July 7, 2024 1:28 pm

ਜੰਮੂ-ਕਸ਼ਮੀਰ ‘ਚ PDP ਮੁਖੀ ਮਹਿਬੂਬਾ ਮੁਫਤੀ ਦੀ ਕਾਰ ਹਾਦਸੇ ਦਾ ਸ਼ਿਕਾਰ

Mehbooba Mufti

ਚੰਡੀਗੜ੍ਹ, 11 ਜਨਵਰੀ 2024: ਜੰਮੂ-ਕਸ਼ਮੀਰ ‘ਚ ਵੀਰਵਾਰ ਨੂੰ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਮੁਖੀ (Mehbooba Mufti) ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅਨੰਤਨਾਗ ਦੇ ਰਸਤੇ ‘ਚ ਵਾਪਰਿਆ। ਪੀਡੀਪੀ ਮੀਡੀਆ ਸੈੱਲ ਮੁਤਾਬਕ ਮਹਿਬੂਬਾ ਮੁਫਤੀ ਹਾਦਸੇ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹੈ। ਹਾਦਸੇ ‘ਚ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਸੁਰੱਖਿਅਤ […]

ਸੁਪਰੀਮ ਕੋਰਟ ਵੱਲੋਂ ਧਾਰਾ 370 ਬਾਰੇ ਫੈਸਲੇ ‘ਤੇ ਮਹਿਬੂਬਾ ਮੁਫਤੀ ਦਾ ਬਿਆਨ, ਆਖਿਆ- ਸਾਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ

Mehbooba Mufti

ਚੰਡੀਗੜ੍ਹ, 11 ਦਸੰਬਰ 2023: ਸੁਪਰੀਮ ਕੋਰਟ ਵੱਲੋਂ ਧਾਰਾ 370 (Article 370) ਨੂੰ ਖ਼ਤਮ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਣ ਬਾਰੇ ਫੈਸਲੇ ‘ਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ (Mehbooba Mufti) ਨੇ ਕਿਹਾ ਕਿ ਸਾਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ। ਜੰਮੂ-ਕਸ਼ਮੀਰ ਨੇ ਕਈ ਉਤਰਾਅ-ਚੜ੍ਹਾਅ ਦੇਖੇ ਹਨ। ਧਾਰਾ 370 ਨੂੰ ਅਸਥਾਈ ਵਿਵਸਥਾ ਕਰਾਰ ਦੇਣ ਵਾਲਾ ਸੁਪਰੀਮ ਕੋਰਟ […]

ਮਹਿਬੂਬਾ ਮੁਫ਼ਤੀ ਨੂੰ ਸਰਬਸੰਮਤੀ ਨਾਲ ਤਿੰਨ ਸਾਲਾਂ ਲਈ ਪੀਡੀਪੀ ਦਾ ਪ੍ਰਧਾਨ ਚੁਣਿਆ

Mehbooba Mufti

ਚੰਡੀਗੜ੍ਹ, 26 ਅਕਤੂਬਰ, 2023: ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ (Mehbooba Mufti) ਨੂੰ ਸਰਬਸੰਮਤੀ ਨਾਲ ਤਿੰਨ ਸਾਲਾਂ ਲਈ ਪੀਡੀਪੀ ਪ੍ਰਧਾਨ ਚੁਣਿਆ ਗਿਆ ਹੈ। ਮੁਫਤੀ ਦੇ ਨਾਂ ਦਾ ਪ੍ਰਸਤਾਵ ਸੀਨੀਅਰ ਮੀਤ ਪ੍ਰਧਾਨ ਅਬਦੁਲ ਰਹਿਮਾਨ ਵੀਰੀ ਨੇ ਰੱਖਿਆ ਅਤੇ ਜਨਰਲ ਸਕੱਤਰ ਗੁਲਾਮ ਨਬੀ ਹੰਜੂਰਾ ਨੇ ਸਮਰਥਨ ਕੀਤਾ।

ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਨਾਂ ‘INDIA’ ਰੱਖਿਆ, ਸੰਯੁਕਤ ਬੈਠਕ ‘ਚ 26 ਪਾਰਟੀਆਂ ਨੇ ਲਿਆ ਹਿੱਸਾ

INDIA

ਨਵੀਂ ਦਿੱਲੀ, 18 ਜੁਲਾਈ 2023: ਬੈਂਗਲੁਰੂ ‘ਚ ਵਿਰੋਧੀ ਪਾਰਟੀਆਂ ਦੀਆਂ ਦੂਜੀ ਸੰਯੁਕਤ ਬੈਠਕ ਸਮਾਪਤ ਹੋ ਗਈ ਹੈ। 2024 ਦੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਵਿਰੋਧੀ ਧਿਰ ਦੀਆਂ 26 ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਨਾਂ ‘ਇੰਡੀਆ’ (INDIA) ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸਦਾ ਪੂਰਾ ਰੂਪ ਇੰਡੀਅਨ […]

ਵਿਰੋਧੀ ਪਾਰਟੀਆਂ ਦੀ ਦੂਜੀ ਸੰਯੁਕਤ ਬੈਠਕ ‘ਚ ਗਠਜੋੜ ਦਾ ਨਾਂ ‘ਇੰਡੀਆ’ ਰੱਖਣ ਦਾ ਪ੍ਰਸਤਾਵ

India

ਚੰਡੀਗੜ੍ਹ, 18 ਜੁਲਾਈ 2023: ਬੈਂਗਲੁਰੂ ‘ਚ ਵਿਰੋਧੀ ਪਾਰਟੀਆਂ ਦੀਆਂ ਦੂਜੀ ਸੰਯੁਕਤ ਬੈਠਕ ਜਾਰੀ ਹੈ। 2024 ਦੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਵਿਰੋਧੀ ਧਿਰ ਦੀਆਂ 26 ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਸੂਤਰਾਂ ਮੁਤਾਬਕ ਬੈਠਕ ‘ਚ ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਨਾਂ ‘ਇੰਡੀਆ’ (India) ਰੱਖਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਬੈਠਕ ਵਿੱਚ 26 ਸਿਆਸੀ […]

ਦਿੱਲੀ ਪੁਲਿਸ ਨੇ ਮਹਿਬੂਬਾ ਮੁਫ਼ਤੀ ਤੇ ਉਨ੍ਹਾਂ ਦੇ ਕਾਰਕੁਨਾਂ ਨੂੰ ਹਿਰਾਸਤ ‘ਚ ਲਿਆ

Mehbooba Mufti

ਚੰਡੀਗੜ੍ਹ, 8 ਫਰਵਰੀ 2023: ਦਿੱਲੀ ਪੁਲਿਸ (Delhi Police) ਨੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ (Mehbooba Mufti) ਨੂੰ ਜੰਮੂ-ਕਸ਼ਮੀਰ ਵਿੱਚ ਚੱਲ ਰਹੇ ਕਬਜ਼ੇ ਵਿਰੋਧੀ ਮੁਹਿੰਮ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਸੰਸਦ ਵੱਲ ਮਾਰਚ ਕੱਢਣ ਤੋਂ ਰੋਕ ਦਿੱਤਾ। ਮਹਿਬੂਬਾ ਨੇ ਪਾਰਟੀ ਵਰਕਰਾਂ ਦੇ ਨਾਲ ਰੇਲਵੇ ਭਵਨ ਤੋਂ ਸੰਸਦ ਤੱਕ ਮਾਰਚ ਕਰਨ ਦੀ ਯੋਜਨਾ ਬਣਾਈ ਸੀ। ਮਹਿਬੂਬਾ ਮੁਫ਼ਤੀ (Mehbooba […]

ਮਹਿਬੂਬਾ ਮੁਫਤੀ ਨਜ਼ਰਬੰਦ, ਪੁਲਿਸ ਨੇ ਦਰਵਾਜ਼ੇ ‘ਤੇ ਲਗਾਇਆ ਤਾਲਾ : ਪੀਡੀਪੀ ਨੇਤਾ ਦਾ ਦਾਅਵਾ

ਮਹਿਬੂਬਾ ਮੁਫਤੀ ਨਜ਼ਰਬੰਦ

ਚੰਡੀਗੜ੍ਹ, 1 ਨਵੰਬਰ 2021 : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਇੱਕ ਨੇਤਾ ਨੇ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੂੰ ਸੋਮਵਾਰ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਅਤੇ ਪਿਛਲੇ ਹਫ਼ਤੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਵਿੱਚ ਮਾਰੇ ਗਏ ਇੱਕ ਨੌਜਵਾਨ ਦੇ ਪਰਿਵਾਰ ਨੂੰ ਮਿਲਣ ਲਈ ਅਨੰਤਨਾਗ ਨਹੀਂ ਜਾ ਸਕਦੀ ਸੀ। ਪੀਡੀਪੀ […]