July 2, 2024 10:37 pm

Rain Alert: ਚੰਡੀਗੜ੍ਹ ‘ਚ ਮਾਨਸੂਨ ਦੀ ਪਹਿਲੀ ਬਾਰਿਸ਼, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Chandigarh

ਚੰਡੀਗੜ੍ਹ, 2 ਜੁਲਾਈ 2024: ਚੰਡੀਗੜ੍ਹ (Chandigarh) ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ਹੋਈ ਹੈ। ਚੰਡੀਗੜ੍ਹ ਸ਼ਹਿਰ ‘ਚ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ | ਜਿਕਰਯੋਗ ਹੈ ਕਿ ਚੰਡੀਗੜ੍ਹ ‘ਚ ਪਹਿਲਾਂ ਤੋਂ ਹੀ ਬੱਦਲਵਾਈ ਛਾਈ ਹੋਈ ਸੀ | ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ […]

Heavy Rain: ਪੰਜਾਬ ‘ਚ ਮਾਨਸੂਨ ਦੀ ਦਸਤਕ, ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

Heavy Rain

ਚੰਡੀਗੜ੍ਹ, 01 ਜੁਲਾਈ 2024: ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ‘ਚ ਮਾਨਸੂਨ 2 ਤੋਂ 3 ਦਿਨਾਂ ਆਉਣ ਦੀ ਸੰਭਾਵਨਾ ਹੈ | ਪੰਜਾਬ ਦੇ ਕਿ ਇਲਾਕਿਆਂ ‘ਚ ਮੀਂਹ (Heavy Rain) ਪਿਆ ਅਤੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ | ਇਸਦੇ ਨਾਲ ਹੀ ਪਠਾਨਕੋਟ ਅਤੇ ਪਹਾੜੀ ਇਲਾਕਿਆਂ ‘ਚ ਮਾਨਸੂਨ ਸਰਗਰਮ ਹੋ ਗਿਆ ਹੈ | ਇਸ ਦੌਰਾਨ ਮੌਸਮ […]

Weather: ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

Weather

ਚੰਡੀਗੜ੍ਹ, 26 ਜੂਨ 2024: ਪੰਜਾਬ ‘ਚ ਮੌਸਮ (Weather) ਬਦਲਣ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਪੰਜਾਬ ਦੇ ਕਿ ਇਲਾਕਿਆਂ ‘ਚ ਬਦਲ ਛਾਏ ਹੋਏ ਹਨ, ਜਿਸ ਨਾਲ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ | ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਦੇ ਮੁਤਾਬਕ […]

Weather News: ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ‘ਚ ਇਨ੍ਹਾਂ ਦਿਨਾਂ ‘ਚ ਬਾਰਿਸ਼ ਪੈਣ ਦੀ ਸੰਭਾਵਨਾ

Rain

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਕਈ ਇਲਾਕਿਆਂ ‘ਚ ਬੀਤੇ ਦਿਨ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ (Rain) ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਇਸਦੇ ਨਾਲ ਹੀ ਪਹਾੜੀ ਇਲਾਕਿਆਂ ਵਿੱਚ ਬੀਤੇ ਬੁੱਧਵਾਰ ਨੂੰ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੇ ਗਰਮੀ ‘ਚ ਸੁੱਖ ਦਾ ਸਾਹ ਲਿਆ। ਹਲਕੀ ਬਾਰਿਸ਼ (Rain) ਅਤੇ ਤੇਜ਼ ਹਵਾਵਾਂ […]

Weather News: ਪੰਜਾਬ ‘ਚ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Punjab

ਚੰਡੀਗੜ੍ਹ, 19 ਜੂਨ 2024: ਹੁਣ ਹੁੰਮਸ ਭਰੀ ਗਰਮੀ ਨੇ ਪੰਜਾਬ (Punjab) ਵਿੱਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹੁੰਮਸ ਵਧਣ ਨਾਲ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਪੰਜਾਬ ਦਾ ਤਾਪਮਾਨ 5.3 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਅਤੇ ਭਲਕੇ ਤੇਜ਼ ਹਵਾਵਾਂ […]

Chandigarh News: ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ

Chandigarh

ਚੰਡੀਗੜ੍ਹ, 19 ਜੂਨ 2024: ਚੰਡੀਗੜ੍ਹ (Chandigarh) ਵਿੱਚ ਅੱਜ ਗਰਮੀ ਤੋਂ ਹਲਕੀ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਕੱਲ੍ਹ ਵੀ ਦਿਨ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ‘ਚ ਮਾਮੂਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ । ਇਸਦੇ […]

Delhi News: ਅੱਤ ਦੀ ਗਰਮੀ ਵਿਚਾਲੇ ਦਿੱਲੀ ‘ਚ ਹਲਕੀ ਬਾਰਿਸ਼, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

Delhi

ਚੰਡੀਗੜ੍ਹ, 14 ਜੂਨ 2024: ਅੱਤ ਦੀ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ (Delhi-NCR) ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 2 ਘੰਟਿਆਂ ਦੌਰਾਨ ਦਿੱਲੀ ਦੇ ਵੱਖ-ਵੱਖ ਸਥਾਨਾਂ (ਬੁੱਧ ਜੈਅੰਤੀ ਪਾਰਕ, ​​ਦਿੱਲੀ ਕੈਂਟ) ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਦੀ ਸੰਭਾਵਨਾ ਹੈ ਅਤੇ 30-40 […]

ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਵਾਸੀਆਂ ਲਈ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

Chandigarh

ਚੰਡੀਗੜ੍ਹ, 05 ਜੂਨ 2024: ਚੰਡੀਗੜ੍ਹ (Chandigarh) ‘ਚ ਅਗਲੇ 2 ਦਿਨਾਂ ਤੱਕ ਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਸ਼ਾਮ ਨੂੰ ਸ਼ਹਿਰ ‘ਚ ਤੇਜ਼ ਹਵਾਵਾਂ ਦੇ ਨਾਲ ਧੂੜ ਭਰੀ ਹਨੇਰੀ ਚੱਲੀ । ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ ਜਦਕਿ ਚੰਡੀਗੜ੍ਹ ਆਈ.ਟੀ. ਪਾਰਕ ਵੱਲ ਵੀ ਮੀਂਹ ਪਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਦਾ […]

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਉੱਤਰ-ਪੱਛਮੀ ਸੂਬਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ

Meteorological department

ਚੰਡੀਗੜ੍ਹ, 28 ਮਈ 2024: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਗਰਮੀ ਦਾ ਕਹਿਰ ਜਾਰੀ ਹੈ। ਸੋਮਵਾਰ ਨੂੰ ਦੇਸ਼ ‘ਚ 17 ਥਾਵਾਂ ‘ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਗਰਮੀ ਦੀ ਲਹਿਰ ਲੋਕਾਂ ਦੀ ਸਿਹਤ ਅਤੇ ਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਦੌਰਾਨ […]

ਪੰਜਾਬ ‘ਚ ਹੋਰ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਰੈੱਡ ਅਲਰਟ ਜਾਰੀ

Heat Wave

ਚੰਡੀਗੜ੍ਹ, 27 ਮਈ 2024: ਪੰਜਾਬ ‘ਚ ਅੱਤ ਦੀ ਗਰਮੀ (heat wave) ਪੈ ਰਹੀ ਹੈ । ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਕਾਰਨ ਸਾਰੇ ਪੁਰਾਣੇ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ। ਨਾਲ ਹੀ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਬੀਤੀ ਸ਼ਾਮ ਪੰਜਾਬ […]