July 5, 2024 2:12 am

‘ਆਪ’ ਉਮੀਦਵਾਰ ਮੀਤ ਹੇਅਰ ਨੇ ਬਰਨਾਲਾ ‘ਚ ਆਪਣੀ ਵੋਟ ਭੁਗਤਾਈ, ਸੰਗਰੂਰ ‘ਚ ਜਿੱਤ ਦਾ ਕੀਤਾ ਦਾਅਵਾ

Meet Hayer

ਚੰਡੀਗੜ੍ਹ, 01 ਜੂਨ 2024: ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਬਰਨਾਲਾ ‘ਚ ਬੂਥ ਨੂੰ: 83 ‘ਤੇ ਆਪਣੀ ਵੋਟ ਭੁਗਤਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਸੰਗਰੂਰ ਲੋਕ ਸਭਾ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤਣਗੇ। ਮੀਤ ਹੇਅਰ ਦੇ ਨਾਲ ਉਨ੍ਹਾਂ ਦੀ ਘਰਵਾਲੀ ਅਤੇ ਮਾਂ ਵੀ ਵੋਟ […]

‘ਆਪ’ ਉਮੀਦਵਾਰ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ‘ਚ ਭਰਵੀਆਂ ਰੈਲੀਆਂ ਨੂੰ ਸੰਬੋਧਨ

meet hayer

ਸੰਗਰੂਰ, 16 ਮਈ, 2024: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮਾਨ ਸਰਕਾਰ ਨੇ ਦੋ ਸਾਲਾਂ ਵਿੱਚ ਇੰਨੇ ਕੰਮ ਕਰ ਦਿੱਤੇ ਕਿ ਪਿਛਲੀਆਂ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਵੱਲੋਂ 70 ਸਾਲਾਂ ਵਿੱਚ ਨਹੀਂ ਕੀਤੇ ਗਏ। ਅੱਜ ਸੰਗਰੂਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ […]

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ‘ਚ ਰੋਡ ਸ਼ੋਅ ਤੇ ਰੈਲੀਆਂ

Meet Hayer

ਸੰਗਰੂਰ/ਭਵਾਨੀਗੜ੍ਹ, 4 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ | ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਕਿਹਾ ਕਿ ਪਿਛਲੇ ਚਾਰ ਸੀਜ਼ਨਾਂ ਵਾਂਗ ਇਸ ਵਾਰ ਵੀ ਕਣਕ ਦੀ ਖਰੀਦ ਦੇ ਸਫਲ ਪ੍ਰਬੰਧਾਂ ਸਦਕਾ ਕਿਸੇ ਵੀ ਕਿਸਾਨ ਨੂੰ ਕਣਕ ਵੇਚਣ ਲਈ […]

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ‘ਤੇ ਚੋਣ ਪਿੜ ‘ਚ ਉੱਤਰੀ ਹੈ: ਮੀਤ ਹੇਅਰ

Meet Hayer

ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ, 2024: ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ ਅਤੇ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਲੋਕਾਂ ਵਿੱਚ ਜਾਇਆ ਜਾ ਰਿਹਾ ਹੈ। ਇਹ ਗੱਲ ਅੱਜ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗ੍ਰਹਿ ਵਿਖੇ ਸੰਗਰੂਰ ਪਾਰਲੀਮੈਂਟ ਨਾਲ ਸਬੰਧਤ […]

ਮੀਤ ਹੇਅਰ ਸਮੇਤ ਸਮੂਹ ‘ਆਪ’ ਵਿਧਾਇਕਾਂ ਨੇ ਕੇਜਰੀਵਾਲ ਦੀ ਘਰਵਾਲੀ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Sunita Kejriwal

ਚੰਡੀਗੜ੍ਹ, 21 ਅਪ੍ਰੈਲ 2024: ਪੰਜਾਬ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੰਗਰੂਰ ਦੇ ਸਮੂਹ ਵਿਧਾਇਕਾਂ ਨੇ ਦਿੱਲੀ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਸੁਨੀਤਾ ਕੇਜਰੀਵਾਲ (Sunita Kejriwal) ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ […]

ਪੰਜਾਬ ਵਿਧਾਨ ਸਭਾ ‘ਚ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪੰਜਾਬ ‘ਚ ਨੌਕਰੀਆਂ ਦੇਣ ਦਾ ਮੁੱਦਾ ਉੱਠਿਆ

Punjab Vidhan Sabha

ਚੰਡੀਗੜ੍ਹ, 06 ਮਾਰਚ, 2024: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਬਜਟ ਇਜਲਾਸ ਦੌਰਾਨ ਵਿਰੋਧੀ ਧਿਰ ਨੇ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪੰਜਾਬ ‘ਚ ਨੌਕਰੀਆਂ ਦੇਣ ਦੇ ਮੁੱਦਾ ਚੁੱਕਿਆ | ਇਸ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਜਵਾਦ ਦਿੰਦਿਆਂ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 16 ਤਹਿਤ ਕਿਸੇ ਨਾਲ ਹੀ ਨੌਕਰੀਆਂ ਦੇ ਨਾਂ ‘ਤੇ […]

ਪੰਜਾਬ ‘ਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

ਬਜਟ

ਚੰਡੀਗੜ੍ਹ, 5 ਮਾਰਚ 2024: ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ 2024-25 (budget 2024-25) ਨੂੰ ਬਹੁਤ ਹੀ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰਾਂ ਲਈ ਬਜਟ ਵਿੱਚ ਕੀਤੇ ਗਏ ਵਾਧੇ ਦੀ ਵੰਡ ਨਾ […]

ਪੰਜਾਬ ‘ਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ: ਅਨਮੋਲ ਗਗਨ ਮਾਨ

Anmol Gagan Mann

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann)  ਵੱਲੋਂ ਕੀਤਾ ਗਿਆ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ […]

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

Harpal Singh Cheema

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema)  ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ […]

ਪੰਜਾਬ ਬਜਟ: ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿੰਘ ਭੁੱਲਰ

Laljit Singh Bhullar

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਕਿਹਾ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ ਪੇਂਡੂ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬਜਟ […]