July 7, 2024 10:20 pm

ਅਸਾਮ ਅਤੇ ਮੇਘਾਲਿਆ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ, ਤੀਬਰਤਾ 5.2 ਰਹੀ

earthquake in Indonesia

ਚੰਡੀਗੜ੍ਹ, 02 ਅਕਤੂਬਰ 2023: ਸੋਮਵਾਰ ਸ਼ਾਮ ਨੂੰ ਅਸਾਮ ਅਤੇ ਮੇਘਾਲਿਆ ਵਿੱਚ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ | ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਮੇਘਾਲਿਆ ਦੇ ਉੱਤਰੀ ਗਾਰੋ ਪਹਾੜੀਆਂ North Garo Hills) ‘ਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਫਿਲਹਾਲ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਰਾਸ਼ਟਰੀ […]

ਕੋਨਰਾਡ ਸੰਗਮਾ ਨੇ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਪ੍ਰੋਗਰਾਮ ‘ਚ ਹਿੱਸਾ ਲੈਣ ਪਹੁੰਚੇ PM ਮੋਦੀ

Conrad Sangma

ਚੰਡੀਗੜ੍ਹ, 07 ਮਾਰਚ 2023: ਨੈਸ਼ਨਲ ਪੀਪਲਜ਼ ਪਾਰਟੀ ਅਤੇ ਭਾਜਪਾ ਦੀ ਗਠਜੋੜ ਦੀ ਮੇਘਾਲਿਆ ਸਰਕਾਰ ਦਾ ਅੱਜ ਸਹੁੰ ਚੁੱਕ ਸਮਾਗਮ ਹੋਇਆ। ਕੋਨਰਾਡ ਸੰਗਮਾ (Conrad Sangma) ਨੇ ਅੱਜ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਉਨ੍ਹਾਂ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਏ ਹੋਰ ਆਗੂਆਂ ਨੂੰ ਸਹੁੰ ਚੁਕਾਈ ਗਈ। ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

ਤ੍ਰਿਪੁਰਾ-ਨਾਗਾਲੈਂਡ ‘ਚ ਭਾਜਪਾ ਨੂੰ ਮਿਲਿਆ ਬਹੁਮਤ, ਮੇਘਾਲਿਆ ‘ਚ ਐਨਪੀਪੀ ਪਾਰਟੀ ਦੀ ਜਿੱਤ

Tripura-Nagaland

ਚੰਡੀਗੜ੍ਹ, 02 ਮਾਰਚ 2023: ਉੱਤਰ ਪੂਰਬ ਦੇ ਤਿੰਨ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਪੁਰਾ ਅਤੇ ਨਾਗਾਲੈਂਡ (Tripura-Nagaland) ਦੇ ਨਤੀਜੇ ਆ ਗਏ ਹਨ। ਦੋਵਾਂ ਸੂਬਿਆਂ ਵਿੱਚ ਭਾਜਪਾ ਨੂੰ ਮੁੜ ਬਹੁਮਤ ਮਿਲਿਆ ਹੈ। ਭਾਜਪਾ ਗਠਜੋੜ ਨੂੰ ਨਾਗਾਲੈਂਡ ਵਿੱਚ 37 ਅਤੇ ਤ੍ਰਿਪੁਰਾ ਵਿੱਚ 33 ਸੀਟਾਂ ਮਿਲੀਆਂ ਹਨ। ਮੇਘਾਲਿਆ ਵਿੱਚ ਮੁੱਖ ਮੰਤਰੀ ਕੋਨਰਾਡ ਸੰਗਮਾ ਦੀ ਨੈਸ਼ਨਲ ਪੀਪਲਜ਼ ਪਾਰਟੀ […]

Election Results: ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ‘ਚ ਵੋਟਾਂ ਦੀ ਗਿਣਤੀ ਜਾਰੀ, ਭਾਜਪਾ ਬਹੁਮਤ ਵੱਲ

Election Results

ਚੰਡੀਗੜ੍ਹ, 2 ਮਾਰਚ 2023: (Election Results) ਭਾਰਤ ਦੇ ਉੱਤਰ-ਪੂਰਬੀ ਤਿੰਨ ਸੂਬਿਆਂ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਅੱਜ ਸਖ਼ਤ ਸੁਰੱਖਿਆ ਦੇ ਵਿਚਕਾਰ ਵੋਟਾਂ ਦੀ ਗਿਣਤੀ ਜਾਰੀ ਹੈ | ਤ੍ਰਿਪੁਰਾ ਵਿੱਚ 16 ਫਰਵਰੀ ਨੂੰ 60 ਸੀਟਾਂ ਲਈ ਚੋਣਾਂ ਹੋਈਆਂ ਸਨ, ਜਦੋਂ ਕਿ ਮੇਘਾਲਿਆ ਅਤੇ ਨਾਗਾਲੈਂਡ ਵਿੱਚ 27 ਫਰਵਰੀ ਨੂੰ 59-60 ਸੀਟਾਂ ਲਈ ਚੋਣਾਂ ਹੋਈਆਂ ਸਨ। ਮੇਘਾਲਿਆ ਦੇ […]

ਮੋਦੀ ਤੇਰੀ ਕਬਰ ਪੁੱਟੀ ਜਾਵੇਗੀ ਦੇ ਬਿਆਨ ‘ਤੇ PM ਮੋਦੀ ਦਾ ਪਲਟਵਾਰ, ਕਿਹਾ- ਦੇਸ਼ ‘ਚ ਖਿੜੇਗਾ ਕਮਲ

Modi

ਚੰਡੀਗੜ੍ਹ, 24 ਫਰਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮੇਘਾਲਿਆ ‘ਚ ਰੋਡ ਸ਼ੋਅ ‘ਚ ਹਿੱਸਾ ਲਿਆ। ਇਸ ਤੋਂ ਬਾਅਦ ਇੱਥੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਲੋਕਾਂ ਦਾ ਵੱਡੀ ਗਿਣਤੀ ਵਿੱਚ ਆਉਣ ਲਈ ਧੰਨਵਾਦ ਕੀਤਾ। ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ […]

ਚੋਣ ਕਮਿਸ਼ਨ ਵਲੋਂ ਮੇਘਾਲਿਆ, ਤ੍ਰਿਪੁਰਾ ਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

Election Commission

ਚੰਡੀਗੜ੍ਹ 18 ਜਨਵਰੀ 2023: ਇਸ ਸਾਲ ਕਈ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ‘ਚੋਂ ਪਹਿਲਾਂ ਚੋਣ ਕਮਿਸ਼ਨ (Election Commission) ਨੇ ਅੱਜ ਦੇਸ਼ ਦੇ ਤਿੰਨ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਤਿੰਨ ਸੂਬਿਆਂ ਮੇਘਾਲਿਆ, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਹੋਣ ਵਾਲੀਆਂ ਵਿਧਾਨ […]

ਚੋਣ ਕਮਿਸ਼ਨ ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ‘ਚ ਵਿਧਾਨ ਸਭਾ ਚੋਣਾਂ ਲਈ ਅੱਜ ਕਰ ਸਕਦੈ ਤਾਰੀਖ਼ਾਂ ਦਾ ਐਲਾਨ

Election

ਚੰਡੀਗੜ੍ਹ 18 ਜਨਵਰੀ 2023: ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ (Election Commission) ਅੱਜ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ। ਚੋਣ ਕਮਿਸ਼ਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ । ਚੋਣ ਕਮਿਸ਼ਨ ਦੁਪਹਿਰ 2:30 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰੇਗਾ। ਚੋਣ ਕਮਿਸ਼ਨ ਇਸ […]

ਸੀਬੀਆਈ ਨੇ ਦਿੱਲੀ ਵਿਖੇ ਮੇਘਾਲਿਆ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ ਕੀਤੀ ਪੁੱਛਗਿੱਛ

Satya Pal Malik

ਚੰਡੀਗੜ੍ਹ 08 ਅਕਤੂਬਰ 2022: ਸੀਬੀਆਈ ਨੇ ਮੇਘਾਲਿਆ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ (Satya Pal Malik) ਤੋਂ ਦਿੱਲੀ ਵਿੱਚ ਸੀਬੀਆਈ ਹੈੱਡਕੁਆਰਟਰ ਵਿੱਚ ਪੁੱਛਗਿੱਛ ਕੀਤੀ। ਕੇਂਦਰੀ ਏਜੰਸੀ ਦੇ ਦਿੱਲੀ ਹੈੱਡਕੁਆਰਟਰ ਵਿਖੇ ਉਨ੍ਹਾਂ ਨਾਲ ਸਵਾਲ-ਜਵਾਬ ਕੀਤੇ ਗਏ । ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਰਾਜਪਾਲ ਸੀ ਤਾਂ ਉਨ੍ਹਾਂ ਨੂੰ ਦੋ ਫਾਈਲਾਂ ਕਲੀਅਰ ਕਰਨ ਲਈ 300 ਕਰੋੜ […]

ਮੇਘਾਲਿਆ ਦੇ ਚੇਰਾਪੁੰਜੀ ‘ਚ 27 ਸਾਲਾਂ ਬਾਅਦ ਰਿਕਾਰਡ ਤੋੜ ਬਾਰਿਸ਼ ਦਰਜ

Cherrapunji

ਚੰਡੀਗੜ੍ਹ 17 ਜੂਨ 2022: ਮੇਘਾਲਿਆ ਦੇ ਚੇਰਾਪੁੰਜੀ (Cherrapunji) ਵਿੱਚ ਸ਼ੁੱਕਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ 972 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਜੂਨ ਵਿੱਚ 1995 ਤੋਂ ਬਾਅਦ ਸਭ ਤੋਂ ਵੱਧ ਹੈ। ਇਸ ਤੋਂ ਦੋ ਦਿਨ ਪਹਿਲਾਂ ਇੱਥੇ 811.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਅਨੁਸਾਰ 122 ਸਾਲਾਂ ਵਿੱਚ ਤੀਜੀ ਸਭ […]

PM ਨਰਿੰਦਰ ਮੋਦੀ ਨੇ ਇਨ੍ਹਾਂ ਰਾਜਾਂ ਦੇ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ

Foundation Day

ਚੰਡੀਗੜ੍ਹ 21 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਵੀ ਇਨ੍ਹਾਂ ਰਾਜਾਂ ਦੇ ਸਥਾਪਨਾ ਦਿਵਸ (foundation day) ‘ਤੇ ਮਨੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੇਸ਼ ਦੇ ਵਿਕਾਸ ‘ਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਮਨੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਅੱਜ ਆਪਣਾ ਸਥਾਪਨਾ ਦਿਵਸ (Foundation Day) ਮਨਾ ਰਹੇ ਹਨ। ਉਨ੍ਹਾਂ […]