July 7, 2024 6:56 am

ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ‘ਚ ਲਿਆਉਣ ਦੇ ਹੁਕਮ

MGNREGA

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇੰਪਲਾਈਜ਼ ਸਟੇਟ ਇੰਸ਼ੋਰੈਂਸ (ਈਐਸਆਈ) ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ […]

ਪਟਿਆਲਾ: ਹੜ੍ਹ ਪ੍ਰਭਾਵਿਤ 150 ਤੋਂ ਵਧੇਰੇ ਸਕੂਲਾਂ ਦੀ ਮਗਨਰੇਗਾ ਵਰਕਰਾਂ ਵੱਲੋਂ ਸਾਫ਼-ਸਫ਼ਾਈ, ਡਿਪਟੀ ਕਮਿਸ਼ਨਰ ਵੱਲੋਂ ਸ਼ਲਾਘਾ

ਹੜ੍ਹ ਪ੍ਰਭਾਵਿਤ

ਪਟਿਆਲਾ, 16 ਜੁਲਾਈ 2023: ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚਲੇ 150 ਤੋਂ ਵਧੇਰੇ ਸਕੂਲਾਂ ਨੂੰ ਵਿਦਿਆਰਥੀਆਂ ਦੀਆਂ ਕਲਾਸਾਂ ਲਈ ਤਿਆਰ ਕਰਨ ਵਾਸਤੇ ਮਗਨਰੇਗਾ ਕਾਮਿਆਂ ਨੇ ਪੂਰੀ ਮਿਹਨਤ ਨਾਲ ਇਨ੍ਹਾਂ ਸਕੂਲਾਂ ਦੀ ਸਾਫ਼-ਸਫ਼ਾਈ ਕਰਕੇ ਚਮਕਾਅ ਦਿੱਤਾ ਹੈ। ਇਸ ਕੰਮ ‘ਚ ਜੁਟੇ ਮਗਨਰੇਗਾ ਕਾਮਿਆਂ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹੜ੍ਹ […]

CM ਮਾਨ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ, ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ

Election Results

ਚੰਡੀਗੜ੍ਹ, 7 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (MGNREGA) ਤਹਿਤ ਨੋਟੀਫਾਈ ਕੀਤੀ ਮਜ਼ਦੂਰੀ ਦਰ ਨੂੰ ਵਧਾ ਕੇ ਗੈਰ-ਹੁਨਰਮੰਦ ਖੇਤੀਬਾੜੀ ਕਾਮਿਆਂ ਲਈ ਪੰਜਾਬ ਦੁਆਰਾ ਨੋਟੀਫਾਈ ਕੀਤੀ ਦਰ 381.06 ਰੁਪਏ ਕਰਨ ਦੀ ਮੰਗ ਕੀਤੀ। ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਗਿਰੀਰਾਜ ਸਿੰਘ ਨੂੰ ਲਿਖੇ ਪੱਤਰ ਵਿੱਚ […]

ਮਨਰੇਗਾ ਤਹਿਤ ਦਿੱਤੀ ਜਾਂਦੀ ਦਿਹਾੜੀ ਵਧਾਉਣ ਲਈ CM ਮਾਨ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 07 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਮਨਰੇਗਾ (MGNREGA) ਤਹਿਤ ਦਿੱਤੀ ਜਾਣ ਵਾਲੀ ਦਿਹਾੜੀ ਵਿੱਚ ਵਾਧਾ ਕਰਨ ਲਈ ਪੱਤਰ ਲਿਖਿਆ ਹੈ। ਮੁੱਖ ਮੰਤਰੀ ਮਾਨ ਨੇ ਦਿਹਾੜੀ ਵਧਾ ਕੇ 381 ਰੁਪਏ ਕਰਨ ਦੀ ਮੰਗ ਕੀਤੀ ਹੈ।

CM ਭਗਵੰਤ ਮਾਨ ਵੱਲੋਂ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਵਕਾਲਤ

ਜੰਗ-ਏ-ਆਜ਼ਾਦੀ ਯਾਦਗਾਰ

ਚੰਡੀਗੜ੍ਹ, 16 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਐਕਟ (MGNREGA) ਸਕੀਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ। ਇੱਥੇ ਇਸ ਸਕੀਮ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ […]

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਮੀਟਿੰਗ ਦੌਰਾਨ ਮਨਰੇਗਾ ਸਕੀਮ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਕੀਤੀ ਚਰਚਾ: CM ਮਾਨ

MGNREGA

ਚੰਡੀਗੜ੍ਹ, 16 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨਰੇਗਾ (MGNREGA) ਸਕੀਮ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ, ਸ ਦੌਰਾਨ ਮਨਰੇਗਾ ਸਕੀਮ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਚਰਚਾ ਕੀਤੀ ਗਈ ਹੈ | ਇਸ ਦੇ ਨਾਲ ਹੀ ਮਨਰੇਗਾ ਦਾ ਬਜਟ ਵਧਾਉਣ ‘ਤੇ ਚਰਚਾ ਹੋਈ ਤੇ ਕਿਵੇਂ […]

ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਨਾਲ ਨਿਵੇਕਲੀ ਸਕੀਮ ਸ਼ੁਰੂ ਕਰਨ ਬਾਰੇ ਕੀਤੀ ਚਰਚਾ

ਪੇਂਡੂ ਵਿਕਾਸ

ਚੰਡੀਗੜ੍ਹ 29 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ […]

ਮਗਨਰੇਗਾ ਤਹਿਤ ਨਵੇਂ ਜੌਬ ਕਾਰਡ ਬਣਾਉਣ ਲਈ ਬਲਾਕ ਪੱਧਰ ‘ਤੇ 14 ਤੇ 15 ਨਵੰਬਰ ਨੂੰ ਕੈਂਪ ਲਗਾਏ ਜਾਣਗੇ: ADC ਈਸ਼ਾ ਸਿੰਘਲ

ਕੌਮੀ ਲੋਕ ਅਦਾਲਤ

ਪਟਿਆਲਾ 12 ਨਵੰਬਰ 2022: ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਨਵੇਂ ਜੌਬ ਕਾਰਡ ਬਣਾਉਣ ਲਈ ਪਟਿਆਲਾ ਜ਼ਿਲ੍ਹੇ ਅੰਦਰ ਬਲਾਕ ਪੱਧਰ ‘ਤੇ ਕੈਂਪ 14 ਅਤੇ 15 ਨਵੰਬਰ ਨੂੰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਜਾਬ ਕਾਰਡ ਬਣਵਾਉਣ ਦੇ ਚਾਹਵਾਨ ਅਤੇ ਪਿੰਡਾਂ ਦੇ ਯੋਗ ਵਸਨੀਕ ਆਪਣੇ ਬਲਾਕ ਦਫ਼ਤਰ ਵਿਖੇ ਜਾ […]

ED ਵਲੋਂ ਮਹਿਲਾ IAS ਅਫ਼ਸਰ ਦੇ ਘਰ ‘ਤੇ ਛਾਪੇਮਾਰੀ, 25 ਕਰੋੜ ਰੁਪਏ ਦੀ ਨਕਦੀ ਬਰਾਮਦ

ED

ਚੰਡੀਗੜ੍ਹ 06 ਮਈ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਵਲੋਂ ਝਾਰਖੰਡ ਦੀ ਸੀਨੀਅਰ ਆਈਏਐਸ ਅਧਿਕਾਰੀ ਪੂਜਾ ਸਿੰਘਲ ਅਤੇ ਉਸ ਦੇ ਨਜ਼ਦੀਕੀ ਵਿਅਕਤੀਆਂ ਦੇ 20 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ | ਇਸ ਛਾਪੇਮਾਰੀ ਦੌਰਾਨ ਪੂਜਾ ਸਿੰਘਲ ਦੇ ਕਰੀਬੀ ਸੀਏ ਦੇ ਘਰੋਂ 25 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੇ ਹਨ | ਇਸ ਦੌਰਾਨ ਖਬਰ ਹੈ ਕਿ ਈਡੀ ਦੇ […]

ਸੋਨੀਆ ਗਾਂਧੀ ਨੇ ਲੋਕ ਸਭਾ ‘ਚ ਮਨਰੇਗਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ

Sonia Gandhi

ਚੰਡੀਗੜ੍ਹ 31ਮਾਰਚ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਅੱਜ ਲੋਕ ਸਭਾ ‘ਚ ਮਨਰੇਗਾ ਸਕੀਮ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਬੋਲਦਿਆਂ ਚਾਰ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਬਹੁਤ ਸਾਰੇ ਲੋਕਾਂ ਨੇ ਮਹਾਤਮਾ ਗਾਂਧੀ ਮਨਰੇਗਾ ਦਾ ਮਜ਼ਾਕ ਉਡਾਇਆ ਸੀ, ਉਸੇ ਮਨਰੇਗਾ ਨੇ ਸਹੀ ਸਮੇਂ ‘ਤੇ ਕਰੋਨਾ ਅਤੇ ਲੌਕਡਾਊਨ ਤੋਂ ਪ੍ਰਭਾਵਿਤ […]