July 2, 2024 8:32 pm

ਮੁਕਤਸਰ ‘ਚ ਵਿਸ਼ਵ ਪ੍ਰਸਿੱਧ ਮੇਲਾ ਮਾਘੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ

Mela Maghi

ਚੰਡੀਗੜ੍ਹ, 30 ਦਸੰਬਰ 2023: ਪੰਜਾਬ ਦੇ ਮੁਕਤਸਰ ‘ਚ ਵਿਸ਼ਵ ਪ੍ਰਸਿੱਧ ਮੇਲਾ ਮਾਘੀ (Mela Maghi) ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। 40 ਮੁਕਤਿਆਂ ਦੀ ਯਾਦ ਵਿੱਚ ਮਨਾਏ ਜਾ ਰਹੇ ਮੇਲਾ ਮਾਘੀ ਦੇ ਸਬੰਧ ਵਿੱਚ 12 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉਹ ਥਾਂ […]

ਮੇਲਾ ਮਾਘੀ: ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਮੀਤ ਹੇਅਰ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ

Mela Maghi

ਸ੍ਰੀ ਮੁਕਤਸਰ ਸਾਹਿਬ 14 ਜਨਵਰੀ 2023: ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਲੱਗਦੇ ਮੇਲਾ ਮਾਘੀ ‘ਤੇ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ | ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਮੱਥਾ ਟੇਕਣ […]

ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ, ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਕੀਤਾ ਇਸ਼ਨਾਨ

ਸ੍ਰੀ ਮੁਕਤਸਰ ਸਾਹਿਬ 14 ਜਨਵਰੀ 2023: 40 ਮੁਕਤਿਆਂ ਦੀ ਯਾਦ ਵਿੱਚ ਇਤਿਹਾਸਕ ਮਾਘੀ ਮੇਲੇ ਵਿੱਚ ਅੱਜ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚੀਆਂ ਹਨ | ਅਮ੍ਰਿਤ ਵੇਲੇ ਤੋਂ ਹੀ ਸੰਗਤ ਦੀਆਂ ਲੰਮੀਆਂ ਕਤਾਰਾਂ ਨਜਰ ਆਈਆ। ਕੜਾਕੇ ਦੀ ਠੰਡ ਦੇ ਬਾਵਜੂਦ ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਆਸਥਾ ਦੀ ਡੁਬਕੀ ਲਗਾਈ । ਇਸਦੇ ਨਾਲ ਹੀ ਗੁਰੁਦੁਆਰਾ ਸ਼ਹੀਦ ਗੰਜ ਸਾਹਿਬ […]

ਮਾਘੀ ਮੇਲੇ ‘ਚ ਪਹੁੰਚੇ ਹਰਜਿੰਦਰ ਸਿੰਘ ਧਾਮੀ, ਕਿਹਾ ਸਿੱਖ ਫ਼ੌਜੀਆਂ ਨੂੰ ਹੈਲਮਟ ਪਹਿਨਣ ਦਾ ਫੈਸਲਾ ਗ਼ਲਤ

Mela Maghi

ਚੰਡੀਗੜ੍ਹ 14 ਜਨਵਰੀ 2023: 40 ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮੇਲਾ ਮਾਘੀ (Mela Maghi) ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਸ਼ਹੀਦਾਂ ਦੀ ਧਰਤੀ ਨੂੰ ਸਿਜਦਾ ਕਰਦਿਆ ਕਿਹਾ ਇਤਿਹਾਸ ‘ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ। ਇਸ ਦੌਰਾਨ ਉਹਨਾਂ ਫੌਜ ਵਿਚ […]

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਸਥਾਨਕ ਛੁੱਟੀ ਐਲਾਨੀ

Gazetted Holidays

ਚੰਡੀਗੜ੍ਹ 13 ਜਨਵਰੀ 2023: ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2023 (ਸ਼ਨਿੱਚਰਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ/ਗ਼ੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ 3 ਦਿਨਾਂ ਪੰਜਾਬ ਹਾਰਸ਼ ਸ਼ੋਅ ਉਤਸ਼ਾਹ ਨਾਲ ਹੋਇਆ ਸਮਾਪਤ

ਪੰਜਾਬ ਹਾਰਸ਼ ਸ਼ੋਅ

ਸ੍ਰੀ ਮੁਕਤਸਰ ਸਾਹਿਬ 12 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਨੂੰ ਸਬੰਧਿਤ ਹਰ ਵਾਰ ਲੱਗਣ ਵਾਲੇ ਪਸ਼ੂ ਮੰਡੀ ਦੇ ਨਾਲ ਇਸ ਵਾਰ ਘੋੜਾ ਪਾਲਕਾਂ ਵੱਲੋਂ ਵਿਸ਼ੇਸ਼ ਪੰਜਾਬ ਪੱਧਰੀ ਹਾਰਸ ਸ਼ੋਅ ਦਾ ਆਯੋਜਨ ਕੀਤਾ ਗਿਆ। ਘੋੜਾ ਪਾਲਕਾਂ ਵੱਲੋਂ ਆਪਣੇ ਪੱਧਰ ‘ਤੇ ਬਣਾਈ ਗਈ ਕਮੇਟੀ ਦੀ ਅਗਵਾਈ ਵਿਚ ਘੋੜਿਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ […]

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲਾ ਮਾਘੀ ਸੰਬੰਧੀ ਧਾਰਮਿਕ ਸਮਾਗਮ ਸ਼ੁਰੂ

Mela Maghi

ਸ੍ਰੀ ਮੁਕਤਸਰ ਸਾਹਿਬ 12 ਜਨਵਰੀ 2023: ਇਤਿਹਾਸਕ ਮੇਲਾ ਮਾਘੀ (Mela Maghi) ਸੰਬੰਧੀ ਧਾਰਮਿਕ ਸਮਾਗਮ ਅੱਜ਼ ਤੋਂ ਸ਼ੁਰੂ ਹੋ ਗਏ ਹਨ। ਗੁਰੁਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਹੀ ਇਹਨਾਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ । ਇਤਿਹਾਸਕ ਮਾਘੀ ਮੇਲਾ 40 ਮੁਕਤਿਆਂ ਦੀ ਯਾਦ ਦੀ ਵਿੱਚ ਗੁਰੁਦੁਆਰਾ ਸ਼ਹੀਦ ਗੰਜ […]

ਮੈਨੂੰ ਡਰ ਕਿ ਪੰਜਾਬ ‘ਚ ਕੀਤੇ ਸਿਵਲ ਜੰਗ ਜਿਹੇ ਹਾਲਾਤ ਨਾ ਬਣ ਜਾਣ: ਸੁਖਬੀਰ ਸਿੰਘ ਬਾਦਲ

Mela Maghi

ਸ੍ਰੀ ਮੁਕਤਸਰ ਸਾਹਿਬ 10 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ (Mela Maghi) ਮੌਕੇ ਸ੍ਰੋਮਣੀ ਅਕਾਲੀ ਦਲ ਵੱਲੋਂ 14 ਜਨਵਰੀ ਨੂੰ ਕੀਤੀ ਜਾ ਰਹੀ ਕਾਨਫਰੰਸ਼ ਦੇ ਸੰਬੰਧ ਵਿਚ ਅੱਜ ਸੁਖਬੀਰ ਸਿੰਘ ਬਾਦਲ ਨੇ ਕਾਨਫਰੰਸ਼ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 14 ਜਨਵਰੀ ਦੀ ਮਾਘੀ […]