July 7, 2024 9:47 am

ਪਟਿਆਲਾ : ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-2’ ਬਲਾਕ ਪੱਧਰੀ ਖੇਡਾਂ ‘ਚ 5 ਬਲਾਕਾਂ ਦੇ ਆਖਰੀ ਦਿਨ ਹੋਏ ਦਿਲਚਸਪ ਮੁਕਾਬਲੇ

ਪਟਿਆਲਾ

ਪਟਿਆਲਾ, 3 ਸਤੰਬਰ 2023: ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਵਿਦਿਆਰਥੀਆਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਆਪਣੀ ਖੇਡਾਂ ਪ੍ਰਤੀ ਛੁਪੀ ਹੋਈ ਰੁਚੀ ਨੂੰ ਅੱਗੇ ਲਿਆਉਣ ਲਈ ਇੱਕ ਵੱਡਾ ਖੇਡ ਮੰਚ ਪ੍ਰਦਾਨ ਕਰਨ ਲਈ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ-ਸੀਜਨ 2 ਤਹਿਤ […]

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਦੇ ਵਿਕਾਸ ਲਈ ਜਾਰੀ 57 ਕਰੋੜ ਰੁਪਏ ਨਾਲ ਕਰਵਾਏ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ

MLA Ajit pal Singh Kohli

ਪਟਿਆਲਾ, 1 ਸਤੰਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit Pal Singh Kohli) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਕੀਤੇ 57 ਕਰੋੜ ਰੁਪਏ ਦੇ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਸੰਯੁਕਤ ਕਮਿਸ਼ਨਰ ਮਨੀਸ਼ਾ […]

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ ‘ਚ ਸੰਗਤ ਦਰਬਾਰ ਲਗਾ ਨਿਪਟਾਈਆਂ ਲੋਕਾਂ ਦੀਆਂ ਸਮੱਸਿਆਵਾਂ

Ajit pal Singh Kohli

ਪਟਿਆਲਾ, 6 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (Ajit pal Singh Kohli) ਨੇ ਸਰਕਟ ਹਾਊਸ ਵਿਖੇ ਸੰਗਤ ਦਰਬਾਰ ਲਗਾਕੇ ਜਿੱਥੇ ਲੋਕਾਂ ਦੀਆਂ ਦਰਜ਼ਨਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ, ਉੱਥੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਸਮੇਤ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਰ […]

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪਟਿਆਲਾ ਦੀ ਪਹਿਲੀ ਸਾਇਕਲਿੰਗ ਲੇਨ ਦਾ ਕੀਤਾ ਉਦਘਾਟਨ

MLA Ajit Pal Singh Kohli

ਪਟਿਆਲਾ, 19 ਮਈ 2023: ਵਿਧਾਇਕ ਅਜੀਤ ਪਾਲ ਸਿੰਘ ਕੋਹਲੀ (MLA Ajit Pal Singh Kohli) ਨੇ ਅੱਜ ਪਟਿਆਲਾ ਵਿਖੇ ਪਾਇਲਟ ਪ੍ਰਾਜੈਕਟ ਵਜੋਂ ਬੁੰਗੇ ਇੰਟਰਪ੍ਰਾਈਜਜ਼ ਰਾਜਪੁਰਾ ਵੱਲੋਂ ਸੀ.ਐਸ.ਆਰ. ਫੰਡਾਂ ਨਾਲ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਬਣਾਏ ਸਾਇਕਲਿੰਗ ਟਰੈਕ ਦਾ ਉਦਘਾਟਨ ਕੀਤਾ।ਇਹ ਪਟਿਆਲਾ ਦਾ 1.2 ਕਿਲੋਮੀਟਰ ਸੜਕ ਲੰਮਾ ਆਪਣੀ ਕਿਸਮ ਦਾ ਪਹਿਲਾ ਸਾਇਕਲਿੰਗ ਟਰੈਕ ਹੈ ਜਿਸਨੂੰ ਅੱਜ […]

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮੋਰਿੰਡਾ ਬੇਅਦਬੀ ਕਾਂਡ ਦੀ ਸਖ਼ਤ ਸ਼ਬਦਾਂ ’ਚ ਨਿੰਦਾ

ਮੋਰਿੰਡਾ

ਪਟਿਆਲਾ, 24 ਅਪ੍ਰੈਲ 2024: ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮੁੱਚੀ ਮਾਨਵਤਾ ਨੂੰ ਸ਼ਰਮਸਾਰ ਕਰਦੀਆਂ ਹਨ। ਉਨ੍ਹਾਂ ਸੂਬੇ ਦੀ ਅਮਨ ਸ਼ਾਂਤੀ ਦੀ ਅਰਦਾਸ ਕਰਦਿਆਂ ਕਿਹਾ ਕਿ ਸਾਰੇ […]

ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਮੰਨਤ ਨੇ ਸ਼ਾਹੀ ਸ਼ਹਿਰ ਪਟਿਆਲਾ ਦਾ ਨਾਂ ਰੋਸ਼ਨ ਕੀਤਾ: ਅਜੀਤਪਾਲ ਕੋਹਲੀ

Mannat Kashyap

ਪਟਿਆਲਾ, 03 ਫਰਵਰੀ 2023: ਹਾਲ ਹੀ ‘ਚ ਹੋਏ ਅੰਡਰ-19 ਦੀ ਮਹਿਲਾ ਕ੍ਰਿਕਟ ਟੀਮ ਨੇ ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਇਤਿਹਾਸ ਰਚਿਆ। ਇਸ ਵਿਸ਼ਵ ਕੱਪ ’ਚ ਪਟਿਆਲਾ ਦੀ ਮੰਨਤ ਕਸ਼ਯਪ (Mannat Kashyap) ਨੇ ਵੀ ਸ਼ਾਹੀ ਸ਼ਹਿਰ ਪਟਿਆਲਾ ਦਾ ਨਾਮ ਰੋਸ਼ਨ ਕੀਤਾ ਹੈ। ਅੱਜ ਇਥੇ ਸਰਕਟ ਹਾਊਸ ਵਿਖੇ ਪਟਿਆਲਾ […]