July 4, 2024 6:11 pm

MLA ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੱਤਵੀਂ ਬੱਸ ਕੀਤੀ ਰਵਾਨਾ

Mukh mantri Tirth yatra Scheme

ਪਟਿਆਲਾ, 29 ਫਰਵਰੀ 2024: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਸਫ਼ਾਬਾਦੀ ਗੇਟ, ਜੱਟਾਂ ਵਾਲਾ ਚੌਂਤਰਾ ਇਲਾਕੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ (Mukh mantri Tirth yatra Scheme) ਤਹਿਤ ਸੱਤਵੀਂ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਪਟਿਆਲਾ ਤੋਂ ਗਏ ਸ਼ਰਧਾਲੂ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ […]

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ-ਕਮੇਟੀ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Patiala city

ਪਟਿਆਲਾ, 28 ਫਰਵਰੀ 2024: ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਵੱਲੋਂ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਅਤੇ ਕੁਲਜੀਤ ਸਿੰਘ ਰੰਧਾਵਾ ‘ਤੇ ਅਧਾਰਤ ਗਠਿਤ ਕੀਤੀ ਸਬ ਕਮੇਟੀ ਨੇ ਅੱਜ ਨਗਰ ਨਿਗਮ ਵਿਖੇ ਇੱਕ ਅਹਿਮ ਬੈਠਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਜਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਦੀ ਕਮੇਟੀ ਨੇ ਚੇਅਰਮੈਨ ਤੇ ਵਿਧਾਇਕ […]

MLA ਅਜੀਤਪਾਲ ਸਿੰਘ ਕੋਹਲੀ ਵੱਲੋਂ ਰੈਣ ਬਸੇਰਿਆਂ ਦਾ ਜਾਇਜ਼ਾ, ਖੰਡਾ ਚੌਂਕ ਤੇ ਕਾਲੀ ਦੇਵੀ ਮੰਦਿਰ ਨੇੜੇ ਕੰਬਲ ਤੇ ਗਰਮ ਕੱਪੜੇ ਵੰਡੇ

ਸ੍ਰੀ ਕਾਲੀ ਦੇਵੀ

ਪਟਿਆਲਾ, 18 ਦਸੰਬਰ 2023: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੀਤੀ ਰਾਤ ਇੱਥੇ ਖੰਡਾ ਚੌਂਕ ਅਤੇ ਮੰਦਿਰ ਸ੍ਰੀ ਕਾਲੀ ਦੇਵੀ ਨੇੜੇ ਬਣੇ ਆਰਜੀ ਰੈਣ ਬਸੇਰਿਆਂ ਦਾ ਜਾਇਜ਼ਾ ਲਿਆ ਅਤੇ ਠੰਢ ਦੇ ਮੌਸਮ ‘ਚ ਇੱਥੇ ਰਾਤ ਕੱਟ ਰਹੇ ਲੋਕਾਂ ਨਾਲ ਗੱਲਬਾਤ ਕਰਕੇ ਇੱਥੇ ਮਿਲ ਰਹੀਆਂ ਸਹੂਲਤਾਂ ਬਾਬਤ ਵੀ ਜਾਣਿਆ। ਕੋਹਲੀ ਨੇ ਇਨ੍ਹਾਂ ਲੋਕਾਂ ਨੂੰ ਕੰਬਲ […]

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਹਾਰਾਜਾ ਅਗਰਸੈਨ ਚੌਂਕ ਪਟਿਆਲਵੀਆਂ ਨੂੰ ਕੀਤਾ ਸਮਰਪਿਤ

Maharaja Agarsain Chowk

ਪਟਿਆਲਾ, 9 ਦਸੰਬਰ 2023: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਗਰਵਾਲ ਸਮਾਜ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਇੱਥੇ ਪੋਲੋ ਗਰਾਊਂਡ ਤੇ ਸਾਈਂ ਮਾਰਕੀਟ ਨੇੜੇ ਨਗਰ ਨਿਗਮ ਵੱਲੋਂ ਨਵੇਂ ਬਣਾਏ ਗਏ ਮਹਾਰਾਜਾ ਅਗਰਸੈਨ ਚੌਂਕ (Maharaja Agarsain Chowk) ਦਾ ਉਦਘਾਟਨ ਕਰਕੇ ਪਟਿਆਲਵੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਅਗਰਵਾਲ ਸਮਾਜ ਦੇ […]

MLA ਅਜੀਤਪਾਲ ਸਿੰਘ ਕੋਹਲੀ ਨੇ ਦੁਸ਼ਹਿਰੇ ਤੋਂ ਪਹਿਲਾਂ ਪਟਿਆਲੇ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

MLA Ajit pal Singh Kohli

ਪਟਿਆਲਾ, 19 ਅਕਤੂਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit pal Singh Kohli) ਨੇ ਦੁਸ਼ਹਿਰੇ (Dussehra) ਦੇ ਪਾਵਨ ਤਿਉਹਾਰ ਤੋਂ ਪਹਿਲਾਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਹਿਲਾਂ ਜੌੜੀਆਂ ਭੱਠੀਆਂ ਵਿਖੇ 12 ਲੱਖ ਰੁਪਏ ਤੋਂ […]

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸ਼ਹੀਦ ਭਗਤ ਸਿੰਘ ਦਾ ਬੁੱਤ ਪਾਠਕਾਂ ਨੂੰ ਕੀਤਾ ਸਮਰਪਿਤ

Shaheed Bhagat Singh

ਪਟਿਆਲਾ, 28 ਸਤੰਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸ਼ਹੀਦ-ਏ-ਆਜ਼ਮ-ਸਰਦਾਰ ਭਗਤ ਸਿੰਘ (Shaheed Bhagat Singh) ਦੇ ਜਨਮ ਦਿਨ ਮੌਕੇ ਇੱਥੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸਥਾਪਤ ਕੀਤਾ ਗਿਆ ਸ਼ਹੀਦ ਭਗਤ ਸਿੰਘ ਦਾ ਬੁੱਤ ਪਾਠਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮੁੱਖ ਲਾਇਬ੍ਰੇਰੀਅਨ ਪ੍ਰਭਜੋਤ ਕੌਰ ਤੇ ਸਮਾਜ ਸੇਵੀ […]

ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਦੇ ਦੱਸੇ ਮਾਰਗ ‘ਤੇ ਚੱਲਣ ਦੀ ਲੋੜ: MLA ਅਜੀਤਪਾਲ ਸਿੰਘ ਕੋਹਲੀ

Shaheed Bhagat Singh

ਪਟਿਆਲਾ, 28 ਸਤੰਬਰ 2023: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh) ਜੀ ਦਾ ਜਨਮ ਦਿਹਾੜਾ ਪੰਜਾਬ ਭਰ ਦੇ ਵਿੱਚ ਬਹੁਤ ਹੀ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਵੀ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿੱਥੇ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ […]

ਆਂਗਣਵਾੜੀ ਕੇਂਦਰਾਂ ਦਾ ਸਮਾਜਿਕ ਸੇਵਾਵਾਂ ‘ਚ ਅਹਿਮ ਰੋਲ: MLA ਅਜੀਤਪਾਲ ਸਿੰਘ ਕੋਹਲੀ

Anganwadi

ਪਟਿਆਲਾ, 20 ਸਤੰਬਰ 2023: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਵਿਚ ਨਿਯੁਕਤ ਕੀਤੇ ਆਂਗਣਵਾੜੀ (Anganwadi) ਵਰਕਰਾਂ ਅਤੇ ਹੈਲਪਰਾਂ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੀਡੀਪੀੳ ਪਟਿਆਲਾ ਅਰਬਨ ਪ੍ਰਦੀਪ ਗਿੱਲ ਵੀ ਮੌਜੂਦ ਸਨ। ਪਟਿਆਲਾ ਅਰਬਨ ਦੀਆਂ 46 ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਿਧਾਇਕ […]

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਵੱਲੋਂ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ

MLA Ajit pal Singh Kohli

ਪਟਿਆਲਾ, 6 ਸਤੰਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit pal Singh Kohli) ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜਲੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਦੀ ਜੱਥੇਬੰਦੀ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਕੋਹਲੀ ਦੀ ਪਹਿਲਕਦਮੀ ‘ਤੇ […]

ਪਟਿਆਲਾ ਸ਼ਹਿਰ ਨੂੰ ਜਲਦ ਮਿਲੇਗੀ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ: MLA ਅਜੀਤ ਪਾਲ ਸਿੰਘ ਕੋਹਲੀ

ਪਟਿਆਲਾ

ਪਟਿਆਲਾ/ਸਮਾਣਾ, 4 ਸਤੰਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਡੇਢ ਸਾਲ ਦੇ ਸਮੇਂ ਵਿੱਚ ਹੀ ਪਟਿਆਲਾ (Patiala) ਸ਼ਹਿਰ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪਾਇਲਟ ਪ੍ਰਾਜੈਕਟ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ […]