਰਅੰਦੇਸ਼ੀ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ। ਇਸ ਤਹਿਤ ਪੰਜਾਬ ਸਰਕਾਰ ਮਿਆਰੀ ਮੈਡੀਕਲ ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਵਧਾਉਣ ਦੇ ਉਦੇਸ਼ ਨਾਲ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ (Medical colleges) ਖੋਲ੍ਹਣ ਦੀ ਯੋਜਨਾ […]