July 2, 2024 10:54 pm

2500 ਕਰੋੜ ਰੁਪਏ ਦਾ ਕਰਜ਼ਾ ਲੈਣ ਤੋਂ ਬਾਅਦ ਅਰਥਵਿਵਸਥਾ ਸੁਧਾਰਨ ਦੇ ‘ਆਪ’ ਦੇ ਦਾਅਵਿਆਂ ਦਾ ਪਰਦਾਫਾਸ਼: ਪ੍ਰਤਾਪ ਬਾਜਵਾ

Partap Bajwa

ਚੰਡੀਗੜ੍ਹ, 3 ਜਨਵਰੀ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਆਰਥਿਕਤਾ ਸੁਧਾਰਨ ਦੇ ਝੂਠੇ ਦਾਅਵਿਆਂ ਦਾ ਮਜ਼ਾਕ ਉਡਾਇਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਨਵੇਂ ਸਾਲ 2024 ਦੇ ਪਹਿਲੇ ਹੀ ਹਫ਼ਤੇ […]

ਸੁਖਪਾਲ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

MLA Sukhpal Khaira

ਚੰਡੀਗੜ੍ਹ, 09 ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਜਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸੁਖਪਾਲ ਖਹਿਰਾ (Sukhpal […]

ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣਾ ਹੀ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ: ਕੁਲਵੰਤ ਸਿੰਘ

MLA Kulwant Singh

ਮੋਹਾਲੀ, 31 ਜੁਲਾਈ 2023: ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਸਿੱਖਿਆ ਦੇ ਪੱਧਰ ਅਤੇ ਸਿਹਤ ਸੇਵਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਲਈ ਅਤੇ ਇਨ੍ਹਾਂ ਵਿਭਾਗਾਂ ਦੇ ਅੰਦਰ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕਰਨ ਦੇ ਲਈ ਲਗਾਤਾਰ ਯਤਨ ਜਾਰੀ ਹਨ | ਇਹ ਗੱਲ ਮੋਹਾਲੀ ਤੋਂ ਵਿਧਾਇਕ […]

ਚੇਤਨ ਸਿੰਘ ਜੌੜਾਮਾਜਰਾ ਤੇ ਅਜੀਤ ਸਿੰਘ ਕੋਹਲੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲੰਗਰ ਛਕਾਇਆ

Chetan Singh Jauramajra

ਪਟਿਆਲਾ,11 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਖ਼ੁਦ ਪ੍ਰਭਾਵਤ ਲੋਕਾਂ ਨਾਲ ਖੜ੍ਹਦਿਆਂ ਪਟਿਆਲਾ ਦੇ ਪ੍ਰੇਮ ਬਾਗ ਪੈਲੇਸ ਸਥਿਤ ਰਾਹਤ ਕੈਂਪ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਉਨ੍ਹਾਂ ਨੂੰ ਲੰਗਰ ਛਕਾਇਆ ਅਤੇ ਜ਼ਰੂਰੀ ਵਰਤੋਂ ਦਾ ਸਾਮਾਨ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਜੀਤ […]

ਪਿੰਡ ਵੜਿੰਗ ਵਿਖੇ MLA ਜਗਦੀਪ ਸਿੰਘ ਕਾਕਾ ਬਰਾੜ ਨੇ ਲੰਮੇ ਸਮੇ ਤੋ ਬੰਦ ਪਏ ਲਿਫਟ ਪੰਪ ਦਾ ਕੀਤਾ ਉਦਘਾਟਨ

ਪਿੰਡ ਵੜਿੰਗ

ਸ੍ਰੀ ਮੁਕਤਸਰ ਸਾਹਿਬ, 26 ਮਈ 2023: ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕ ਪੈਦੇ ਪਿੰਡ ਵੜਿੰਗ ਵਿਖੇ ਨਹਿਰਾਂ ਤੇ ਲੰਮੇ ਸਮੇਂ ਤੋਂ ਬੰਦ ਪਏ ਪਿੰਡ ਖੋਖਰ ਅਤੇ ਸਰਾਏਨਾਗਾ ਦੇ ਲਿਫਟ ਪੰਪਾਂ ਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਉਦਘਾਟਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ […]

ਪੰਜਾਬ-ਹਰਿਆਣਾ-ਹਿਮਾਚਲ ਵਿਧਾਨ ਸਭਾ ਸਪੀਕਰਾਂ ਦੀ ਮੀਟਿੰਗ: ਮੁੰਬਈ ‘ਚ ਹੋਣ ਵਾਲੇ ਰਾਸ਼ਟਰੀ ਵਿਧਾਇਕਾਂ ਦੀ ਕਾਨਫਰੰਸ ਨੂੰ ਦੱਸਿਆ ਇਤਿਹਾਸਕ

National Legislators Conference

ਚੰਡੀਗੜ੍ਹ, 11 ਮਈ 2023: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ 15 ਤੋਂ 17 ਜੂਨ ਤੱਕ ਮੁੰਬਈ ਵਿੱਚ ਹੋਣ ਵਾਲੇ ਰਾਸ਼ਟਰੀ ਵਿਧਾਇਕ ਸੰਮਲੇਨ (National Legislators Conference) ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਅੱਜ ਤਿੰਨਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਗਿਆਨ ਚੰਦ ਗੁਪਤਾ ਅਤੇ ਕੁਲਦੀਪ ਸਿੰਘ ਪਠਾਨੀਆ, ਰਾਸ਼ਟਰੀ ਵਿਧਾਇਕ ਸੰਮੇਲਨ ਦੇ […]

ਕਿਸਾਨਾਂ ਨੂੰ ਜਲਦ ਮਿਲੇਗਾ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾ ਦਾ ਮੁਆਵਜ਼ਾ: ਕੁਲਵੰਤ ਸਿੰਘ

MLA Kulwant Singh

ਮੋਹਾਲੀ, 06 ਅਪ੍ਰੈਲ 2023: ਪੰਜਾਬ ’ਚ ਪਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇੱਥੋਂ ਤੱਕ ਕਿ ਪੰਜਾਬ ਦੇ ਕੁਝ ਇਲਾਕਿਆਂ ’ਚ 100 ਫ਼ੀਸਦੀ ਕਣਕ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ | ਮੋਹਾਲੀ ਹਲਕੇ ਦੇ ਬਹੁਤੇ ਪਿੰਡਾਂ ’ਚ ਵੀ ਕਣਕ ਦੀ ਫ਼ਸਲ ਦਾ 50 ਤੋਂ ਲੈ […]

ਪੰਜਾਬ ਦੇ 117 ਵਿਧਾਇਕਾਂ ਲਈ ਦੋ-ਰੋਜ਼ਾ ਟਰੇਨਿੰਗ ਸੈਸ਼ਨ ਅੱਜ, ਪਹਿਲੀ ਵਾਰ ਚੁਣੇ ਵਿਧਾਇਕਾਂ ਲਈ ਖ਼ਾਸ

MLA

ਚੰਡੀਗੜ੍ਹ,14 ਫਰਵਰੀ 2023: ਪੰਜਾਬ ਦੇ 117 ਵਿਧਾਇਕਾਂ ਲਈ ਦੋ-ਰੋਜ਼ਾ ਟਰੇਨਿੰਗ ਸੈਸ਼ਨ ਅੱਜ 14 ਫਰਵਰੀ ਤੋਂ ਪੰਜਾਬ ਵਿਧਾਨ ਸਭਾ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਟਰੇਨਿੰਗ ਸੈਸ਼ਨ ਰੱਖਿਆ ਹੈ | ਜ਼ਿਕਰਯੋਗ ਹੈ ਕਿ 117 ਵਿਧਾਇਕਾਂ ਵਿਚੋਂ 92 ਵਿਧਾਇਕ ਪਹਿਲੀ ਵਾਰ ਵਿਧਾਇਕ ਚੁਣੇ ਗਏ ਹਨ। ਇਹ ਸਿਖਲਾਈ […]

ਸਾਬਕਾ ਕਾਂਗਰਸੀ ਕੌਂਸਲਰ ਦੇ ਖੁਦਕੁਸ਼ੀ ਮਾਮਲੇ ‘ਚ ਪੁਲਿਸ ਵਲੋਂ ਸਾਬਕਾ ਵਿਧਾਇਕ ਤੇ ਹੋਰਨਾਂ ਖ਼ਿਲਾਫ਼ ਮਾਮਲਾ ਦਰਜ

ਕਾਂਗਰਸੀ ਕੌਂਸਲਰ ਵਿੱਕੀ ਕਾਲੀਆ

ਚੰਡੀਗੜ੍ਹ, 30 ਜਨਵਰੀ 2023: ਸਾਬਕਾ ਕਾਂਗਰਸੀ ਕੌਂਸਲਰ ਵਿੱਕੀ ਕਾਲੀਆ ਖ਼ੁਦਕੁਸ਼ੀ ਮਾਮਲੇ ਵਿੱਚ ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ‘ਚ ਆਈਪੀਸੀ ਦੀ ਧਾਰਾ 306 ਤਹਿਤ ਮਾਮਲਾ ਦਰਜ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸੁਸਾਈਡ ਨੋਟ ‘ਚ ਜਿਨ੍ਹਾਂ ਦੇ ਨਾਂ ਲਿਖੇ ਗਏ ਸਨ, ਉਨ੍ਹਾਂ ਸਾਰਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੁਸਾਈਡ ਨੋਟ ਵਿੱਚ […]

‘ਆਪ’ ਵਿਧਾਇਕ ਨੂੰ 3 ਸਾਲ ਦੀ ਸਜਾ ਹੋਣ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਦਿੱਤਾ ਵੱਡਾ ਬਿਆਨ

Kultar Singh Sandhwan

ਚੰਡੀਗੜ੍ਹ 26 ਮਈ 2022: ਰੋਪੜ੍ਹ ਦੀ ਅਦਾਲਤ ਵੱਲੋਂ ਝਗੜੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ.ਬਲਬੀਰ ਸਿੰਘ (Dr. Balbir Singh) 3 ਸਾਲ ਦੀ ਸਜ਼ਾ ਸੁਣਾਏ ਜਾਣ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਡਾ ਬਿਆਨ ਦਿੱਤਾ ਹੈ । ਇਸ ਦੌਰਾਨ ਕੁਲਤਾਰ ਸੰਧਵਾਂ (Kultar Singh Sandhwan) ਨੇ ਕਿਹਾ ਹੈ ਕਿ ਬਲਬੀਰ ਸਿੰਘ […]