Latest Punjab News Headlines, ਚੰਡੀਗੜ੍ਹ, ਖ਼ਾਸ ਖ਼ਬਰਾਂ

MLA ਅਨਮੋਲ ਗਗਨ ਮਾਨ ਨੇ ਨਿੱਝਰ ਚੌਂਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ

ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ ਕਜੌਲੀ […]