July 7, 2024 4:46 pm

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਲੋਕ ਨਿਰਮਾਣ ਦਫਤਰ ਦਾ ਅਚਨਚੇਤ ਦੌਰਾ

Public Works Office

ਰੂਪਨਗਰ 31 ਅਕਤੂਬਰ 2022: ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਵਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ ਅਤੇ ਗੈਰ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਨੋਟਿਸ ਲਿਆ। ਕੈਬਨਿਟ ਮੰਤਰੀ ਸਵੇਰੇ ਠੀਕ 9 ਵਜੇ ਲੋਕ ਨਿਰਮਾਣ ਦਫਤਰ ਪੁੱਜ ਗਏ ਸਨ। ਇਸ ਮੌਕੇ ਉਨ੍ਹਾਂ ਨੇ ਲੇਟ ਪੁੱਜੇ ਕਰਮਚਾਰੀਆਂ ਅਤੇ ਅਧਿਕਾਰੀਆਂ […]

ਬਿਜਲੀ ਸੈਕਟਰ ‘ਚ ਸੁਧਾਰ ਲਈ ਪੰਜਾਬ ਸਰਕਾਰ ਵਲੋਂ 25,237 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਪ੍ਰਵਾਨਗੀ

ਬਿਜਲੀ

ਚੰਡੀਗੜ੍ਹ 27 ਅਗਸਤ 2022: ਸੂਬੇ ‘ਚ 24 ਘੰਟੇ ਮਿਆਰੀ ਬਿਜਲੀ ਸਪਲਾਈ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ (Punjab government) ਨੇ 25,237 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਤਾਂ ਜੋ ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਰਿਫਾਰਮ-ਬੇਸਡ ਐਂਡ ਰਿਜ਼ਲਟ-ਲਿੰਕਡ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐਸਐਸ) ਇੱਕ ਫਲੈਗਸ਼ਿਪ […]

ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਨਿਰਮਾਣ ਵਿਭਾਗ ‘ਚ ਸੱਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Harbhajan Singh ETO

ਚੰਡੀਗੜ੍ਹ 09 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ `ਤੇ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ.(Harbhajan Singh ETO) ਨੇ ਨਵ-ਨਿਯੁਕਤ […]

600 ਯੂਨਿਟ ਮੁਫ਼ਤ ਬਿਜਲੀ ਨਾਲ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲੇਗਾ ਲਾਭ: ਹਰਭਜਨ ਸਿੰਘ ETO

600 ਯੂਨਿਟ ਮੁਫ਼ਤ ਬਿਜਲੀ

ਚੰਡੀਗੜ੍ਹ 26 ਜੁਲਾਈ 2022: ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਨੇ ਇਨ੍ਹਾਂ ਗਰਮੀਆਂ ਵਿੱਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜ ਕੇ ਨਵੇਂ ਮੀਲ ਪੱਥਰ ਗੱਡੇ ਹਨ। ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ਉੱਤੇ ਕਰਵਾਏ ਗਏ ਸਮਾਗਮ ਨੂੰ […]