July 8, 2024 1:58 am

ਮਿਜ਼ੋਰਮ ‘ਚ ਭਾਰੀ ਬਾਰਿਸ਼ ਕਾਰਨ ਸੱਤ ਜਣਿਆਂ ਦੀ ਗਈ ਜਾਨ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ

Mizoram

ਚੰਡੀਗੜ੍ਹ, 28 ਮਈ 2024: ਮਿਜ਼ੋਰਮ (Mizoram) ‘ਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ | ਉੱਥੇ ਹੀ ਰਜਧਾਨੀ ਆਈਜ਼ੌਲ ਦੇ ਬਾਹਰੀ ਇਲਾਕੇ ‘ਚ ਭਾਰੀ ਮੀਂਹ ਕਾਰਨ ਇਕ ਖਾਨ ਢਹਿ ਗਈ। ਇਸ ਹਾਦਸੇ ਵਿੱਚ ਸੱਤ ਜਣਿਆਂ ਦੀ ਜਾਨ ਚਲੀ ਗਈ। ਪੁਲਿਸ ਵਾਲੇ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਭਾਰੀ ਮੀਂਹ ਕਾਰਨ ਨਦੀਆਂ ਦਾ ਪੱਧਰ ਵੀ ਵਧ […]

ਲਾਲਦੂਹੋਮਾ ਨੇ ਮਿਜ਼ੋਰਮ ਦੇ ਨਵੇਂ ਮੁੱਖ ਮੰਤਰੀ ਵਜੋਂ ਲਿਆ ਹਲਫ਼

Mizoram

ਚੰਡੀਗੜ੍ਹ, 08 ਦਸੰਬਰ 2023: ਮਿਜ਼ੋਰਮ (Mizoram) ‘ਚ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਜ਼ੋਰਮ ਪੀਪਲਜ਼ ਮੂਵਮੈਂਟ (ZPM) ਦੇ ਆਗੂ ਲਾਲਦੂਹੋਮਾ ਸੂਬੇ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਲਾਲਦੂਹੋਮਾ ਨੇ ਸ਼ੁੱਕਰਵਾਰ ਸਵੇਰੇ 11 ਵਜੇ ਆਈਜ਼ੌਲ ਦੇ ਰਾਜ ਭਵਨ ਵਿੱਚ ਰਾਜਪਾਲ ਹਰੀ ਬਾਬੂ ਕੰਭਮਪਤੀ ਦੇ ਸਾਹਮਣੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਲਾਲਡੂਹੋਮਾ ਇੰਦਰਾ ਗਾਂਧੀ ਦੇ ਸੁਰੱਖਿਆ […]

ਮਿਜ਼ੋਰਮ ‘ਚ ਸਾਬਕਾ IPS ਅਧਿਕਾਰੀ ਦੀ ਪਾਰਟੀ ਜ਼ੋਰਮ ਪੀਪਲਜ਼ ਮੂਵਮੈਂਟ 29 ਸੀਟਾਂ ‘ਤੇ ਅੱਗੇ

Mizoram

ਚੰਡੀਗੜ੍ਹ, 04 ਦਸੰਬਰ 2023: ਮਿਜ਼ੋਰਮ (Mizoram) ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ਦੇ ਨਤੀਜੇ ਅੱਜ ਆ ਰਹੇ ਹਨ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਦੇ ਰੁਝਾਨਾਂ ਮੁਤਾਬਕ ਜ਼ੋਰਮ ਪੀਪਲਜ਼ ਮੂਵਮੈਂਟ (ZPM) 29 ਸੀਟਾਂ ‘ਤੇ ਅੱਗੇ ਹੈ। ਸੱਤਾਧਾਰੀ ਮਿਜ਼ੋ ਨੈਸ਼ਨਲ ਫਰੰਟ (MNF) ਨੂੰ 7 ਸੀਟਾਂ ‘ਤੇ ਲੀਡ ਮਿਲੀ ਹੈ। […]

Mizoram Election Result: ਮਿਜ਼ੋਰਮ ‘ਚ ZPM ਪਾਰਟੀ ਬਹੁਮਤ ਵੱਲ, ਸੱਤਾਧਾਰੀ ਪਾਰਟੀ ਪੱਛੜੀ

Mizoram

ਚੰਡੀਗੜ੍ਹ, 04 ਦਸੰਬਰ 2023: ਉੱਤਰ-ਪੂਰਬੀ ਸੂਬਾ ਮਿਜ਼ੋਰਮ (Mizoram) ਕਦੇ ਕਾਂਗਰਸ ਦੇ ਅਧੀਨ ਅਤੇ ਕਦੇ ਮਿਜ਼ੋ ਨੈਸ਼ਨਲ ਫਰੰਟ (MNF) ਸਰਕਾਰਾਂ ਦੇ ਅਧੀਨ ਸੱਤਾ ਵਿੱਚ ਰਿਹਾ ਹੈ। ਇਸ ਵਾਰ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਐੱਮਐੱਨਐੱਫ ਦਾ ਜ਼ੋਰਮਥੰਗਾ ਆਪਣੀ ਸਰਕਾਰ ਨੂੰ ਬਚਾਉਣ ‘ਚ ਕਾਮਯਾਬ ਹਨ ਜਾਂ ਸੂਬੇ ਦੇ ਸਾਬਕਾ ਆਈਪੀਐੱਸ ਲਾਲਦੁਹੋਮਾ ਦੀ ਅਗਵਾਈ ‘ਚ ਬਣੀ ਨਵੀਂ ਸਿਆਸੀ […]

ਭਾਜਪਾ ਚਾਹੁੰਦੀ ਹੈ ਕਿ ਹਰ ਫੈਸਲਾ ਦਿੱਲੀ ‘ਚ ਹੋਵੇ, ਅਸੀਂ ਇਸ ਦੇ ਖ਼ਿਲਾਫ਼ ਹਾਂ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 17 ਅਕਤੂਬਰ 2023: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੇ ਮਿਜ਼ੋਰਮ ਦੇ ਆਇਜ਼ੌਲ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਜ਼ਿਆਦਾਤਰ ਆਗੂਆਂ ਦੇ ਬੱਚੇ ਵੰਸ਼ਵਾਦੀ ਹਨ। ਅਮਿਤ ਸ਼ਾਹ ਦਾ ਪੁੱਤ ਕ੍ਰਿਕਟ ਚਲਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਵਿਕੇਂਦਰੀਕਰਨ ਚਾਹੁੰਦੇ […]

ਰਾਹੁਲ ਗਾਂਧੀ ਨੇ ਮਿਜ਼ੋਰਮ ‘ਚ ਕੱਢੀ ਪੈਦਲ ਯਾਤਰਾ, ਆਖਿਆ- ਦੋ ਹਿੱਸਿਆਂ ‘ਚ ਵੰਡਿਆ ਗਿਆ ਮਣੀਪੁਰ

Rahul Gandhi

ਚੰਡੀਗੜ੍ਹ,16 ਅਕਤੂਬਰ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਸੋਮਵਾਰ ਨੂੰ ਮਿਜ਼ੋਰਮ ਦੇ ਆਇਜੌਲ ਪਹੁੰਚੇ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਹੁਲ ਨੇ ਇੱਥੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਮਣੀਪੁਰ ਦੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਕੁਝ […]

ਕਾਂਗਰਸ ਵੱਲੋਂ ਮਿਜ਼ੋਰਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Congress

ਚੰਡੀਗੜ੍ਹ, 16 ਅਕਤੂਬਰ 2023: ਮਿਜ਼ੋਰਮ (Mizoram) ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 39 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਮਿਜ਼ੋਰਮ ‘ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।

Mizoram: ਮਿਜ਼ੋਰਮ ‘ਚ ਨਿਰਮਾਣ ਅਧੀਨ ਰੇਲਵੇ ਪੁੱਲ ਡਿੱਗਿਆ, 17 ਮਜ਼ਦੂਰਾਂ ਦੀ ਮੌਤ

Mizoram

ਚੰਡੀਗ੍ਹੜ, 23 ਅਗਸਤ, 2023: ਉੱਤਰ-ਪੂਰਬੀ ਰਾਜ ਮਿਜ਼ੋਰਮ (Mizoram) ਤੋਂ ਬੁੱਧਵਾਰ ਸਵੇਰੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਾਈਰੰਗ ਨੇੜੇ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਡਿੱਗ ਗਿਆ, ਇਸ ਹਾਦਸੇ ਵਿੱਚ 17 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਰੇਲਵੇ ਪ੍ਰਸ਼ਾਸਨ ਵੱਲੋਂ ਇੱਥੇ ਰਾਹਤ ਅਤੇ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਹਾਦਸਾ ਸਵੇਰੇ […]