July 7, 2024 2:00 pm

ਪੰਜਾਬ ‘ਚ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਇਨ੍ਹਾਂ ਦਿਨਾ ‘ਚ ਬਾਰਿਸ਼ ਪੈਣ ਦੀ ਸੰਭਾਵਨਾ

Cyclone Mocha

ਚੰਡੀਗੜ੍ਹ,17 ਅਪ੍ਰੈਲ 2023: ਪੰਜਾਬ ‘ਚ ਪੈ ਰਹੀ ਕੜਾਕੇ ਦੀ ਗਰਮੀ ਦੇ ਵਿਚਕਾਰ ਮੌਸਮ ਵਿਭਾਗ ਤੋਂ ਕੁਝ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਤੋਂ ਬਾਅਦ ਦੋ ਦਿਨ ਪੰਜਾਬ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ ਅਤੇ ਬਾਰਿਸ਼ ਪੈ ਸਕਦੀ ਹੈ, ਜਿਸ ਕਾਰਨ ਗਰਮੀ ਤੋਂ ਕੁਝ ਰਾਹਤ ਮਿਲਣੀ ਸੁਭਾਵਿਕ ਹੈ। ਮੌਸਮ ਵਿਭਾਗ ਮੁਤਾਬਕ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਅਲਰਟ ਜਾਰੀ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ

Heavy Rain

ਚੰਡੀਗੜ੍ਹ, 28 ਮਾਰਚ 2023: ਪੰਜਾਬ (Punjab)ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ […]

ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਜਤਾਈ ਸੰਭਾਵਨਾ

ਮੌਸਮ ਵਿਭਾਗ

ਚੰਡੀਗੜ੍ਹ 28 ਜੂਨ 2022: ਪੰਜਾਬ ਦੇ ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਆਉਣ ਵਾਲੇ ਦਿਨਾਂ ‘ਚ ਰਾਹਤ ਮਿਲ ਸਕਦੀ ਹੈ | ਇਸਦੇ ਨਾਲ ਹੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਡਾ. ਕੇਕੇ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਪੰਜਾਬ ‘ਚ ਆਉਣ ਵਾਲੇ 24 ਘੰਟਿਆਂ ਦੌਰਾਨ ਮਾਨਸੂਨ ਤੋਂ ਪਹਿਲਾਂ ਦੀ ਮੀਂਹ […]