July 7, 2024 1:59 pm

MSP ‘ਤੇ ਕਮੇਟੀ ਲਈ ਕਿਸਾਨ ਸੰਗਠਨਾਂ ਤੋਂ ਮੰਗੇ ਮੈਂਬਰਾਂ ਦੇ ਨਾਂ ਨਹੀਂ ਭੇਜੇ : ਨਰਿੰਦਰ ਸਿੰਘ ਤੋਮਰ

MSP

ਚੰਡੀਗੜ੍ਹ 13 ਅਪ੍ਰੈਲ 2022: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਅਜੇ ਵੀ ਘੱਟੋ-ਘੱਟ ਸਮਰਥਨ ਮੁੱਲ (MSP) ਮੁੱਦੇ ‘ਤੇ ਵਿਚਾਰ ਕਰਨ ਲਈ ਕਮੇਟੀ ਬਣਾਉਣ ਲਈ ਕਿਸਾਨ ਸੰਗਠਨਾਂ ਦੇ ਮੈਂਬਰਾਂ ਦੇ ਨਾਵਾਂ ਦੀ ਉਡੀਕ ਕਰ ਰਿਹਾ ਹੈ। ਜਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ […]

ਸਰਕਾਰ ਵਿਧਾਨ ਸਭਾ ਚੋਣਾਂ ਤੋਂ ਬਾਅਦ MSP ਕਮੇਟੀ ਬਣਾਉਣ ਲਈ ਵਚਨਬੱਧ: ਤੋਮਰ

Narinder Singh Tomar

ਚੰਡੀਗੜ੍ਹ 04 ਫਰਵਰੀ 2022: ਕੇਂਦਰ ਦੇ ਖੇਤੀ ਕਾਨੂੰਨ ਖਿਲਾਫ ਕਿਸਾਨਾਂ ਦਾ ਕਾਫੀ ਲੰਮੇ ਸਮੇ ਤੱਕ ਸੰਘਰਸ਼ ਚੱਲਿਆ ਇਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਨਵੰਬਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੀ ਕਿਸਾਨਾਂ ਦੀ ਮੰਗ ‘ਤੇ ਵਿਚਾਰ ਕਰਨ […]

ਰਾਕੇਸ਼ ਟਿਕੈਤ ਦਾ ਵੱਡਾ ਐਲਾਨ 31 ਜਨਵਰੀ ਨੂੰ ਮਨਾਇਆ ਜਾਵੇਗਾ ‘ਵਿਸ਼ਵਾਸਘਾਤ ਦਿਵਸ’

Rakesh Tikait

ਚੰਡੀਗੜ੍ਹ 30 ਜਨਵਰੀ 2022: ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਕੇਂਦਰ ਨੇ ਐਮਐਸਪੀ (MSP) ਲਈ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਹੋਇਆ। ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਕਾਨੂੰਨ ਦੀ ਮੰਗ ਲਈ ਕਿਸਾਨ 31 ਜਨਵਰੀ ਦਿਨ ਸੋਮਵਾਰ ਨੂੰ ‘ਵਿਸ਼ਵਾਸਘਾਤ ਦਿਵਸ’ (Betrayal Day) ਵਜੋਂ ਮਨਾਉਣ ਜਾ ਰਹੇ ਹਨ। ਐਮਐਸਪੀ ਲਈ ਕਾਨੂੰਨ ਨੂੰ […]