July 2, 2024 9:37 pm

MLA ਅਜੀਤਪਾਲ ਸਿੰਘ ਕੋਹਲੀ ਵੱਲੋਂ ਰੈਣ ਬਸੇਰਿਆਂ ਦਾ ਜਾਇਜ਼ਾ, ਖੰਡਾ ਚੌਂਕ ਤੇ ਕਾਲੀ ਦੇਵੀ ਮੰਦਿਰ ਨੇੜੇ ਕੰਬਲ ਤੇ ਗਰਮ ਕੱਪੜੇ ਵੰਡੇ

ਸ੍ਰੀ ਕਾਲੀ ਦੇਵੀ

ਪਟਿਆਲਾ, 18 ਦਸੰਬਰ 2023: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੀਤੀ ਰਾਤ ਇੱਥੇ ਖੰਡਾ ਚੌਂਕ ਅਤੇ ਮੰਦਿਰ ਸ੍ਰੀ ਕਾਲੀ ਦੇਵੀ ਨੇੜੇ ਬਣੇ ਆਰਜੀ ਰੈਣ ਬਸੇਰਿਆਂ ਦਾ ਜਾਇਜ਼ਾ ਲਿਆ ਅਤੇ ਠੰਢ ਦੇ ਮੌਸਮ ‘ਚ ਇੱਥੇ ਰਾਤ ਕੱਟ ਰਹੇ ਲੋਕਾਂ ਨਾਲ ਗੱਲਬਾਤ ਕਰਕੇ ਇੱਥੇ ਮਿਲ ਰਹੀਆਂ ਸਹੂਲਤਾਂ ਬਾਬਤ ਵੀ ਜਾਣਿਆ। ਕੋਹਲੀ ਨੇ ਇਨ੍ਹਾਂ ਲੋਕਾਂ ਨੂੰ ਕੰਬਲ […]

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਦੇ ਵਿਕਾਸ ਲਈ ਜਾਰੀ 57 ਕਰੋੜ ਰੁਪਏ ਨਾਲ ਕਰਵਾਏ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ

MLA Ajit pal Singh Kohli

ਪਟਿਆਲਾ, 1 ਸਤੰਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit Pal Singh Kohli) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਕੀਤੇ 57 ਕਰੋੜ ਰੁਪਏ ਦੇ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਸੰਯੁਕਤ ਕਮਿਸ਼ਨਰ ਮਨੀਸ਼ਾ […]

ਪਟਿਆਲਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਕੋਹਲੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਬੈਠਕ

Patiala

ਪਟਿਆਲਾ, 10 ਅਗਸਤ 2023: ਪਟਿਆਲਾ (Patiala) ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਨਾਲ ਚੰਡੀਗੜ੍ਹ ਸਥਿਤ ਸਥਾਨਕ ਸਰਕਾਰਾਂ ਭਵਨ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕਰਦੇ ਹੋਏ ਸ਼ਾਹੀ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ […]

ਵਿਧਾਇਕਾਂ ਵਲੋਂ ਭਰੋਸਾ ਦੇਣ ਮਗਰੋਂ ਯੂਨੀਵਰਸਿਟੀ ਬਚਾਓ ਮੋਰਚੇ ਨੇ ਧਰਨਾ ਚੁੱਕਿਆ

University Bachao Morcha

ਚੰਡੀਗੜ੍ਹ,19 ਅਪ੍ਰੈਲ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਯੂਨੀਵਰਸਿਟੀ ਬਚਾਓ ਮੋਰਚੇ (University Bachao Morcha) ਵੱਲੋਂ ਪਿਛਲੇ 38 ਦਿਨਾਂ ਤੋਂ ਦਿੱਤਾ ਜਾ ਰਿਹਾ ਧਰਨਾ ਅੱਜ ਪਟਿਆਲਾ ਸ਼ਹਿਰੀ ਅਤੇ ਹਲਕਾ ਘਨੌਰ ਦੀ ਵਿਧਾਇਕ ਵੱਲੋਂ ਭਰੋਸਾ ਦੇ ਕੇ ਖ਼ਤਮ ਕਰਵਾ ਦਿੱਤਾ ਗਿਆ ਹੈ | ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਹਲਕਾ […]

ਤਿੰਨ ‘ਆਪ’ ਵਿਧਾਇਕਾਂ ਨੂੰ ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਮੈਂਬਰਾਂ ਵਜੋਂ ਕੀਤਾ ਨਾਮਜ਼ਦ

Special Operation Medal

ਚੰਡੀਗੜ 28 ਅਕਤੂਬਰ 2022: ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦਿਹਾਤੀ ਵਿਧਾਇਕ ਡਾ: ਬਲਬੀਰ ਸਿੰਘ, ਸੰਗਰੂਰ ਸ਼ਹਿਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੇਟ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ |