July 4, 2024 9:13 pm

MSP: ਕੇਂਦਰੀ ਮੰਤਰੀ ਮੰਡਲ ਵੱਲੋਂ 14 ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ

MSP

ਚੰਡੀਗੜ੍ਹ, 19 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਤੀਜੇ ਕਾਰਜਕਾਲ ਦੀ ਦੂਜੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਸੱਦੀ। ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਝੋਨਾ, ਅਰਾਈ, ਬਾਜਰਾ, ਜਵਾਰ, ਮੱਕੀ ਅਤੇ […]

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਕੀਤੀ ਮੰਗ

Punjab government

ਚੰਡੀਗੜ੍ਹ, 15 ਮਈ 2024: ਪੰਜਾਬ ਸਰਕਾਰ (Punjab government) ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਆਪਣੀ ਸਿਫ਼ਾਰਸ਼ ਭੇਜ ਗਈ ਹੈ । ਫਸਲ ਉਤਪਾਦਨ ਦੀ ਲਾਗਤ ਦੇ ਆਧਾਰ ‘ਤੇ ਸਾਲ 2025-2026 ਲਈ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਗਈ […]

CM ਭਗਵੰਤ ਮਾਨ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

minimum support price

ਚੰਡੀਗੜ੍ਹ, 19 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (minimum support price) ਦੀ ਗਾਰੰਟੀ ਦੀ ਮੰਗ ਕੀਤੀ। ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ […]

ਹਾੜੀ ਦੇ ਸੀਜ਼ਨ ‘ਚ ਸਰ੍ਹੋਂ, ਛੋਲੇ, ਸੂਰਜਮੁਖੀ ਅਤੇ ਮੂੰਗੀ ਦੀ ਖਰੀਦ ਤੈਅ ਘੱਟੋ-ਘੱਟ ਸਮਰਥਨ ਮੁੱਲ ‘ਤੇ ਹੋਵੇਗੀ: ਸੰਜੀਵ ਕੌਸ਼ਲ

Rabbi season

ਚੰਡੀਗੜ੍ਹ, 12 ਫਰਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਰਾਜ ਸਰਕਾਰ ਹਾੜੀ ਦੇ ਸੀਜ਼ਨ (Rabbi season) ਦੌਰਾਨ ਕਿਸਾਨਾਂ ਤੋਂ ਸਰ੍ਹੋਂ, ਛੋਲੇ, ਸੂਰਜਮੁਖੀ ਅਤੇ ਗਰਮੀਆਂ ਦੀ ਮੂੰਗੀ ਦੀ ਖਰੀਦ ਤੈਅ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਰੇਗੀ। ਇਸ ਤੋਂ ਇਲਾਵਾ ਮਾਰਚ ਮਹੀਨੇ ਤੋਂ 5 ਜ਼ਿਲ੍ਹਿਆਂ ਵਿੱਚ ਵਾਜਬ ਕੀਮਤ ਵਾਲੀਆਂ ਦੁਕਾਨਾਂ ਰਾਹੀਂ ਸੂਰਜਮੁਖੀ ਦੇ ਤੇਲ […]

ਸੁਖਬੀਰ ਬਾਦਲ ਵੱਲੋਂ MSP ‘ਤੇ ਨਰਮੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨੂੰ ਦਖਲ ਦੇਣ ਦੀ ਅਪੀਲ

Cotton

ਚੰਡੀਗੜ੍ਹ, 11 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਨਰਮੇ (Cotton) ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਐਤਵਾਰ ਸ਼ਾਮ ਨੂੰ ਇੱਕ ਟਵੀਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤਾਂ […]

‘ਆਪ’ ਸਰਕਾਰ MSP ‘ਤੇ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਦੀ ਖ਼ਰੀਦ ਨੂੰ ਯਕੀਨੀ ਬਣਾਉਣ ‘ਚ ਰਹੀ ਅਸਫਲ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ, 26 ਜੂਨ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਕਿ ਉਹ ਘੱਟੋ ਘੱਟ ਸਮਰਥਨ ਮੁੱਲ (MSP) ‘ਤੇ ਮੂੰਗੀ ਦਾਲ ਦੀ ਫ਼ਸਲ ਦੀ ਖ਼ਰੀਦ ਨੂੰ ਯਕੀਨੀ ਨਾ ਬਣਾ ਕੇ ਕਿਸਾਨਾਂ ਨੂੰ ਇੱਕ ਵਾਰ ਫਿਰ ਨਿਰਾਸ਼ ਕਰ ਰਹੀ ਹੈ, […]

ਮੁੱਖ ਮੰਤਰੀ ਮਾਨ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ

MSP

ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਮੱਕੀ ’ਤੇ ਘੱਟੋ ਘੱਟ ਸਮਰਥਨ ਮੁੱਲ (MSP) 2090 ਰੁਪਏ ਪ੍ਰਤੀ ਕੁਇੰਟਲ ਦੀ ਦਰ’ਤੇ ਖਰੀਦ ਕਰਨ ਤਾਂ ਜੋ ਕਿਸਾਨਾਂ ਨੂੰ ਘੱਟ ਰੇਟ ’ਤੇ ਜਿਣਸ ਵੇਚਣ ਤੋਂ ਬਚਾਇਆ […]

ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ: ਲਾਲ ਚੰਦ ਕਟਾਰੂਚੱਕ

MSP

ਚੰਡੀਗੜ੍ਹ, 23 ਮਈ 2023: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ (Wheat) ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ […]

ਕੇਂਦਰੀ ਮੰਤਰੀ ਮੰਡਲ ਨੇ ਹਾੜੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਚ ਕੀਤਾ ਵਾਧਾ

Minimum Support Price

ਚੰਡੀਗੜ੍ਹ 18 ਅਕਤੂਬਰ 2022: ਕੇਂਦਰ ਸਰਕਾਰ ਦੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਹਾੜੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਮਨਜ਼ੂਰੀ ਦਿੱਤੀ ਹੈ। ਇਸਦੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ ਹੈ | ਕੇਂਦਰ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੇਂਦਰੀ ਮੰਤਰੀ […]

MSP ‘ਤੇ ਵਿਸ਼ੇਸ਼ ਕਮੇਟੀ ਦੀ ਪਹਿਲੀ ਬੈਠਕ ਸਮਾਪਤ, ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

MSP

ਚੰਡੀਗ੍ਹੜ 22 ਅਗਸਤ 2022: ਅੱਜ ਯਾਨੀ ਸੋਮਵਾਰ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਵਿਸ਼ੇਸ਼ ਕਮੇਟੀ ਦੀ ਪਹਿਲੀ ਬੈਠਕ ਅੱਜ ਸੋਮਵਾਰ ਨੂੰ ਹੋਈ। ਕਮੇਟੀ ਦੇ ਇੱਕ ਮੈਂਬਰ ਨੇ ਦੱਸਿਆ ਕਿ ਐਮਐਸਪੀ ‘ਤੇ ਕਮੇਟੀ ਨੇ ਅਹਿਮ ਮੁੱਦਿਆਂ ‘ਤੇ ਵਿਚਾਰ ਕਰਨ ਲਈ ਚਾਰ ਗਰੁੱਪ ਬਣਾਏ ਹਨ। ਪਹਿਲੇ ਦੌਰ ਦੀ ਮੀਟਿੰਗ ਵਿੱਚ, ਕਮੇਟੀ ਨੇ ਭਵਿੱਖ ਦੀਆਂ ਲੋੜਾਂ, ਵਿਕਾਸ ਅਤੇ […]