July 2, 2024 9:38 pm

ਇਨਕਮ ਟੈਕਸ ਵਿਭਾਗ ਦੀ ਕਾਰਵਾਈ ‘ਤੇ ਬੋਲੇ ਵਿਧਾਇਕ ਇਆਲੀ

ਇਨਕਮ ਟੈਕਸ ਵਿਭਾਗ

ਚੰਡੀਗੜ੍ਹ, 29 ਨਵੰਬਰ 2021 : ਪਿਛਲੇ ਦਿਨੀਂ ਇਨਕਮ ਟੈਕਸ ਵਿਭਾਗ ਵਲੋਂ ਮਹਾਨਗਰ ਵਿਚ ਰੀਅਲ ਅਸਟੇਟ ਵਪਾਰੀਆਂ ਦੇ 40 ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਸਬੰਧੀ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦਾਅਵਾ ਕੀਤਾ ਹੈ ਕਿ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ ਕੋਈ ਵੀ ਗੈਰ ਕਾਨੂੰਨੀ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਉਸ […]