July 7, 2024 9:17 pm

ਪ੍ਰਤਾਪ ਸਿੰਘ ਬਾਜਵਾ ਵੱਲੋਂ ਲਾਭ ਸਿੰਘ ਉੱਗੋਕੇ ਲਈ ਦਿੱਤੇ ਵਿਵਾਦਿਤ ਬਿਆਨ ਦੀ ‘ਆਪ ਨੇ ਕੀਤੀ ਨਿੰਦਾ

Partap Singh Bajwa

ਚੰਡੀਗੜ੍ਹ, 05 ਜੂਨ 2023: ਪ੍ਰਤਾਪ ਸਿੰਘ ਬਾਜਵਾ ਨੇ ਲਾਭ ਸਿੰਘ ਉੱਗੋਕੇ ਰਾਹੀਂ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ ਕਰ ਗਰੀਬ ਅਤੇ ਪੱਛੜੇ ਲੋਕਾਂ ਪ੍ਰਤੀ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਲੋਕਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਜਿੰਨ੍ਹਾਂ ਨੂੰ ਇਹ ਹੁਣ ਤੱਕ ਪੈਰ ਦੀ ਜੁੱਤੀ ਸਮਝਦੇ ਸਨ, ਉਹ ਕਿਵੇਂ ਅੱਜ ਵਿਧਾਇਕ ਬਣ ਵਿਧਾਨ […]

ਕਿਸਾਨ ਭਰਾਵਾਂ ਦੀ ਮਿਹਨਤ ਨਾਲ ਉਗਾਈ ਫਸਲ ਦਾ ਇੱਕ ਇੱਕ ਦਾਣਾ ਖਰੀਦਾਂਗੇ : ਲਾਭ ਸਿੰਘ ਉਗੋਕੇ

Labh Singh Ugoke

ਚੰਡੀਗੜ੍ਹ 08 ਅਪ੍ਰੈਲ 2022: ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ (Labh Singh Ugoke) ਵਲੋਂ ਤਪਾ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ ਕਿਸਾਨ ਭਰਾ ਆਪਣੀ ਫਸਲ ਨੂੰ ਪੁੱਤਾਂ ਵਾਂਗ ਪਾਲਦੇ ਹਨ ਤੇ ਕਿਸਾਨ ਭਰਾ ਹੁਣ ਆਪਣੀ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚਣਾ ਸ਼ੁਰੂ ਕਰ ਰਹੇ ਹਨ, […]