July 7, 2024 8:00 pm

MLA ਦਿਨੇਸ਼ ਚੱਢਾ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੀ ਡਾਇਰੈਕਟਰੀ ਜਾਰੀ

Bar Association Rupnagar

ਰੂਪਨਗਰ, 11 ਦਸੰਬਰ 2023: ਹਲਕਾ ਰੂਪਨਗਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ (Bar Association Rupnagar)  ਦੇ ਵਕੀਲਾਂ ਦੀ ਡਾਇਰੈਕਟਰੀ ਜਾਰੀ ਕੀਤੀ ਗਈ ਜੋ ਕਿ ਇਕ ਛੋਟੋ ਜਿਹੇ ਸਮਾਗਮ ਵਿਚ ਕਨਾਲ ਰੈਸਟ ਹਾਊਸ ਰੂਪਨਗਰ ਵਿਖੇ ਕੀਤੀ ਗਈ। ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਡਾਇਰੈਕਟਰੀ ਨਾਲ ਐਡਵੋਕੇਟਾਂ ਨਾਲ ਰਾਬਤਾ ਕਾਇਮ ਕਰਨ […]

MLA ਦਿਨੇਸ਼ ਚੱਢਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿੱਤੀ

Dinesh Chadha

ਰੂਪਨਗਰ, 9 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (Dinesh Chadha) ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਪਿੰਡ ਬਜਰੂੜ ਤੋਂ ਤਖਤ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ […]

ਹਿਮਾਚਲ ਬਾਰਡਰ ਤੋਂ ਮਾਜਰੀ ਘਾੜ-ਪੁਰਖਾਲੀ-ਹਰੀਪੁਰ-ਸਿਸਵਾਂ ਚੌਕ ਸੜਕ ਨਿਰਮਾਣ ਨੂੰ ਮਨਜ਼ੂਰੀ: MLA ਦਿਨੇਸ਼ ਚੱਢਾ

ਦਿਨੇਸ਼ ਚੱਢਾ

ਰੂਪਨਗਰ, 28 ਨਵੰਬਰ 2023: ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਦੇ ਯਤਨਾ ਸਦਕਾ ਰੂਪਨਗਰ ਹਲਕੇ ਦੀ ਹਿਮਾਚਲ ਬਾਰਡਰ ਤੋਂ ਮਾਜਰੀ ਘਾੜ-ਪੁਰਖਾਲੀ-ਹਰੀਪੁਰ-ਸਿਸਵਾਂ ਚੌਕ 21.5 ਕਿਲੋਮੀਟਰ ਲੰਬੀ ਸੜਕ ਦੇ ਨਵੀਨੀਕਰਨ ਨੂੰ ਮਨਜ਼ੂਰੀ ਮਿਲੀ ਹੈ। ਦਿਨੇਸ਼ ਚੱਢਾ ਵਲੋਂ ਅੱਜ ਇਹ ਸੜਕ ਦਾ ਮਾਮਲਾ […]

ਡੀ.ਸੀ ਦਫ਼ਤਰ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਵਾਪਸ ਲਈ, MLA ਦਿਨੇਸ਼ ਚੱਢਾ ਨੇ ਮੁਲਾਜ਼ਮਾਂ ਨੂੰ ਦਿੱਤਾ ਭਰੋਸਾ

Rupnagar

ਚੰਡੀਗੜ੍ਹ, 27 ਜੁਲਾਈ 2023: ਜ਼ਿਲ੍ਹਾ ਰੂਪਨਗਰ (Rupnagar) ਵਿੱਚ ਹੜ੍ਹਾਂ ਦੀ ਸਥਿਤੀ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਰੂਪਨਗਰ ਵੱਲੋਂ ਕਲਮ ਛੋੜ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਵੀਰਵਾਰ ਤੋਂ ਸਾਰੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਕੰਮ ‘ਤੇ ਪਰਤਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ […]

ਪੰਜਾਬ ਦੇ ਡੀਸੀ ਦਫ਼ਤਰ ਤੇ ਤਹਿਸੀਲਾਂ ਅੱਜ ਵੀ ਕੰਮਕਾਜ਼ ਠੱਪ, ਮੁਲਾਜ਼ਮ ‘ਆਪ’ ਵਿਧਾਇਕ ਖ਼ਿਲਾਫ਼ ਕਰਨਗੇ ਰੈਲੀ

DC office

ਚੰਡੀਗੜ੍ਹ, 26 ਜੁਲਾਈ 2023: ਪੰਜਾਬ ਦੇ ਡੀਸੀ ਦਫ਼ਤਰਾਂ (DC office) ਅਤੇ ਤਹਿਸੀਲਾਂ ਨੂੰ ਅੱਜ ਵੀ ਤਾਲੇ ਲੱਗੇ ਰਹਿਣਗੇ ਅਤੇ ਕੋਈ ਕੰਮ ਨਹੀਂ ਹੋਵੇਗਾ । ਸਾਰੇ ਮੁਲਾਜ਼ਮਾਂ ਨੇ ਅੱਜ ਸਮੂਹਿਕ ਛੁੱਟੀ ‘ਤੇ ਹਨ। ਅੱਜ ਸਾਰੇ ਮੁਲਾਜ਼ਮ ਰੋਪੜ ਵਿੱਚ ਇਕੱਠੇ ਹੋਣਗੇ ਅਤੇ ਪੂਰੇ ਸ਼ਹਿਰ ਵਿੱਚ ਅਰਥੀ ਫੂਕ ਰੈਲੀ ਕੱਢਣਗੇ। ਉਪਰੰਤ ਵਿਧਾਇਕ ਦਿਨੇਸ਼ ਚੱਢਾ ਦਾ ਪੁਤਲਾ ਫੂਕਿਆ ਜਾਵੇਗਾ। […]

ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰਾਂ ‘ਚ ਕਲਮ ਛੋੜ ਹੜਤਾਲ, ਕਿਹਾ- ਵਿਧਾਇਕ ਦਿਨੇਸ਼ ਚੱਢਾ ਮੰਗਣ ਮੁਆਫ਼ੀ

MLA Dinesh Chadha

ਚੰਡੀਗੜ੍ਹ, 25 ਜੁਲਾਈ 2023: ਪੰਜਾਬ ਵਿੱਚ ਅੱਜ ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਵਿੱਚ ਵੀ ਹੜਤਾਲ ਕੀਤੀ ਜਾਵੇਗੀ। ਅੱਜ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਡੀਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ। ਰੋਪੜ ਤੋਂ ਵਿਧਾਇਕ ‘ਆਪ’ ਦਿਨੇਸ਼ ਚੱਢਾ (MLA Dinesh Chadha) ਦਾ ਮਾਮਲਾ ਹੋਰ ਭਖਦਾ ਹੋਣ ਲੱਗਾ ਹੈ। […]

ਹਲਕਾ ਰੂਪਨਗਰ ਦੇ 5 ਪਿੰਡਾਂ ‘ਚ ਬਣਾਏ ਜਾਣਗੇ ਨਵੇਂ ਗ੍ਰਾਮ ਪੰਚਾਇਤ ਘਰ: ਵਿਧਾਇਕ ਦਿਨੇਸ਼ ਚੱਢਾ

ਦਿਨੇਸ਼ ਚੱਢਾ

ਰੂਪਨਗਰ, 19 ਅਪ੍ਰੈਲ 2023: ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (MLA Dinesh Chadha) ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ਼ੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਦਿਹਾਤੀ ਇਲਾਕਿਆਂ ਦੇ ਲੋਕਾਂ ਨੂੰ ਹਰ […]

ਪੰਜਾਬ ਸੂਬਾ ਜਲਦ ਹੀ ਖੇਡਾਂ ਨੂੰ ਲੈ ਕੇ ਪੂਰੇ ਭਾਰਤ ‘ਚੋਂ ਪਹਿਲੇ ਨੰਬਰ ‘ਤੇ ਹੋਵੇਗਾ: ਜੈ ਕ੍ਰਿਸ਼ਨ ਸਿੰਘ ਰੋੜੀ

Jai Krishna Singh Rouri

ਰੂਪਨਗਰ, 15 ਮਾਰਚ 2023: ਪੰਜਾਬ ਸਰਕਾਰ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਖੇਡਾਂ ਨੂੰ ਲੈ ਕੇ ਲਗਾਤਾਰ ਯਤਨਸ਼ੀਲ ਹੈ ਤੇ ਖੇਡਾਂ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਵੀ ਨਿਰੰਤਰ ਜਾਰੀ ਹਨ। ਜਲਦ ਹੀ ਸਾਡਾ ਸੂਬਾ ਪੰਜਾਬ ਖੇਡਾਂ ਨੂੰ ਲੈ ਕੇ ਪੂਰੇ ਭਾਰਤ ਵਿੱਚੋਂ ਪਹਿਲੇ ਨੰਬਰ ਤੇ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ […]

MLA ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਵੱਲੋਂ ਪੰਜਾਬ ਦੇ ਟਰੱਕਾਂ ਨੂੰ ਮਾਲ ਨਾ ਦੇਣ ਤੇ ਡਰਾਈਵਰਾਂ ਨੂੰ ਕਨੂੰਨੀ ਹੱਕ ਦਿਵਾਉਣ ਦੇ ਮਸਲੇ ਵਿਧਾਨ ਸਭਾ ‘ਚ ਚੁੱਕੇ

MLA Dinesh Chadha

ਰੂਪਨਗਰ, 09 ਮਾਰਚ 2023: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (MLA Dinesh Chadha) ਵੱਲੋਂ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਦੇ ਟਰੱਕਾਂ ਨੂੰ ਮਾਲ ਨਾ ਭਰਨ ਦੇਣ ਸਬੰਧੀ ਅਤੇ ਪੰਜਾਬ ਦੇ ਸਵਾ ਸੱਤ ਲੱਖ ਡਰਾਈਵਰਾਂ ਨੂੰ ਕਨੂੰਨੀ ਹੱਕ ਦਿਵਾਉਣ ਲਈ ਮੁੱਦੇ ਵਿਧਾਨ ਸਭਾ ਵਿੱਚ ਰੱਖੇ ਗਏ। ਐਡਵੋਕੇਟ ਦਿਨੇਸ਼ ਚੱਢਾ […]

ਵਿਧਾਇਕ ਦਿਨੇਸ਼ ਚੱਢਾ ਨੇ ਸਰਕਾਰੀ ਕਾਲਜਾਂ ਦੇ ਨਵੀਨੀਕਰਨ ਅਤੇ ਲੈਕਚਰਾਰਾਂ ਦੀ ਘਾਟ ਸੰਬੰਧੀ ਵਿਧਾਨ ਸਭਾ ‘ਚ ਚੁੱਕਿਆ ਮੁੱਦਾ

MLA Dinesh Chadha

ਰੂਪਨਗਰ, 07 ਮਾਰਚ 2023: ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ (MLA Dinesh Chadha) ਵਲੋਂ 16ਵੀਂ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਉਚੇਰੀ ਸਿੱਖਿਆ ਦੇ ਵਿਕਾਸ ਸਬੰਧੀ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਕਾਲਜਾਂ ਦੇ ਮੁੱਦਿਆਂ ਨੂੰ ਚੁੱਕਿਆ, ਜਿਸ ਵਿਚ ਸਰਕਾਰੀ ਕਾਲਜ ਰੋਪੜ ਦੀ ਮੁਰੰਮਤ ਸੰਬੰਧੀ ਅਤੇ ਦੂਜਾ ਮੁੱਦਾ ਰੂਪਨਗਰ ਜ਼ਿਲ੍ਹੇ ਦੇ ਲੜਕੀਆਂ ਦੇ ਇਕਲੌਤੇ ਸਰਕਾਰੀ […]