July 5, 2024 1:32 am

ਵਿਦੇਸ਼ ਭੇਜੇ ਜਾਣ ਤੋਂ ਪਹਿਲਾਂ ਭਾਰਤੀ ਖੰਘ ਸੀਰਪ ਦੀ ਹੋਵੇਗੀ ਟੈਸਟਿੰਗ, ਨਵਾਂ ਨਿਯਮ 1 ਜੂਨ ਤੋਂ ਹੋਵੇਗਾ ਲਾਗੂ

Cough Syrups

ਚੰਡੀਗੜ੍ਹ, 23 ਮਈ 2023: ਭਾਰਤੀ ਫ਼ਾਰਮਾਸਿਊਟੀਕਲ ਫ਼ਰਮਾਂ ਵਲੋਂ ਨਿਰਯਾਤ ਕੀਤੇ ਜਾਣ ਵਾਲੇ ਖੰਘ ਦੇ ਸੀਰਪ (Cough Syrups) ਨੂੰ ਲੈ ਕੇ ਦੁਨੀਆ ਭਰ ਵਿਚ ਪੈਦਾ ਹੋਏ ਰੋਸ ਤੋਂ ਬਾਅਦ ਸਰਕਾਰ ਨੇ ਇਕ ਵੱਡਾ ਫ਼ੈਸਲਾ ਲਿਆ ਹੈ | ਭਾਰਤ ਤੋਂ ਵਿਦੇਸ਼ ਭੇਜੇ ਜਾਣ ਵਾਲੇ ਸਾਰੇ ਖੰਘ ਦੇ ਸੀਰਪ ਦੀ ਹੁਣ ਲੈਬ ਟੈਸਟਿੰਗ ਹੋਵੇਗੀ। ਲੈਬ ਵਿੱਚ ਟੈਸਟ ਕਰਨ […]

Uzbekistan Children Death: ਕੰਪਨੀ ਨੇ ਖੰਘ ਦੀ ਦਵਾਈ ਦੇ ਨਿਰਮਾਣ ‘ਤੇ ਲਾਈ ਰੋਕ, ਕੇਂਦਰ ਸਰਕਾਰ ਵਲੋਂ ਜਾਂਚ ਸ਼ੁਰੂ

Uzbekistan Children Death

ਚੰਡੀਗੜ੍ਹ 29 ਦਸੰਬਰ 2022: ਨੋਇਡਾ ਸਥਿਤ ਫਾਰਮਾਸਿਊਟੀਕਲ ਕੰਪਨੀ ਮੇਰਿਅਨ ਬਾਇਓਟੈਕ ਨੇ ਉਜ਼ਬੇਕਿਸਤਾਨ (Uzbekistan) ‘ਚ ਕਥਿਤ ਤੌਰ ‘ਤੇ ਖੰਘ ਦੀ ਦਵਾਈ ਪੀਣ ਨਾਲ 18 ਬੱਚਿਆਂ ਦੀ ਮੌਤ ਦੇ ਸਬੰਧ ‘ਚ ਬਿਆਨ ਜਾਰੀ ਕੀਤਾ ਹੈ। ਕੰਪਨੀ ਨੇ ਮਾਮਲੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਦੋਸ਼ੀਆਂ ਖਿਲਾਫ ਕਾਰਵਾਈ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਕਾਨੂੰਨੀ ਮੁਖੀ ਹਸਨ ਨੇ ਕਿਹਾ […]

ਉਜ਼ਬੇਕਿਸਤਾਨ ‘ਚ ਖੰਘ ਦੀ ਦਵਾਈ ਪੀਣ ਕਾਰਨ 18 ਬੱਚਿਆਂ ਦੀ ਮੌਤ, ਭਾਰਤੀ ਦਵਾਈ ਕੰਪਨੀ ‘ਤੇ ਲੱਗੇ ਦੋਸ਼

Cough Syrups

ਚੰਡੀਗੜ੍ਹ 28 ਦਸੰਬਰ 2022: ਗਾਂਬੀਆ ਵਿੱਚ 66 ਬੱਚਿਆਂ ਦੀ ਮੌਤ ਤੋਂ ਬਾਅਦ ਹੁਣ ਉਜ਼ਬੇਕਿਸਤਾਨ ‘ਚ ਕਥਿਤ ਤੌਰ ‘ਤੇ ਭਾਰਤੀ ਦਵਾਈ ਕੰਪਨੀ ਦੀ ਖੰਘ ਵਾਲੀ ਸਿਰਪ (ਦਵਾਈ) ਪੀਣ ਨਾਲ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਜ਼ਬੇਕਿਸਤਾਨ ਦੀ ਸਰਕਾਰ ਨੇ 18 ਬੱਚਿਆਂ ਦੀ ਮੌਤ ਲਈ ਇੱਕ ਭਾਰਤੀ ਦਵਾਈ ਕੰਪਨੀ ਨੂੰ ਜ਼ਿੰਮੇਵਾਰ ਠਹਿਰਾਇਆ […]

ਨੇਪਾਲ ਨੇ ਬਾਬਾ ਰਾਮਦੇਵ ਦੀ ਪਤੰਜਲੀ ਸਮੇਤ 16 ਭਾਰਤੀ ਦਵਾਈਆਂ ਕੰਪਨੀਆਂ ਨੂੰ ਕੀਤਾ ਬਲੈਕਲਿਸਟ

Nepal

ਚੰਡੀਗੜ੍ਹ 20 ਦਸੰਬਰ 2022: ਨੇਪਾਲ (Nepal) ਨੇ 16 ਭਾਰਤੀ ਦਵਾਈਆਂ ਕੰਪਨੀਆਂ (16 Indian pharmaceutical companies) ਨੂੰ ਬਲੈਕਲਿਸਟ ਕੀਤਾ ਹੈ। ਇਹ ਪਾਬੰਦੀ ਅਫਰੀਕੀ ਦੇਸ਼ਾਂ ਵਿੱਚ ਖੰਘ ਦੇ ਸੀਰਪ ਦੇ ਸੰਪਰਕ ਵਿੱਚ ਆਏ ਬੱਚਿਆਂ ਦੀ ਮੌਤ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੀ ਚਿਤਾਵਨੀ ਤੋਂ ਬਾਅਦ ਲਗਾਈ ਗਈ ਹੈ। ਨੇਪਾਲ ਦੀ ਮੈਡੀਸਨ ਅਥਾਰਟੀ ਨੇ ਇਸ ਸਬੰਧ ਵਿਚ […]

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ

free schemes

ਚੰਡੀਗੜ੍ਹ 29 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫੈਸਲੇ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫਤਿਆਂ ‘ਚ ਗਰਭਪਾਤ ਕਰਨ ਦਾ ਅਧਿਕਾਰ ਹੈ। ਸੁਪਰੀਮ […]