July 7, 2024 7:41 pm

ਪੰਜਾਬ ਦੇ ਬਜਟ ‘ਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧਾ ਦੇਣ ਲਈ ਹਰਜੋਤ ਸਿੰਘ ਬੈਂਸ ਵੱਲੋਂ ਧੰਨਵਾਦ

HARJOT SINGH BAINS

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (HARJOT SINGH BAINS) ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ […]

ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ: ਹਰਭਜਨ ਸਿੰਘ ਈ.ਟੀ.ਓ

Punjab Budget

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ (Punjab Budget) ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਰਾਜ ਵਿੱਚ ਸੜਕ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ […]

ਮੁੱਖ ਮੰਤਰੀ ਮਾਨ ਵੱਲੋਂ ਬਜਟ 2024-25 ਦੀ ਸ਼ਲਾਘਾ, ਸੂਬੇ ਦੇ ਵਿਆਪਕ ਵਿਕਾਸ ਲਈ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਦੱਸਿਆ

BUDGET

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 (BUDGET) ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਕਦਮ ਦੱਸਿਆ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ […]

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

Budget

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ (Budget) ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ ਤੇ ਲੋਕ ਪੱਖੀ ਦੱਸਿਆ।ਮੀਤ ਹੇਅਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਮੁੱਖ […]

ਪੰਜਾਬ ਸਰਕਾਰ ਪਹਿਲੇ ਪੜਾਅ ‘ਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

sports nurseries

ਚੰਡੀਗੜ੍ਹ, 29 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ (SPORTS NURSERIES) ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ […]

ਤੀਰਅੰਦਾਜ਼ੀ ਦੇ ਏਸ਼ੀਆ ਕੱਪ ‘ਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗੇ

Asia Cup of Archery

ਚੰਡੀਗੜ੍ਹ, 26 ਫਰਵਰੀ 2024: ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ (Asia Cup of Archery) ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ […]

ਖੇਡ ਮੰਤਰੀ ਮੀਤ ਹੇਅਰ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਚੰਡੀਗੜ੍ਹ ਪੁਲਿਸ ਨੇ ਕੀਤਾ ਸੀ ਮਾਮਲਾ ਦਰਜ

Gurmeet Singh Meet Hayer

ਚੰਡੀਗੜ੍ਹ, 13 ਫ਼ਰਵਰੀ 2024: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਚੰਡੀਗੜ੍ਹ ਪੁਲਿਸ ਵੱਲੋਂ ਤਿੰਨ ਸਾਲ ਪਹਿਲਾਂ ਕਰੋਨਾ ਸਮੇਂ ਦੌਰਾਨ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਹੁਣ ਅਦਾਲਤ ਵਿੱਚ ਨਹੀਂ ਹੋਵੇਗੀ। ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ […]

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਗਣਤੰਤਰ ਦਿਹਾੜੇ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ

Meet Hayer

ਫ਼ਿਰੋਜ਼ਪੁਰ, 26 ਜਨਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਫਿਰੋਜ਼ਪੁਰ ਜ਼ਿਲ੍ਹੇ ਦਾ ਦੇਸ਼ ਦੀਆਂ ਖੇਡਾਂ ਵਿੱਚ ਬਹੁਤ ਵੱਡਾ ਯੋਗਦਾਨ ਹੈ। ਬੜੇ ਮਾਣ ਵਾਲੀ ਗੱਲ […]

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Coach Devi Dayal

ਚੰਡੀਗੜ੍ਹ, 17 ਜਨਵਰੀ 2024: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ (Coach Devi Dayal) ਦੇ ਦਿਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ […]

ਖੇਡ ਮੰਤਰੀ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ‘ਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਬੈਠਕ

Meet Hayer

ਚੰਡੀਗੜ੍ਹ, 16 ਜਨਵਰੀ 2024: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ […]