July 4, 2024 9:46 pm

NGO ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਨ ਕੈਂਪ ਦੌਰਾਨ 47 ਪ੍ਰਵਾਸੀ ਮਜ਼ਦੂਰ ਵੋਟਰ ਵਜੋਂ ਰਜਿਸਟਰ

ਵੋਟਰ ਪੰਜੀਕਰਨ

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਅਪ੍ਰੈਲ 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ […]

ਜਲੰਧਰ ‘ਚ ਨਸ਼ੇ ਦੇ ਆਦੀ ਲੁਟੇਰਿਆਂ ਨੇ ਪੈਸੇ ਨਾ ਦੇਣ ‘ਤੇ ਪ੍ਰਵਾਸੀ ਨੌਜਵਾਨ ਦਾ ਕੀਤਾ ਕਤਲ

Robbers

ਜਲੰਧਰ, 10 ਫਰਵਰੀ 2023: ਜਲੰਧਰ ਵਿੱਚ ਲੁਟੇਰਿਆਂ (Robbers) ਨੇ ਸਿਰਫ 300 ਰੁਪਏ ਲਈ ਇੱਕ ਪ੍ਰਵਾਸੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ । ਬੀਤੀ ਰਾਤ ਜਲੰਧਰ ਸਿਟੀ ਰੇਲਵੇ ਸਟੇਸ਼ਨ ਨੇੜੇ ਤਿੰਨ ਪ੍ਰਵਾਸੀ ਨੌਜਵਾਨਾਂ ਨੂੰ ਦੋ ਨੌਜਵਾਨਾਂ ਨੂੰ ਘੇਰ ਕੇ ਪਹਿਲਾਂ ਲੁੱਟ-ਖੋਹ ਕੀਤੀ ਅਤੇ ਬਾਅਦ ‘ਚ ਜਦੋਂ ਇਕ ਪ੍ਰਵਾਸੀ ਨੌਜਵਾਨ ਨੇ ਲੁਟੇਰੇ ਨੂੰ ਧੱਕਾ ਮਾਰਿਆ […]

ਸ੍ਰੀ ਮੁਕਤਸਰ ਸਾਹਿਬ ‘ਚ ਤੇਜ਼ ਰਫਤਾਰ ਕਾਰ ਨੇ ਪ੍ਰਵਾਸੀ ਮਜਦੂਰਾਂ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਚਾਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ 07 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਬਠਿੰਡਾ ਮਾਰਗ ਤੇ ਬੀਤੀ ਰਾਤ ਭਿਆਨਕ ਸੜਕ ਹਾਦਸੇ ਵਿਚ ਤਿੰਨ ਪ੍ਰਵਾਸੀ ਮਜਦੂਰਾਂ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪੈਲੇਸ ਵਿਚ ਵੇਟਰ ਦਾ ਕੰਮ ਕਰਦੇ ਸੱਤ ਪ੍ਰਵਾਸੀ ਮਜ਼ਦੂਰ ਤੁਰ ਕੇ ਪੈਲੇਸ ਵਾਲੇ ਪਾਸੇ ਆ ਰਹੇ ਸੀ ਕਿ ਮਗਰੋ ਬਠਿੰਡਾ ਵਾਲੇ ਪਾਸੇ ਤੋਂ ਆ ਰਹੀ ਇਕ ਤੇਜ਼ […]