July 7, 2024 10:14 pm

ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ 74 ਅਧਿਆਪਕਾਂ ਦੀ ਸੂਚੀ ਜਾਰੀ

Teacher State Award-2022

ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਅਧਿਆਪਕ ਰਾਜ ਪੁਰਸਕਾਰ-2022 (Teacher State Award-2022) ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਹੈ।ਸੂਚੀ ਮੁਤਾਬਕ, ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚ ਕੁੱਲ 55 ਅਧਿਆਪਕਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਐਮ.ਐਸ. ਲੋਹਾਰਕਾ ਕਲਾਂ ਦੇ ਰਾਜਨ ਅਤੇੇ ਜੀ.ਐਸ.ਐਸ.ਐਸ. ਝਿੱਤਾ ਕਲਾਂ ਦੇ ਸੰਜੇ ਕੁਮਾਰ, […]

ਅਧਿਆਪਕ ਦਿਵਸ 2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ 74 ਅਧਿਆਪਕਾਂ ਦੀ ਸੂਚੀ ਨੂੰ ਹਰਜੋਤ ਬੈਂਸ ਵਲੋਂ ਪ੍ਰਵਾਨਗੀ

Harjot Singh Bains

ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2022 (Teacher’s Day 2022) ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਤਿੰਨ ਕੈਟਾਗਰੀਆਂ ਵਿਚ 74 ਅਧਿਆਪਕ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ। ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ […]

ਪੰਜਾਬ ਸਰਕਾਰ 60 ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁਖੀਆਂ ਨੂੰ ਸਿਖਲਾਈ ਲਈ ਭੇਜੇਗੀ ਵਿਦੇਸ਼: ਹਰਜੋਤ ਬੈਂਸ

60 schools abroad for training

ਚੰਡੀਗੜ੍ਹ 15 ਅਗਸਤ 2022: ਪੰਜਾਬ ਸਰਕਾਰ (Punjab government) ਸੂਬੇ ‘ਚ ਸਿੱਖਿਆ ਦੇ ਪੱਧਰ ਨੂੰ ਹੋਰ ਵੀ ਉੱਚਾ ਚੁੱਕਣ ਲਈ ਨਵੀਆਂ ਨੀਤੀਆਂ ਲੈ ਕੇ ਆ ਰਹੀ ਹੈ | ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲੈਣ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਭੇਜਿਆ ਜਾਵੇਗਾ। […]

ਪੰਜਾਬ ਸਰਕਾਰ ਵਲੋਂ ਰੋਪੜ ਜ਼ਿਲ੍ਹੇ ਦੇ ਖੇੜਾ ਕਲਮੋਟ ਵਿਖੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ

Ropar

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਕਰਦਿਆਂ ਰੋਪੜ (Ropar) ਜ਼ਿਲ੍ਹੇ ਦੇ ਖੇੜਾ ਕਲਮੋਟ (Khera Kalmot ) ਵਿਖੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ  ਦਿੱਤੇ ਹਨ। ਜਿਕਰਯੋਗ ਹੈ ਕਿ ਮਾਈਨਿੰਗ ਮੰਤਰੀ ਹਰਜੋਤ ਬੈਂਸ (Harjot Bains) ਵੱਲੋਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਦੱਸਿਆ ਜਾ […]