July 5, 2024 1:37 am

ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ

Heat Wave

ਚੰਡੀਗੜ੍ਹ, 21 ਮਈ 2024: ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ (Red alert) ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ […]

ਮੌਸਮ ਵਿਭਾਗ ਦਾ ਅਨੁਮਾਨ, 31 ਮਈ ਨੂੰ ਕੇਰਲ ਪਹੁੰਚ ਸਕਦੈ ਮਾਨਸੂਨ

monsoon

ਚੰਡੀਗੜ੍ਹ, 16 ਮਈ 2024: ਇਸ ਸਾਲ ਮਾਨਸੂਨ (Monsoon) ਆਮ ਤਾਰੀਖ਼ ਤੋਂ ਇੱਕ ਦਿਨ ਪਹਿਲਾਂ ਕੇਰਲ ਵਿੱਚ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 31 ਮਈ ਨੂੰ ਕੇਰਲ ਪਹੁੰਚ ਜਾਵੇਗਾ। ਹਾਲਾਂਕਿ ਕੇਰਲ ‘ਚ ਮਾਨਸੂਨ ਦੇ ਆਉਣ ਦੀ ਆਮ ਤਾਰੀਖ਼ 1 ਜੂਨ ਹੈ। ਮੌਸਮ ਵਿਭਾਗ ਨੇ ਬੁੱਧਵਾਰ ਦੇਰ ਰਾਤ ਇਹ ਅਨੁਮਾਨ ਜਾਰੀ ਕੀਤਾ। ਐਲਾਨੀ ਤਾਰੀਖ਼ ਵਿੱਚ […]

ਪੰਜਾਬ ‘ਚ ਅਗਲੇ ਕੁਝ ਦਿਨਾਂ ਦੌਰਾਨ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Heat Wave

ਚੰਡੀਗੜ੍ਹ, 14 ਮਈ 2024: ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਗਰਮੀ (Heat Wave)  ਵਧਣ ਵਾਲੀ ਹੈ। ਸੂਬੇ ‘ਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਤਾਪਮਾਨ ਵਿੱਚ ਚਾਰ ਡਿਗਰੀ ਦਾ ਵਾਧਾ ਹੋ ਸਕਦਾ ਹੈ। ਅਜਿਹੇ ‘ਚ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ […]

ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦਾ ਅਲਰਟ ਜਾਰੀ

Rain

ਚੰਡੀਗੜ੍ਹ, 11 ਮਈ 2024: ਚੰਡੀਗੜ੍ਹ ‘ਚ ਅੱਜ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ ‘ਚ ਸਰਗਰਮ ਪੱਛਮੀ ਗੜਬੜੀ ਕਾਰਨ ਇਸ ਦਾ ਅਸਰ ਚੰਡੀਗੜ੍ਹ (Chandigarh) ‘ਚ ਵੀ ਦੇਖਣ ਨੂੰ ਮਿਲੇਗਾ। ਇਸ ਦੇ ਲਈ ਅੱਜ ਮੌਸਮ ਵਿਭਾਗ ਵੱਲੋਂ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ […]

ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਸੰਭਾਵਨਾ ਜਤਾਈ

Rain Alert

ਚੰਡੀਗੜ੍ਹ, 10 ਮਈ 2024: ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ ਕ੍ਰਮਵਾਰ 43-44 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨ ਪੈ ਰਿਹਾ ਹੈ | ਲੋਕਾਂ ਨੂੰ ਇਸ ਕਹਿਰ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ, ਕਿਉਂਕਿ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਣ ਵਾਲਾ ਹੈ | ਮੌਸਮ ਵਿਭਾਗ […]

ਮੌਸਮ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ, ਹਲਕੀ ਬਾਰਿਸ਼ ਦੀ ਚਿਤਾਵਨੀ

Chandigarh

ਚੰਡੀਗੜ੍ਹ, 29 ਅਪ੍ਰੈਲ 2024: ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ (Chandigarh) ‘ਚ ਅੱਜ ਵੀ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਅੱਜ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ […]

ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਮੀਂਹ ਦੀ ਚਿਤਾਵਨੀ

Rain

ਚੰਡੀਗੜ੍ਹ, 29 ਅਪ੍ਰੈਲ 2024: ਪੰਜਾਬ ਵਿੱਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ, ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਸਾਫ਼ ਦਿਖਾਈ ਦੇ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ (Rain) ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ […]

ਮੌਸਮ ਵਿਭਾਗ ਵੱਲੋਂ ਹਿਮਾਚਲ ਦੇ ਉੱਚੇ ਇਲਾਕਿਆਂ ‘ਚ ਹਲਕੀ ਬਰਫਬਾਰੀ ਤੇ ਮੀਂਹ ਦੀ ਚਿਤਾਵਨੀ

Himachal Pradesh

ਚੰਡੀਗੜ੍ਹ, 23 ਅਪ੍ਰੈਲ 2024: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਅਗਲੇ ਇੱਕ ਹਫ਼ਤੇ ਤੱਕ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਅੱਜ ਕੁਝ ਇਲਾਕਿਆਂ ‘ਚ ਗਰਜ਼-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ (WD) ਕੱਲ੍ਹ ਅਤੇ ਪਰਸੋਂ ਦੋ ਦਿਨਾਂ ਲਈ ਥੋੜਾ ਕਮਜ਼ੋਰ ਹੋਵੇਗਾ। ਪਰ ਵੈਸਟਰਨ ਡਿਸਟਰਬੈਂਸ 26 ਤੋਂ 29 ਅਪ੍ਰੈਲ ਤੱਕ ਸਰਗਰਮ ਰਹੇਗਾ। ਮੌਸਮ ਵਿਭਾਗ ਨੇ […]

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦਾ ਅਲਰਟ ਜਾਰੀ

Rain

ਚੰਡੀਗੜ੍ਹ 22 ਅਪ੍ਰੈਲ 2024: ਪੰਜਾਬ ਵਿੱਚ ਹੁਣ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ (Meteorological Department) ਅਨੁਸਾਰ 25 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਜਾਵੇਗਾ। ਜਿਕਰਯੋਗ ਹੈ ਕਿ […]

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ

ਚੰਡੀਗੜ੍ਹ 21 ਅਪ੍ਰੈਲ 2024: ਪੰਜਾਬ ਵਿੱਚ ਪੱਛਮੀ ਗੜਬੜੀ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ […]