July 8, 2024 11:18 am

ਕੈਬਿਨਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ

Akali Dal

ਚੰਡੀਗੜ੍ਹ, 4 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ (shiromani Akali Dal) ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੂੰ ਅਦਾਲਤ ਵੱਲੋਂ ਹਮਲੇ ਦੇ ਕੇਸ ਵਿਚ ਦੋਸ਼ੀ ਠਹਿਰਾਉਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦੇ ਕੇ ਸੀਟ ਨੂੰ ਖਾਲੀ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ ਤੇ ਪਾਰਟੀ ਨੇ ਵਿਧਾਨ […]

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁੱਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

Aman Arora

ਚੰਡੀਗੜ੍ਹ, 15 ਦਸੰਬਰ 2023: ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਐਚ.ਐਸ.ਡੀ.ਸੀਜ਼ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਸ਼ਾਮਲ ਕਰਕੇ ਇੱਕ ਢੁਕਵੀਂ ਯੋਜਨਾ ਉਲੀਕਣ […]

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਖੇਤਰੀ ਯੁਵਕ ਮੇਲੇ ਕਾਰਗਰ ਸਾਬਿਤ ਹੋਣਗੇ: ਅਮਨ ਅਰੋੜਾ

ਰੰਗਲਾ ਪੰਜਾਬ

ਮਾਨਸਾ 27 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ, ਉਥੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਜਿਹੇ ਖੇਤਰੀ ਯੁਵਕ ਮੇਲੇ ਕਾਰਗਰ ਸਾਬਿਤ ਹੋਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਕਾਨ ਅਤੇ ਸ਼ਹਿਰੀ ਵਿਕਾਸ, ਨਵੇ ਅਤੇ ਨਵਿਆਉਣ ਯੋਗ ਊਰਜ਼ਾ ਸਰੋਤ ਅਤੇ ਸੂਚਨਾ ਤੇ ਲੋਕ […]

ਭਗਵੰਤ ਮਾਨ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਇਨ੍ਹਾਂ ਵਿਧਾਇਕਾਂ ਨੇ ਦਿੱਤੀ ਵਧਾਈ

315 Veterinary Officers

ਚੰਡੀਗੜ੍ਹ 06 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਰੋਧੀ ਧਿਰ ਅਤੇ ਪੰਜਾਬ ਕੈਬਿਨੇਟ ਮੰਤਰੀਆਂ ਵਲੋਂ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂਂ ਹਨ।ਇਸ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵੱਲੋਂ ਵੀ ਉਹਨਾਂ ਨੂੰ ਵਧਾਈ ਦਿੱਤੀ ਗਈ ਹੈ। […]

ਪੰਜਾਬ ਕੈਬਨਿਟ ‘ਚ ਥਾਂ ਨਾ ਮਿਲਣ ‘ਤੇ ਅਮਨ ਅਰੋੜਾ ਨੇ ਦਿੱਤਾ ਵੱਡਾ ਬਿਆਨ

ਬਹਾਦਰ ਸਿੰਘ ਮਰਦਾਂਪੁਰ

ਚੰਡੀਗੜ੍ਹ 20 ਮਾਰਚ 2022: ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 10 ਵਿਧਾਇਕਾਂ ਨੇ ਕੈਬਿਨੇਟ ਮੰਤਰੀਆਂ ਵਜੋਂ ਸਹੁੰ ਚੁੱਕੀ । ਇਨ੍ਹਾਂ 10 ਮੰਤਰੀਆਂ ’ਚੋਂ ਸਿਰਫ਼ 2 ਚਿਹਰੇ ਹੀ ਪੁਰਾਣੇ ਹਨ ਅਤੇ 8 ਚਿਹਰੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ।ਇਸਦੇ ਨਾਲ ਹੀ ਇਸ ਵਾਰ ਵੱਡੇ ਆਗੂਆਂ ਨੂੰ ਹਰਾਉਣ ਵਾਲੇ ਵਿਧਾਇਕਾਂ ਨੂੰ ਕੈਬਨਿਟ ’ਚ […]