July 8, 2024 1:06 am

ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਦੀ ਦਿਸ਼ਾ ਨੇ ਫੇਜ਼ ਦੋ MBBS ਯੂਨੀਵਰਸਿਟੀ ਪ੍ਰੀਖਿਆਵਾਂ ‘ਚ ਪਹਿਲਾ ਦਾ ਸਥਾਨ ਕੀਤਾ ਹਾਸਲ

MBBS

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ, 2024: ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੀ ਵਿਦਿਆਰਥਣ ਦਿਸ਼ਾ ਨੇ ਐੱਮਬੀਬੀਐੱਸ (MBBS) ਦੇ ਦੂਜੇ ਪੜਾਅ ਲਈ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਇੱਕ ਵਾਰ ਫਿਰ ਪਹਿਲਾ ਸਥਾਨ ਹਾਸਲ ਕੀਤਾ ਹੈ। ਦਿਸ਼ਾ ਨੇ 78.4 ਪ੍ਰਤੀਸ਼ਤ ਦੇ ਸ਼ਾਨਦਾਰ ਅੰਕਾਂ ਨਾਲ ਲਗਾਤਾਰ ਦੂਜੇ ਸਾਲ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਪਿਛਲੇ […]

ਮੈਡੀਕਲ ਕਾਲਜ ਮੋਹਾਲੀ ਵੱਲੋਂ ਪੈਲੀਏਟਿਵ ਕੇਅਰ ‘ਤੇ ਸੀ.ਐੱਮ.ਈ ਦੀ ਮੇਜ਼ਬਾਨੀ

Mohali

ਐੱਸ.ਏ.ਐੱਸ.ਨਗਰ, 21 ਨਵੰਬਰ, 2023: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ (Mohali) ਨੇ ਪੈਲੀਏਟਿਵ ਕੇਅਰ (ਪੈਲ ਕੇਅਰ 2023) ‘ਤੇ ਕੇਂਦ੍ਰਿਤ ਇੱਕ ਨਿਰੰਤਰ ਮੈਡੀਕਲ ਸਿੱਖਿਆ (ਸੀ ਐਮ ਈ) ਕਾਨਫਰੰਸ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਏ ਆਈ ਐਮ ਐਸ, ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਦੱਸਿਆ ਕਿ ਕਾਨਫਰੰਸ ਵਿੱਚ ਜੀ […]

ਅੰਬੇਦਕਰ ਇੰਸਟੀਚਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਆਯੁਰਵੈਦ ਦਿਵਸ ਮੌਕੇ ਪੈਨਲ ਚਰਚਾ

Fisheries

ਐਸ.ਏ.ਐਸ.ਨਗਰ, 16 ਨਵੰਬਰ 2023: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ. ਮੋਹਾਲੀ) ਨੇ ਆਯੁਰਵੈਦ (Ayurveda) ਮੋਢੀ ਧਨਵੰਤਰੀ ਦੇ ਜਨਮ ਦਿਨ ਮੌਕੇ ਆਯੁਰਵੈਦ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾਇਰੈਕਟਰ, ਏ ਆਈ ਐਮ ਐਸ, ਮੋਹਾਲੀ, ਡਾ. ਭਵਨੀਤ ਭਾਰਤੀ ਨੇ ਦੱਸਿਆ ਕਿ ਇਸ ਸਾਲ ਦੇ ਥੀਮ “ਇੱਕ ਸਿਹਤ ਲਈ ਆਯੁਰਵੈਦ” ਨੂੰ ਮੁੱਖ ਰੱਖਦੇ ਹੋਏ ‘ਏਕੀਕ੍ਰਿਤ ਦਵਾਈਆਂ’ ਤੇ […]

ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਫਿਜ਼ੀਓਲੋਜੀ/ਮੈਡੀਸਨ 2023 ‘ਚ ਨੋਬਲ ਪੁਰਸਕਾਰ ਦੇ ਸਬੰਧ ‘ਚ ਵਿਦਿਆਰਥੀਆਂ ਲਈ ਜਾਗਰੂਕਤਾ ਸੈਸ਼ਨ

ਅੰਬੇਡਕਰ ਇੰਸਟੀਚਿਊਟ

ਐਸ.ਏ.ਐਸ.ਨਗਰ, 14 ਅਕਤੂਬਰ, 2023: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ.), ਮੋਹਾਲੀ ਨੇ ਇਸ ਸਾਲ ਦੇ ਫਿਜ਼ੀਓਲੋਜੀ/ਮੈਡੀਸਨ 2023 ਦੇ ਨੋਬਲ ਪੁਰਸਕਾਰ ਦੇ ਸਬੰਧ ਵਿੱਚ ਆਪਣੇ ਐਮ ਬੀ ਬੀ ਐਸ ਵਿਦਿਆਰਥੀਆਂ ਅਤੇ ਫੈਕਲਟੀ ਲਈ “ਮੈਡੀਸਨ 2023 ਵਿੱਚ ਨੋਬਲ ਪੁਰਸਕਾਰ ਦੀ ਗਾਥਾ” ਵਿਸ਼ੇ ‘ਤੇ ਇੱਕ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ। ਇਸ ਮੌਕੇ ਪੀ ਜੀ ਆਈ […]

ਡਾ. ਬੀ.ਆਰ ਅੰਬੇਡਕਰ ਮੈਡੀਕਲ ਇੰਸਟੀਚਿਊਟ ਨੇ ਐਮਬੀਬੀਐਸ ਵਿਦਿਆਰਥੀਆਂ ਦੇ ਤੀਜੇ ਬੈਚ ਲਈ ‘ਵ੍ਹਾਈਟ ਕੋਰਟ’ ਸਮਾਗਮ ਕਰਵਾਇਆ

ਡਾ. ਬੀ.ਆਰ ਅੰਬੇਡਕਰ

ਐਸ.ਏ.ਐਸ.ਨਗਰ, 12 ਅਕਤੂਬਰ, 2023: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਤੀਜੇ ਐਮਬੀਬੀਐਸ ਬੈਚ ਲਈ ‘ਵ੍ਹਾਈਟ ਕੋਰਟ’ ਸਮਾਗਮ ਕਰਵਾਇਆ। ਇਸ ਸਮਾਗਮ ਵਿੱਚ ਆਈਐਮਏ ਪੰਜਾਬ ਦੇ ਪ੍ਰਧਾਨ ਅਤੇ ਏਆਈਐਮਐਸ ਮੋਹਾਲੀ ਦੇ ਚੇਅਰਮੈਨ ਡਾ.ਭਗਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ: ਅਵਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ […]

ਏ. ਵੇਣੁਪ੍ਰਸਾਦ ਵੱਲੋਂ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ‘ਚ ਤੇਜ਼ੀ ਲਿਆਉਣ ਨਿਰਦੇਸ਼

A. Venuprasad

ਚੰਡੀਗੜ੍ਹ, 08 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੁਪ੍ਰਸਾਦ (A Venuprasad) ਨੇ ਅੱਜ ਅਧਿਕਾਰੀਆਂ ਨੂੰ ਐਸ.ਏ.ਐਸ.ਨਗਰ ਵਿਖੇ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (Dr. BR Ambedkar State Institute of Medical Sciences) ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਦੇ ਨਿਰਦੇਸ਼ ਦਿੱਤੇ ਹਨ । ਵੀਰਵਾਰ […]

ਮੁੱਖ ਮੰਤਰੀ ਮਾਨ ਵਲੋਂ ਮੈਡੀਕਲ ਕਾਲਜ ਬਣਾਉਣਾ, ਉਨ੍ਹਾਂ ਦੀ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ: ਜਿੰਪਾ

Government Medical College

ਹੁਸ਼ਿਆਰਪੁਰ 28 ਨਵੰਬਰ 2022: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਤੇ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਇਸ ਮੈਡੀਕਲ ਕਾਲਜ […]