July 8, 2024 9:01 pm

ਨਵਾਂਸ਼ਹਿਰ ਵਿਖੇ 9 ਫਰਵਰੀ ਨੂੰ ਹੋਵੇਗੀ ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ ਬੈਠਕ

ਪਰਵਾਸੀ ਪੰਜਾਬੀਆਂ

ਐਸ.ਏ.ਐਸ.ਨਗਰ, 7 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 09 ਫਰਵਰੀ, 2024 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀ ਇੱਕ ਖੇਤਰੀ ਬੈਠਕ ਸ਼ਿਵਾਲਿਕ ਪਬਲਿਕ ਸਕੂਲ, ਚੰਡੀਗੜ੍ਹ ਰੋਡ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਨ ਜਾ ਰਹੀ ਹੈ, ਜਿਸ ਦੌਰਾਨ […]

ਪਰਵਾਸੀ ਪੰਜਾਬੀਆਂ ਨੇ ਪੰਜਾਬ ‘ਚ ਵੱਡੇ ਪੱਧਰ ‘ਤੇ ਨਿਵੇਸ਼ ‘ਦਿਖਾਈ ਦਿਲਚਸਪੀ

ਨਿਵੇਸ਼

ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਫਰਾਂਸ ਵਿੱਚ ਪਿਛਲੇ 28 ਸਾਲ ਤੋਂ ਵਸੇ ਟਾਂਡਾ ਦੇ ਦਲਵਿੰਦਰ ਸਿੰਘ ਨੇ ਕਿਹਾ ਕਿ ਉਹ ਟਾਂਡਾ ਵਿੱਚ ਯੂਨੀਵਰਸਿਟੀ ਬਣਾਉਣਾ ਚਾਹੁੰਦੇ ਹਨ ਕਿਉਂਕਿ ਭਗਵੰਤ ਸਿੰਘ ਮਾਨ ਜੀ […]

ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ, 13 ਮਾਰਚ 2023: ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਜੇਕਰ ਪੰਜਾਬ ਵਿਚ ਕਿਸੇ ਮੁਸੀਬਤ […]

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ: ਕੁਲਦੀਪ ਸਿੰਘ ਧਾਲੀਵਾਲ

ਪ੍ਰਵਾਸੀ ਪੰਜਾਬੀਆਂ

ਚੰਡੀਗੜ੍ਹ 03 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਹਨ, ਜਿਸ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਰਾਹਤ ਮਿਲੀ ਹੈ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ […]

ਪੰਜਾਬ ‘ਚ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟਰੈਕ ਅਦਾਲਤਾਂ ਬਣਨਗੀਆਂ: ਕੁਲਦੀਪ ਸਿੰਘ ਧਾਲੀਵਾਲ

Fast Track Courts

ਚੰਡੀਗੜ੍ਹ/ਅੰਮ੍ਰਿਤਸਰ 30 ਦਸੰਬਰ 2022: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ (Fast Track Courts) ਦੀ ਸਥਾਪਨਾ ਕੀਤੀ ਜਾਵੇਗੀ। ਅੱਜ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ […]

ਅੰਮ੍ਰਿਤਸਰ ਵਿਖੇ ਕੱਲ੍ਹ ਹੋਵੇਗਾ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ

Revenue Department

ਚੰਡੀਗੜ 29 ਦਸਬੰਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ (NRI Punjabian Nal Milni) ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ […]