July 7, 2024 6:36 am

ਦੁਨੀਆ ਦੇ ਮਰੀਜ਼ਾਂ ਵੱਲੋਂ ਵਰਤੀ ਜਾਂਦੀ ਦਵਾਈ ਦੀ ਹਰ 5ਵੀਂ ਗੋਲੀ ਭਾਰਤ ‘ਚ ਬਣਾਈ ਜਾਂਦੀ ਹੈ: ਡਾ ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 01 ਜੁਲਾਈ 2024: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਦੇਸ਼ ਭਰ ਦੇ ਲੋਕਾਂ ਲਈ ਸਸਤੀਆਂ ਅਤੇ ਮਿਆਰੀ ਦਵਾਈਆਂ ਉਪਲਬੱਧ ਕਰਵਾਉਣ ਲਈ ਇੱਕੋ ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ‘ਚ ਅਸਮਾਨਤਾਵਾਂ ਲਿਆਉਣ ਦਾ ਮੁੱਦਾ ਚੁੱਕਿਆ ਹੈ | ਉਹ ਕੇਂਦਰੀ ਡਰੱਗ ਸਟੈਂਡਰਡਜ਼ ਕੰਟਰੋਲ ਆਰਗੇਨਾਈਜ਼ੇਸ਼ਨ ਤੇ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ […]

ਸਾਡੇ ਆਮ ਆਦਮੀ ਕਲੀਨਿਕਾਂ ‘ਚ ਆਯੁਸ਼ਮਾਨ ਕਲੀਨਿਕ ਨਾਲੋਂ ਜ਼ਿਆਦਾ ਟੈਸਟ ਤੇ ਦਵਾਈਆਂ ਉਪਲਬਧ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 22 ਫਰਵਰੀ 2023: ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੇ ਬਿਆਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਸਿਹਤ ਕ੍ਰਾਂਤੀ ਤੋਂ ਡਰ ਗਈ ਹੈ। ਇਸੇ ਲਈ ਕੇਂਦਰੀ ਸਿਹਤ ਮੰਤਰੀ ਪੰਜਾਬ ਦੀ ਸਿਹਤ ਪ੍ਰਣਾਲੀ ਬਾਰੇ ਝੂਠ […]

ਦਵਾਈਆਂ ਦੀਆਂ ਕੀਮਤਾਂ ਤੈਅ ਕਰਨਾ ਕੇਂਦਰ ਦਾ ਵਿਸ਼ਾ, ਮੌਜੂਦਾ ਤੰਤਰ ‘ਚ ਮਰੀਜ਼ਾਂ ਦੀ ਹੋ ਰਹੀ ਹੈ “ਲਾਇਸੈਂਸਡ ਲੁੱਟ”: ਕੁਲਤਾਰ ਸਿੰਘ ਸੰਧਵਾਂ

Medicines

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਦਵਾਈਆਂ (Medicines) ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੁੰਦੀ ਲੁੱਟ-ਖਸੁੱਟ ਰੋਕਣ ਲਈ ਸੱਦੀ ਗਈ ਅਹਿਮ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਅਥਾਹ ਮਹਿੰਗੀਆਂ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਹੇਠ ਲਿਆਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਪੱਤਰ ਲਿਖੇਗੀ। ਵਿਧਾਨ ਸਭਾ […]

Uzbekistan Children Death: ਕੰਪਨੀ ਨੇ ਖੰਘ ਦੀ ਦਵਾਈ ਦੇ ਨਿਰਮਾਣ ‘ਤੇ ਲਾਈ ਰੋਕ, ਕੇਂਦਰ ਸਰਕਾਰ ਵਲੋਂ ਜਾਂਚ ਸ਼ੁਰੂ

Uzbekistan Children Death

ਚੰਡੀਗੜ੍ਹ 29 ਦਸੰਬਰ 2022: ਨੋਇਡਾ ਸਥਿਤ ਫਾਰਮਾਸਿਊਟੀਕਲ ਕੰਪਨੀ ਮੇਰਿਅਨ ਬਾਇਓਟੈਕ ਨੇ ਉਜ਼ਬੇਕਿਸਤਾਨ (Uzbekistan) ‘ਚ ਕਥਿਤ ਤੌਰ ‘ਤੇ ਖੰਘ ਦੀ ਦਵਾਈ ਪੀਣ ਨਾਲ 18 ਬੱਚਿਆਂ ਦੀ ਮੌਤ ਦੇ ਸਬੰਧ ‘ਚ ਬਿਆਨ ਜਾਰੀ ਕੀਤਾ ਹੈ। ਕੰਪਨੀ ਨੇ ਮਾਮਲੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਦੋਸ਼ੀਆਂ ਖਿਲਾਫ ਕਾਰਵਾਈ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਕਾਨੂੰਨੀ ਮੁਖੀ ਹਸਨ ਨੇ ਕਿਹਾ […]