July 7, 2024 5:37 pm

ਫ਼ਰੀਦਕੋਟ ਦੇ 18 ਸਾਲਾ ਨੌਜਵਾਨ ਦਾ ਕੈਨੇਡਾ ‘ਚ ਚਾਕੂ ਮਾਰ ਕੇ ਕਤਲ, ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ

ਫ਼ਰੀਦਕੋਟ

ਫ਼ਰੀਦਕੋਟ 26 ਨਵੰਬਰ 2022: ਫ਼ਰੀਦਕੋਟ ਦੇ ਨਿਊ ਕੈਂਟ ਰੋਡ ‘ਤੇ ਰਹਿੰਦੇ ਸੇਠੀ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋ ਕੈਨੇਡਾ ਵਿਚ ਉਨ੍ਹਾਂ ਦੇ 18 ਸਾਲਾ ਪੋਤਰੇ ਮਹਿਕਪ੍ਰੀਤ ਸਿੰਘ ਸੇਠੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ | ਮਹਿਕਪ੍ਰੀਤ ਉਰਫ ਜੈਜੀ ਆਪਣੇ ਮਾਪਿਆਂ ਅਤੇ ਭੈਣ-ਭਰਾ ਨਾਲ ਪਿਛਲੇ ਕੁਝ ਸਾਲ ਤੋਂ ਕੈਨੇਡਾ ਵਿਚ ਰਹਿ […]