July 7, 2024 2:13 pm

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਮੂਲ ਦੁੱਧ ਦੀਆਂ ਕੀਮਤਾਂ ‘ਚ ਵਾਧਾ

Amul milk

ਚੰਡੀਗੜ੍ਹ, 03 ਜੂਨ 2024: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਮੂਲ ਦੁੱਧ (Amul milk) ਮਹਿੰਗਾ ਹੋ ਗਿਆ ਹੈ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਕਿਹਾ ਕਿ ਦੁੱਧ ਦੀ ਸੰਚਾਲਨ ਅਤੇ ਉਤਪਾਦਨ ਦੀ ਸਮੁੱਚੀ ਲਾਗਤ ਵਿੱਚ ਵਾਧੇ ਦੇ ਮੱਦੇਨਜ਼ਰ ਸੋਮਵਾਰ ਤੋਂ ਅਮੂਲ ਦੁੱਧ ਦੀਆਂ ਕਿਸਮਾਂ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ […]

Amul Milk Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੂਲ ਦੁੱਧ ਦੀਆਂ ਕੀਮਤਾਂ ‘ਚ ਹੋਇਆ ਵਾਧਾ

Amul Milk

ਚੰਡੀਗੜ੍ਹ, 01 ਅਪ੍ਰੈਲ 2023: ਅਮੂਲ (Amul Milk) ਨੇ ਇਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਇਸ ਵਾਰ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ ਇਹ ਵਾਧਾ ਸਿਰਫ ਗੁਜਰਾਤ ਲਈ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਦੋਂ ਅਮੂਲ ਦੁੱਧ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ ਤਾਂ ਗੁਜਰਾਤ ਵਿੱਚ […]

ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਮਦਰ ਡੇਅਰੀ ਦੇ ਦੁੱਧ ਦੀਆਂ ਕੀਮਤਾਂ ‘ਚ ਹੋਇਆ ਵਾਧਾ

Mother Dairy

ਚੰਡੀਗੜ੍ਹ 26 ਦਸੰਬਰ 2022: ਮਦਰ ਡੇਅਰੀ (Mother Dairy) ਨੇ ਮੰਗਲਵਾਰ ਤੋਂ ਦਿੱਲੀ-ਐੱਨਸੀਆਰ ਬਾਜ਼ਾਰ ‘ਚ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਮਹਿੰਗਾਈ ਵਧਣ ਦਾ ਹਵਾਲਾ ਦੇ ਕੇ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਮਦਰ ਡੇਅਰੀ ਨੇ ਇਸ ਸਾਲ 5ਵੀਂ ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। […]

ਅਮੂਲ ਅਤੇ ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

Amul

ਚੰਡੀਗੜ੍ਹ 16 ਅਗਸਤ 2022: ਮਹਿੰਗਾਈ ਦੀ ਮਾਰ ਝੱਲ ਰਹੇ ਦੇਸ਼ ਵਾਸੀਆਂ ਦੀ ਜੇਬ੍ਹ ‘ਤੇ ਹੋਰ ਵੀ ਬੋਝ ਪੈਣ ਜਾ ਰਿਹਾ ਹੈ | ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ (Amul) ਨੇ ਦੁੱਧ ਦੀ ਕੀਮਤ ਵਾਧਾ ਕਰਨ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ […]

ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ, ਕੀਮਤਾਂ ਕੱਲ੍ਹ ਤੋਂ ਲਾਗੂ

ਮਦਰ ਡੇਅਰੀ

ਚੰਡੀਗੜ੍ਹ 05 ਮਾਰਚ 2022: ਮਦਰ ਡੇਅਰੀ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਲਿਆ ਹੈ ।ਦਸਿਆ ਜਾ ਰਿਹਾ ਹੈ ਕਿ ਇਹ ਵਾਧਾ ਖਰੀਦ ‘ਚ ਵਧ ਰਹੇ ਖਰਚੇ ਕਰਨਾ ਲਿਆ ਹੈ | ਇਸਦੇ ਚੱਲਦੇ ਦਿੱਲੀ-ਐੱਨਸੀਆਰ ‘ਚ ਐਤਵਾਰ ਯਾਨੀ ਕੱਲ ਤੋਂ ਦੁੱਧ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ […]